7-year-old girl Archives - Ludhiana Live

ਦਿੱਲੀ ‘ਚ 16 ਸਾਲ ਦੇ ਲੜਕੇ ਨੇ 7 ਸਾਲ ਦੀ ਬੱਚੀ ਨਾਲ ਕੀਤਾ ਬ/ਲਾਤਕਾਰ, ਨਾਬਾਲਗ ਦੋਸ਼ੀ ਗ੍ਰਿ/ਫਤਾਰ
ਰਾਜਧਾਨੀ ਦਿੱਲੀ ਵਿੱਚ ਸੱਤ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਦੱਖਣੀ ਦਿੱਲੀ ਦਾ ਹੈ। ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਲੋਧੀ ਕਾਲੋਨੀ ਥਾਣਾ ਪੁਲਸ ਨੂੰ ਐਤਵਾਰ ਨੂੰ ਇਸ ਮਾਮਲੇ ਦੀ ਸੂਚਨਾ ਮਿਲੀ ਸੀ। ਪੁਲਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਗਿਆ ਹੈ ਕਿ ਕਰੀਬ 3-4 ਦਿਨ ਪਹਿਲਾਂ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੇ 16 ਸਾਲਾ ਲੜਕੇ ਨੇ ਉਸ ਦੀ ਧੀ ਦਾ ਉਸ ਦੇ ਘਰ ‘ਚ ਹੀ ਜਿਨਸੀ ਸ਼ੋਸ਼ਣ ਕੀਤਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਸੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 376 ਏਬੀ (12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਬਲਾਤਕਾਰ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਕਿਹਾ, “ਅਸੀਂ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਨੂੰ ਆਬਜ਼ਰਵੇਸ਼ਨ ਹੋਮ ਭੇਜ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।”

The post ਦਿੱਲੀ ‘ਚ 16 ਸਾਲ ਦੇ ਲੜਕੇ ਨੇ 7 ਸਾਲ ਦੀ ਬੱਚੀ ਨਾਲ ਕੀਤਾ ਬ/ਲਾਤਕਾਰ, ਨਾਬਾਲਗ ਦੋਸ਼ੀ ਗ੍ਰਿ/ਫਤਾਰ appeared first on Ludhiana Live.