Aam Aadmi Party MLA Archives - Ludhiana Live

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਗਹਿਰਾ ਸਦਮਾ
ਰਾਏਕੋਟ : ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦੇਹਾਂਤ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਨੇ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਸਪਾਲ ਕੌਰ ਪਿਛਲੇ ਦੋ ਹਫ਼ਤਿਆਂ ਤੋਂ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਜੋ ਕਿ ਅਮਰੀਕਾ ‘ਚ ਹੈ, ਦੇ ਆਉਣ ‘ਤੇ ਉਨ੍ਹਾਂ ਦਾ ਅੰਤਿਮ ਸੰਸਕਾਰ 23 ਫਰਵਰੀ ਨੂੰ ਦੁਪਹਿਰ 1 ਵਜੇ ਰਾਏਕੋਟ ‘ਚ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਸੋਗ ਦੀ ਲਹਿਰ ਹੈ।

The post ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਗਹਿਰਾ ਸਦਮਾ appeared first on Ludhiana Live.