6 youth Archives - Ludhiana Live

ਪੁਲਿਸ ਦੀ ਵੱਡੀ ਕਾਰਵਾਈ, 6 ਨੌਜਵਾਨ ਨ. ਸ਼ੀਲੇ ਪਦਾਰਥਾਂ ਸਮੇਤ ਕਾਬੂ
ਮਲੋਟ : ਮਲੋਟ ਪੁਲੀਸ ਨੇ ਹੈਰੋਇਨ, ਭੁੱਕੀ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 155 ਗ੍ਰਾਮ ਹੈਰੋਇਨ ਅਤੇ 55 ਕਿਲੋ ਭੁੱਕੀ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਵੱਖ-ਵੱਖ ਮਾਮਲਿਆਂ ‘ਚ ਨਸ਼ੀਲੇ ਪਦਾਰਥਾਂ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸਹਾਇਕ ਐਸ.ਐਚ.ਓ ਸਿਟੀ ਮਲੋਟ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਲੋਟ-ਬਠਿੰਡਾ ਰੋਡ ‘ਤੇ ਪਿੰਡ ਜੰਡਵਾਲਾ ਨੇੜੇ ਚੈਕਿੰਗ ਦੌਰਾਨ 3 ਵਿਅਕਤੀਆਂ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਨ੍ਹਾਂ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਗੁਰੂਸਰ ਜੋਧਾ, ਸਾਗਰ ਪ੍ਰੀਤ ਸਿੰਘ ਉਰਫ ਸਾਗਰ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਸ਼ਾਮਖੇੜਾ, ਦਿਲਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਗੁਰੂਸਰ ਜੋਧਾ ਵਜੋਂ ਹੋਈ ਹੈ।

ਦੂਜੇ ਮਾਮਲੇ ‘ਚ ਥਾਣਾ ਕਬਰਵਾਲਾ ਦੇ ਸਬ-ਇੰਸਪੈਕਟਰ ਗੁਰਮੀਤ ਸਿੰਘ ਪੁਲਸ ਪਾਰਟੀ ਨਾਲ ਪਿੰਡ ਅਸਪਾਲ ਕੋਲ ਖੜ੍ਹੇ ਸਨ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਆਉਂਦਾ ਦੇਖ ਕੇ ਸ਼ੱਕ ਦੇ ਆਧਾਰ ‘ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਦੀ ਪਛਾਣ ਸੂਰਜ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਆਲਮ ਵਾਲਾ ਵਜੋਂ ਹੋਈ ਹੈ। ਇਸੇ ਤਰ੍ਹਾਂ ਲੰਬੀ ਥਾਣੇ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਜਦੋਂ ਪਿੰਡ ਮਹਿਣਾ ਨੇੜੇ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਪਿੰਡ ਬਾਦਲ ਨੂੰ ਜਾਂਦੀ ਸੜਕ ਦੇ ਨੇੜੇ ਇੱਕ ਵਰਨਾ ਕਾਰ ਨੂੰ ਆਉਂਦੀ ਦੇਖੀ ਤਾਂ ਪੁਲੀਸ ਪਾਰਟੀ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਰ ਨਜ਼ਦੀਕੀ ਖੰਭੇ ਨਾਲ ਟਕਰਾ ਕੇ ਰੁਕ ਗਈ। ਪੁਲੀਸ ਪਾਰਟੀ ਨੇ ਇਸ ਕਾਰ ਚਾਲਕ ਨੂੰ ਕਾਬੂ ਕਰ ਲਿਆ।

ਇਸ ਦੌਰਾਨ ਜਦੋਂ ਕਾਰ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਦੋ ਪਲਾਸਟਿਕ ਦੀਆਂ ਬੋਰੀਆਂ ਬਰਾਮਦ ਹੋਈਆਂ, ਜੋ ਕਿ ਭੁੱਕੀ ਨਾਲ ਭਰੀਆਂ ਹੋਈਆਂ ਸਨ, ਜੋ ਬਾਅਦ ਵਿੱਚ 45 ਕਿਲੋ ਨਿਕਲੀਆਂ। ਦੂਜੇ ਮਾਮਲੇ ‘ਚ ਜਦੋਂ ਥਾਣਾ ਲੰਬੀ ਦੇ ਸਹਾਇਕ ਸੁਪਰਡੈਂਟ ਗੁਰਇਕਬਾਲ ਸਿੰਘ ਪੁਲਸ ਪਾਰਟੀ ਨਾਲ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਪਿੰਡ ਬਾਦਲ ਤੋਂ ਇਕ ਨੌਜਵਾਨ ਨੂੰ ਆਉਂਦਾ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਹਟਣ ਲੱਗਾ। ਪੁਲੀਸ ਨੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਹੋਈ। ਉਸ ਦੀ ਪਛਾਣ ਰਣਜੀਤ ਸਿੰਘ ਪੁੱਤਰ ਦੇਸ਼ਰਾਮ ਵਾਸੀ ਪਿੰਡ ਬੀਦੋਵਾਲੀ ਵਜੋਂ ਹੋਈ ਹੈ।

The post ਪੁਲਿਸ ਦੀ ਵੱਡੀ ਕਾਰਵਾਈ, 6 ਨੌਜਵਾਨ ਨ. ਸ਼ੀਲੇ ਪਦਾਰਥਾਂ ਸਮੇਤ ਕਾਬੂ appeared first on Ludhiana Live.