2 members Archives - Ludhiana Live

ਗ/ਨ ਦੀ ਨੋਕ ‘ਤੇ ਲੁੱ. ਟਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਇਹ ਸਾਮਾਨ ਹੋਇਆ ਬਰਾਮਦ
ਲੁਧਿਆਣਾ: ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਪੈਦਲ ਲੋਕਾਂ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਦਕਿ ਇਨ੍ਹਾਂ ਦਾ ਇੱਕ ਸਾਥੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ।ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਏ.ਸੀ.ਪੀ ਉੱਤਰੀ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਥਾਣਾ ਬਸਤੀ ਜੋਧੇਵਾਲ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਦੀ ਪੁਲਸ ਟੀਮ ਨੇ ਵਿਸ਼ਨੂੰ ਪ੍ਰਤਾਪ ਯਾਦਵ ਦੀ ਸ਼ਿਕਾਇਤ ‘ਤੇ 3 ਮਾਰਚ ਨੂੰ ਮੋਬਾਇਲ ਫੋਨ ਖੋਹਣ ਦਾ ਮਾਮਲਾ ਦਰਜ ਕੀਤਾ ਸੀ।

ਜਾਂਚ ਤੋਂ ਬਾਅਦ ਰਾਹਗੀਰਾਂ ਤੋਂ ਮੋਬਾਈਲ ਫੋਨ ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਦੀ ਪਛਾਣ ਧਰੁਵ ਕੁਮਾਰ ਪਹਿਲਵਾਨ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਬਾਲ ਸਿੰਘ ਨਗਰ ਰੋਡ ਅਤੇ ਹਰਦੀਪ ਸਿੰਘ ਹੈਪੀ ਪੁੱਤਰ ਬਲਬੀਰ ਸਿੰਘ ਵਾਸੀ ਮੁਹੱਲਾ ਵਰਧਮਾਨ ਨਗਰ ਰਾਹੋ ਰੋਡ ਵਜੋਂ ਹੋਈ ਹੈ।

ਪੁਲੀਸ ਨੇ ਵੱਖ-ਵੱਖ ਕੰਪਨੀਆਂ ਦੇ 8 ਮੋਬਾਈਲ ਫੋਨ, ਇੱਕ ਚੋਰੀ ਦਾ ਮੋਟਰਸਾਈਕਲ ਅਤੇ ਲੋਕਾਂ ਕੋਲੋਂ ਲੁੱਟਿਆ ਇੱਕ ਲੋਹੇ ਦਾ ਦੰਦ ਬਰਾਮਦ ਕੀਤਾ ਹੈ। ਏ.ਸੀ.ਪੀ. ਚੌਧਰੀ ਨੇ ਦੱਸਿਆ ਕਿ ਮੁਲਜ਼ਮ ਦਾ ਇੱਕ ਸਾਥੀ ਅਜੇ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਇਲਾਕੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਏ.ਸੀ.ਪੀ. ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਹਰਦੀਪ ਸਿੰਘ ਹੈਪੀ ਪਿਛਲੇ ਕਈ ਸਾਲਾਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ, ਜਿਸ ‘ਤੇ ਥਾਣਾ ਡਵੀਜ਼ਨ ਨੰਬਰ 6 ‘ਚ 7 ਸਤੰਬਰ 2020 ਨੂੰ ਪਹਿਲਾਂ ਵੀ ਲੁੱਟ-ਖੋਹ ਦਾ ਮਾਮਲਾ ਦਰਜ ਹੋਇਆ ਸੀ।ਜਦੋਂ ਕਿ 12 ਦਸੰਬਰ 2024 ਨੂੰ ਥਾਣਾ ਡਵੀਜ਼ਨ ਨੰਬਰ 5 ਵਿੱਚ ਦੂਜਾ ਕੇਸ ਦਰਜ ਹੋਇਆ ਸੀ, ਜਿਸ ਵਿੱਚ ਮੁਲਜ਼ਮ ਜ਼ਮਾਨਤ ’ਤੇ ਰਿਹਾਅ ਹੋ ਕੇ ਜੇਲ੍ਹ ’ਚੋਂ ਬਾਹਰ ਆ ਕੇ ਮੁੜ ਡਕੈਤੀ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗ ਪਿਆ ਸੀ।ਫਿਲਹਾਲ ਪੁਲਿਸ ਦੋਸ਼ੀਆਂ ਤੋਂ ਹੋਰ ਵਾਰਦਾਤਾਂ ਬਾਰੇ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ ਜਿਸ ਦਾ ਪੁਲਿਸ ਆਉਣ ਵਾਲੇ ਦਿਨਾਂ ਵਿਚ ਖੁਲਾਸਾ ਕਰ ਸਕਦੀ ਹੈ।

The post ਗ/ਨ ਦੀ ਨੋਕ ‘ਤੇ ਲੁੱ. ਟਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਇਹ ਸਾਮਾਨ ਹੋਇਆ ਬਰਾਮਦ appeared first on Ludhiana Live.

