8 people died Archives - Ludhiana Live

Breaking: ਪੰਜਾਬ ‘ਚ ਵੱਡਾ ਹਾ/ਦਸਾ, 8 ਲੋਕਾਂ ਦੀ ਮੌਕੇ ‘ਤੇ ਹੀ ਮੌ/ਤ
ਫ਼ਿਰੋਜ਼ਪੁਰ  : ਪੰਜਾਬ ਦੇ ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਂਟਰ ਅਤੇ ਪਿਕਅੱਪ ਗੱਡੀ ਦੀ ਜ਼ਬਰਦਸਤ ਟੱਕਰ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 20 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ. ਸ਼ਹੀਦ ਊਧਮ ਸਿੰਘ ਕਾਲਜ ਨੇੜੇ ਟੀ.ਰੋਡ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਕੈਂਟਰ ਅਤੇ ਪਿਕਅੱਪ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇੰਨਾ ਹੀ ਨਹੀਂ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮੌਕੇ ‘ਤੇ ਮੌਜੂਦ ਐਂਬੂਲੈਂਸ, ਐੱਸ.ਐੱਸ.ਐੱਫ. ਮੌਕੇ ‘ਤੇ ਪਹੁੰਚ ਗਏ ਹਨ। ਪਿੰਡ ਦੇ ਲੋਕ ਮਦਦ ਕਰ ਰਹੇ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

The post Breaking: ਪੰਜਾਬ ‘ਚ ਵੱਡਾ ਹਾ/ਦਸਾ, 8 ਲੋਕਾਂ ਦੀ ਮੌਕੇ ‘ਤੇ ਹੀ ਮੌ/ਤ appeared first on Ludhiana Live.