14 passangers dead Archives - Ludhiana Live

ਹੈਲੀਕਾਪਟਰ ਕ੍ਰੈਸ਼ ‘ਚ CDS ਬਿਪਿਨ ਰਾਵਤ, ਪਤਨੀ ਮਧੁਲਿਕਾ ਰਾਵਤ ਸਮੇਤ 13 ਲੋਕਾਂ ਦਾ ਦੇਹਾਂਤ
ਨਵੀਂ ਦਿੱਲੀ : ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਵਿਚ ਸੀਡੀਐੱਸ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ ਹੈ। ਹੈਲੀਕਾਪਟਰ ‘ਚ 14 ਲੋਕ ਸਵਾਰ ਸਨ ਤੇ ਇਨ੍ਹਾਂ ਵਿਚੋਂ 13 ਨੇ ਦਮ ਤੋੜ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਹਵਾਈ ਫ਼ੌਜ ਨੇ ਵੀ ਕਰ ਦਿੱਤੀ ਹੈ। ਦੇਹਾਂ ਦੀ ਪਛਾਣ DNA ਰਾਹੀਂ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਭਲਕੇ ਇਸ ਸਬੰਧੀ ਬਿਆਨ ਦੇਣਗੇ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਡੀਐਸ ਬਿਪਿਨ ਰਾਵਤ ਉਨ੍ਹਾਂ ਦਾ ਸਟਾਫ ਅਤੇ ਕੁਝ ਪਰਿਵਾਰਕ ਮੈਂਬਰ ਫੌਜ ਦੇ ਐਮਆਈ-ਸੀਰੀਜ਼ ਹੈਲੀਕਾਪਟਰ ‘ਚ ਸਵਾਰ ਸਨ ਜੋ ਤਾਮਿਲਨਾਡੂ ਦੇ ਕੋਇੰਬਟੂਰ ਅਤੇ ਸੁਲੂਰ ਵਿਚਕਾਰ ਹਾਦਸਾਗ੍ਰਸਤ ਹੋ ਗਿਆ।

ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕਿਆਂ ‘ਚ ਤਲਾਸ਼ੀ ਅਤੇ ਬਚਾਅ ਮੁਹਿੰਮ ਚਲਾਈ ਗਈ ਹੈ। ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਲਗਾਤਾਰ ਇਸ ਮਾਮਲੇ ‘ਚ ਅਪਡੇਟ ਲੈ ਰਹੇ ਹਨ ਤੇ ਪ੍ਰਧਾਨ ਮੰਤਰੀ ਦੇ ਵੀ ਸੰਪਰਕ ‘ਚ ਹਨ।

The post ਹੈਲੀਕਾਪਟਰ ਕ੍ਰੈਸ਼ ‘ਚ CDS ਬਿਪਿਨ ਰਾਵਤ, ਪਤਨੀ ਮਧੁਲਿਕਾ ਰਾਵਤ ਸਮੇਤ 13 ਲੋਕਾਂ ਦਾ ਦੇਹਾਂਤ appeared first on Ludhiana Live.