2-day holiday Archives - Ludhiana Live

ਪੰਜਾਬ ‘ਚ 2 ਦਿਨ ਦੀ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ
ਲੁਧਿਆਣਾ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜਾਰੀ ਪੱਤਰ ਅਨੁਸਾਰ 20 ਅਤੇ 21 ਦਸੰਬਰ ਨੂੰ ਲੁਧਿਆਣਾ ਦੇ ਸਕੂਲਾਂ ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।ਕਿਉਂਕਿ ਚੋਣਾਂ ਦੌਰਾਨ ਚੋਣ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਸਕੂਲੀ ਬੱਸਾਂ ਉਪਲਬਧ ਹੋਣਗੀਆਂ, ਇਸ ਲਈ ਬੱਚਿਆਂ ਨੂੰ ਸਕੂਲਾਂ ਤੱਕ ਲਿਜਾਣ ਲਈ ਬੱਸਾਂ ਦੀ ਘਾਟ ਹੋ ਸਕਦੀ ਹੈ। ਇਸ ਸਥਿਤੀ ਤੋਂ ਬਚਣ ਲਈ ਇਨ੍ਹਾਂ ਦੋਵਾਂ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

The post ਪੰਜਾਬ ‘ਚ 2 ਦਿਨ ਦੀ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ appeared first on Ludhiana Live.