aam adami clinic Archives - Ludhiana Live

ਲੁਧਿਆਣਾ ਕੇਂਦਰੀ ਹਲਕੇ ਦੀ ਝੋਲੀ ਪਏ ਦੋ ਆਮ ਆਦਮੀ ਕਲੀਨਿਕ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵੱਲੋਂ  ਸੂਫੀਆਂ ਚੌਕ ਅਤੇ ਟਰਾਂਸਪੋਰਟ ਨਗਰ ਵਿਖੇ ਦੋ ਆਮ ਆਦਮੀ ਕਲੀਨਿਕ ਆਪਣੇ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਹ ਕਲੀਨਿਕ ਲੋਕਾਂ ਨੂੰ ਵਧੀਆ ਇਲਾਜ ਸਹੂਲਤਾਂ, ਦਵਾਈਆਂ ਅਤੇ ਟੈਸਟ ਮੁਫਤ ਪ੍ਰਦਾਨ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕ ਸਰਕਾਰ ਵੱਲੋਂ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਸੁਵਿਧਾ ਕੇਂਦਰਾਂ ਰਾਹੀਂ ਸ਼ਹਿਰ ਦੇ ਹਰੇਕ ਵਸਨੀਕ ਨੂੰ ਉਨ੍ਹਾਂ ਦੇ ਘਰ-ਘਰ ਤੱਕ ਸਿਹਤ ਸੇਵਾਵਾਂ ਪਹੁੰਚਾਈਆਂ ਜਾਣਗੀਆਂ।

ਜਿਕਰਯੋਗ ਹੈ ਕਿ 15 ਅਗਸਤ ਮੌਕੇ ਲੁਧਿਆਣਾ ਵਿੱਚ 9 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨ੍ਹਾਂ ਵਿੱਚ ਸੂਫੀਆਂ ਚੌਂਕ ਨਾਲ ਲੱਗਦੇ ਕਿਦਵਈ ਨਗਰ, ਨਗਰ ਨਿਗਮ ਦਫਤਰ ਮੈਟਰੋ ਰੋਡ, ਨਗਰ ਨਿਗਮ ਦਫਤਰ ਚਾਂਦ ਸਿਨੇਮਾ ਨੇੜੇ, ਬੀ.ਐਸ.ਯੂ.ਪੀ. ਫਲੈਟ ਢੰਡਾਰੀ ਕਲਾਂ, ਜੀ.ਕੇ.ਇਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸਪਲ ਕਮੇਟੀ, ਬੱਸ ਸਟੈਂਡ   (ਰਾਏਕੋਟ), ਟਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ ਰਾਏਕੋਟ ਰੋਡ, ਜਗਰਾਉਂ ਸ਼ਾਮਲ ਹਨ।

The post ਲੁਧਿਆਣਾ ਕੇਂਦਰੀ ਹਲਕੇ ਦੀ ਝੋਲੀ ਪਏ ਦੋ ਆਮ ਆਦਮੀ ਕਲੀਨਿਕ appeared first on Ludhiana Live.

ਪੰਜਾਬ ‘ਚ ਹੁਣ 75 ਨਹੀਂ 100 ਆਮ ਆਦਮੀ ਕਲੀਨਿਕਾਂ ‘ਚ ਹੋਵੇਗਾ ਮੁਫ਼ਤ ਇਲਾਜ, 100 ਕਲੀਨਿਕਲ ਟੈਸਟ ਹੋਣਗੇ ਮੁਫ਼ਤ
ਲੁਧਿਆਣਾ : ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਸ ਦੇ ਨਾਲ ਹੁਣ ਪੰਜਾਬ ਵਿਚ 75 ਨਹੀਂ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।

ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਸਾਡੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਿਹਤ ਕ੍ਰਾਂਤੀ ਪੰਜਾਬ ਵਿਚ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਹਰ ਥਾਂ ਖੋਲ੍ਹੇ ਜਾਣਗੇ। ਵੱਡੇ ਪਿੰਡਾਂ ਵਿੱਚ ਦੋ ਕਲੀਨਿਕ ਖੋਲ੍ਹੇ ਜਾਣਗੇ।

