3 policemen Archives - Ludhiana Live

ਸਾਬਕਾ ਸਾਈਬਰ ਕ੍ਰਾਈਮ ਇੰਸਪੈਕਟਰ ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ: ਐੱਸ.ਪੀ. ਸਾਈਬਰ ਕ੍ਰਾਈਮ ਕੇਤਨ ਬਾਂਸਲ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਐੱਸ.ਆਈ.ਆਰ. ਨੰ: 33/2022 ਥਾਣਾ: ਚੰਡੀਗੜ੍ਹ ਪੁਲਿਸ ਦੇ ਚਾਰ ਮੁਲਾਜ਼ਮਾਂ ਵਿਰੁੱਧ ਸਬੂਤ ਛੁਪਾਉਣ ਅਤੇ ਸਾਈਬਰ ਕ੍ਰਾਈਮ ਦੇ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਾਬਕਾ ਸਾਈਬਰ ਕਰਾਈਮ ਇੰਸਪੈਕਟਰ ਰਣਜੀਤ ਸਿੰਘ, ਐੱਸ.ਆਈ. ਕ੍ਰਿਸ਼ਨ ਦੇਵ ਸਿੰਘ, ਐੱਸ.ਸੀ. ਬਹਾਦਰ ਸਿੰਘ ਅਤੇ ਐਚ.ਸੀ. ਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਕ ਦੋਸ਼ੀ ਨੂੰ ਨੋਟਿਸ ਦੇਣ ਤੋਂ ਬਾਅਦ ਵੀ ਉਸ ਖਿਲਾਫ ਕਾਰਵਾਈ ਨਹੀਂ ਕੀਤੀ। ਇਸ ਤਰ੍ਹਾਂ ਦੋਸ਼ੀ ਨੂੰ ਫਾਇਦਾ ਹੋਇਆ ਅਤੇ ਲੋਕ ਹਿੱਤ ਅਤੇ ਨਿਆਂ ਦਾ ਨੁਕਸਾਨ ਹੋਇਆ। ਵਰਣਨਯੋਗ ਹੈ ਕਿ ਇਸ ਮਾਮਲੇ ਵਿਚ ਇਕ ਚੀਨੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਵਿਦੇਸ਼ੀ ਮੂਲ ਦੇ ਹੋਰ ਲੋੜੀਂਦੇ ਦੋਸ਼ੀਆਂ ਖਿਲਾਫ ਅੰਤਰਰਾਸ਼ਟਰੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵਿਰੁੱਧ ਵਿਭਾਗੀ ਅਤੇ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

The post ਸਾਬਕਾ ਸਾਈਬਰ ਕ੍ਰਾਈਮ ਇੰਸਪੈਕਟਰ ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ, ਜਾਣੋ ਕੀ ਹੈ ਮਾਮਲਾ appeared first on Ludhiana Live.