2 students Archives - Ludhiana Live

ਸੰਘਣੀ ਧੁੰਦ ਨੇ ਮਚਾਈ ਤਬਾਹੀ, 2 ਵਿਦਿਆਰਥੀਆਂ ਦੀ ਦ. ਰਦਨਾਕ ਮੌ. ਤ
ਮੁੱਲਾਂਪੁਰ ਦਾਖਾ : ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਨਵਦੀਪ ਸਿੰਘ (ਉਮਰ 15) ਪੁੱਤਰ ਰਣਜੀਤ ਸਿੰਘ ਅਤੇ ਹਰਸਿਮਰਨ ਸਿੰਘ (ਉਮਰ 16) ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ ਆਪਣੀ ਮਾਂ ਅਤੇ ਭੈਣ ਨੂੰ ਛੱਡਣ ਲਈ ਸੁਧਾਰ ਅੱਡੇ ’ਤੇ ਗਏ ਸਨ ਅਤੇ ਜਦੋਂ ਉਹ ਆਪਣੇ-ਆਪਣੇ ਮੋਟਰਸਾਈਕਲ ’ਤੇ ਪਿੰਡ ਵਾਪਸ ਆ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਹੈ।

The post ਸੰਘਣੀ ਧੁੰਦ ਨੇ ਮਚਾਈ ਤਬਾਹੀ, 2 ਵਿਦਿਆਰਥੀਆਂ ਦੀ ਦ. ਰਦਨਾਕ ਮੌ. ਤ appeared first on Ludhiana Live.