ਬੰ. ਬੀਹਾ ਗਰੁੱਪ ਦੇ 2 ਮੈਂਬਰ ਗ੍ਰਿਫਤਾਰ, ਇਹ ਸਾਮਾਨ ਹੋਇਆ ਬਰਾਮਦ
ਬਠਿੰਡਾ: ਸੀ.ਆਈ.ਏ.-1 ਨੇ ਪੁਲਿਸ ਤੋਂ ਫਿਰੌਤੀ ਮੰਗਣ ਵਾਲੇ ਦਵਿੰਦਰ ਬੰਬੀਹਾ ਗਰੁੱਪ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਬਰਾਮਦ ਕਰਕੇ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰ ਲਿਆ ਹੈ।ਬਠਿੰਡਾ ਦੇ ਐਸ.ਐਸ.ਪੀ. ਜਾਣਕਾਰੀ ਦਿੰਦਿਆਂ ਅਮਨੀਤ ਕੌਂਡਲ ਨੇ ਦੱਸਿਆ ਕਿ 16 ਸਤੰਬਰ ਨੂੰ ਦੁਪਹਿਰ 2:57 ਵਜੇ ਇਕ ਵਿਅਕਤੀ ਦੇ ਮੋਬਾਈਲ ‘ਤੇ ਵਟਸਐਪ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ | ਫਿਰੌਤੀ ਮੰਗਣ ਵਾਲਾ ਵਿਅਕਤੀ ਆਪਣੇ ਆਪ ਨੂੰ ਦਵਿੰਦਰ ਬੰਬੀਹਾ ਗਰੁੱਪ ਦਾ ਮੈਂਬਰ ਦੱਸ ਰਿਹਾ ਸੀ।

ਫਿਰੌਤੀ ਦੀ ਮੰਗ ਕਰਦੇ ਹੋਏ ਮੁਲਜ਼ਮਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਹਰਮਨ ਕੁਲਚੇਵਾਲੇ ਦਾ ਕਤਲ ਕਰ ਚੁੱਕੇ ਹਨ ਅਤੇ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਹ ਉਸ ਨੂੰ ਵੀ ਮਾਰ ਦੇਣਗੇ। ਇਸ ਦੇ ਆਧਾਰ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਲਈ ਸੀ.ਆਈ.ਏ. ਸਟਾਫ਼-1 ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।ਉਨ੍ਹਾਂ ਦੀ ਅਗਵਾਈ ਐਸ.ਪੀ. ਅਜੈ ਗਾਂਧੀ, ਡੀ.ਐਸ.ਪੀ. ਰਾਜੇਸ਼ ਸ਼ਰਮਾ, ਡੀ.ਐਸ.ਪੀ. ਸਰਬਜੀਤ ਸਿੰਘ (ਸਿਟੀ-2) ਨੇ ਕੀਤਾ। ਪੁਲਿਸ ਨੇ ਤਕਨੀਕੀ ਅਤੇ ਖ਼ੁਫ਼ੀਆ ਸੂਤਰਾਂ ਦੇ ਆਧਾਰ ‘ਤੇ ਪਰਮਿੰਦਰ ਸਿੰਘ ਉਰਫ਼ ਗੋਲੂ ਪੁੱਤਰ ਅਮਰ ਸਿੰਘ ਵਾਸੀ ਦੋਦੀਆ ਗਿੱਦੜਬਾਹਾ ਅਤੇ ਸੁਸ਼ੀਲ ਕੁਮਾਰ ਉਰਫ਼ ਟਿਕੋਲ ਪੁੱਤਰ ਸ਼ੰਕਰ ਲਾਲ ਵਾਸੀ ਦਾਹਣੀ ਚੌਟਾਲਾ ਨੂੰ ਨਾਮਜ਼ਦ ਕੀਤਾ ਹੈ |ਸੀ.ਆਈ.ਏ. ਟੀਮ ਨੇ ਮੁਲਜ਼ਮ ਨੂੰ ਨਹਿਰ ਵਾਲੀ ਸਾਈਡ ਪਿੰਡ ਗੋਬਿੰਦਪੁਰਾ ਨੂੰ ਜਾਂਦੀ ਸੜਕ ਤੋਂ ਕਾਬੂ ਕਰਕੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮਾਂ ਨੇ ਅੱਜ ਪੀੜਤਾ ਦੇ ਗੇਟ ’ਤੇ ਹੀ ਗੋਲੀ ਚਲਾਉਣੀ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਫਿਰੌਤੀ ਮੰਗਣ ਸਮੇਂ ਵਰਤਿਆ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਅਹਿਮ ਖੁਲਾਸੇ ਕੀਤੇ ਜਾ ਸਕਣ।

The post ਬੰ. ਬੀਹਾ ਗਰੁੱਪ ਦੇ 2 ਮੈਂਬਰ ਗ੍ਰਿਫਤਾਰ, ਇਹ ਸਾਮਾਨ ਹੋਇਆ ਬਰਾਮਦ appeared first on Ludhiana Live.