32 grenade case Archives - Ludhiana Live

ਪ੍ਰਤਾਪ ਬਾਜਵਾ ਦੇ 32 ਗ੍ਰ. ਨੇਡ ਬੰ. ਬ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ
ਚੰਡੀਗੜ੍ਹ: ਪੰਜਾਬ ਵਿੱਚ 32 ਗ੍ਰਨੇਡ ਬੰਬਾਂ ਸਬੰਧੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਈ। ਇਸ ਦੌਰਾਨ, ਪੰਜਾਬ ਸਰਕਾਰ ਨੇ ਆਪਣੀ ਰਿਪੋਰਟ ਅਦਾਲਤ ਵਿੱਚ ਦਾਇਰ ਕੀਤੀ।

ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਲੰਬਿਤ ਹੈ, ਜਿਸ ਕਾਰਨ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ।ਫਿਲਹਾਲ ਪ੍ਰਤਾਪ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਜੇਕਰ ਲੋੜ ਪਈ ਤਾਂ ਨੋਟਿਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

The post ਪ੍ਰਤਾਪ ਬਾਜਵਾ ਦੇ 32 ਗ੍ਰ. ਨੇਡ ਬੰ. ਬ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ appeared first on Ludhiana Live.