ਹਰੇਕ ਆਮ ਆਦਮੀ ਕਲੀਨਿਕ ਵਿੱਚ 4-5 ਵਿਅਕਤੀ ਸਟਾਫ਼ ਹੋਣਗੇ ਜਿਨ੍ਹਾਂ ਵਿੱਚ MBBS ਡਾਕਟਰ, ਫਾਰਮਾਸਿਸਟ, ਨਰਸਾਂ ਅਤੇ ਹੋਰ ਸ਼ਾਮਲ ਹੋਣਗੇ। ਇੱਥੇ ਲਗਭਗ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਲੋਕਾਂ ਨੂੰ ਮੁਫਤ ਦਿੱਤੇ ਜਾਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮਿਲਣਗੀਆਂ, ਜਿਸ ਨਾਲ ਹਸਪਤਾਲਾਂ ‘ਤੇ ਬੋਝ ਘਟੇਗਾ।

The Chief Minister has guaranteed a big election, a revolutionary step taken in the health sector

ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿੱਚ ਰੈਫ਼ਰ ਕੀਤਾ ਜਾਵੇਗਾ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇੱਥੇ ਦਵਾਈਆਂ ਵੀ ਮੁਫ਼ਤ ਉਪਲਬਧ ਹੋਣਗੀਆਂ।

The post ਪੰਜਾਬ ‘ਚ ਹੁਣ 75 ਨਹੀਂ 100 ਆਮ ਆਦਮੀ ਕਲੀਨਿਕਾਂ ‘ਚ ਹੋਵੇਗਾ ਮੁਫ਼ਤ ਇਲਾਜ, 100 ਕਲੀਨਿਕਲ ਟੈਸਟ ਹੋਣਗੇ ਮੁਫ਼ਤ appeared first on Ludhiana Live.

ਆਮ ਆਦਮੀ ਕਲੀਨਿਕ ’ਚ ਨੌਕਰੀ ਪ੍ਰਾਪਤ ਕਰਨ ਲਈ MBBS ਡਾਕਟਰਾਂ ’ਚ ਲੱਗੀ ਦੌੜ, 2000 ਤੋਂ ਵੱਧ ਨੇ ਕੀਤਾ ਅਪਲਾਈ
ਲੁਧਿਆਣਾ  : ਪੰਜਾਬ ਵਿਚ 117 ਮੁਹੱਲਾ ਕਲੀਨਿਕਾਂ ਲਈ 2100 ਤੋਂ ਵੱਧ ਐੱਮ. ਬੀ. ਬੀ. ਐੱਸ. ਡਾਕਟਰਾਂ ਨੇ ਅਪਲਾਈ ਕੀਤਾ ਹੈ। ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ 107 ਡਾਕਟਰਾਂ ਦੀ ਇੰਟਰਵਿਊ ਲਈ ਗਈ ਅਤੇ ਵਿਭਾਗ ਵਲੋਂ ਹੋਣਹਾਰ ਡਾਕਟਰਾਂ ਨੂੰ ਕਲੀਨਿਕਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ।

ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਖੰਘ, ਜੁਕਾਮ, ਬੁਖਾਰ ਆਦਿ ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਗੰਭੀਰ ਹਾਲਤ ਵਿਚ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਦੇ ਉੱਚ ਪੱਧਰੀ ਹਸਪਤਾਲ ਵਿਚ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਰੀਬ 220 ਡਾਕਟਰਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 107 ਨੂੰ ਨੂੰ ਚੁਣਿਆ ਗਿਆ ਹੈ। ਇਨ੍ਹਾਂ ਡਾਕਟਰਾਂ ਦੀ ਇੰਟਰਵਿਊ ਹੋਈ ਹੈ ਅਤੇ ਸਰਕਾਰ ਵੱਲੋਂ ਮੈਰਿਟ ਦੇ ਆਧਾਰ ’ਤੇ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਪ੍ਰਤੀ ਡਾਕਟਰ ਨੂੰ 50 ਮਰੀਜ਼ਾਂ ਦੇ ਹਿਸਾਬ ਨਾਲ ਪ੍ਰਤੀਦਿਨ 50 ਰੁਪਏ ਦਿੱਤੇ ਜਾਣਗੇ । ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਓ. ਪੀ. ਡੀ. ਦੇ ਸਮੇਂ ਦੌਰਾਨ ਉਹ ਕਲੀਨਿਕ ਵਿਚ ਮੌਜੂਦ ਰਹਿਣਗੇ।

ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਵਲੋਂ ਇਨ੍ਹਾਂ ਕਲੀਨਿਕਾਂ ਵਿਚ ਮੁਫਤ ਟੈਸਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਕਲੀਨਿਕ ਵਿਚ ਫਾਰਮਾਸਿਸਟ ਸਟਾਫ ਨਰਸ ਸਮੇਤ ਹੋਰ ਸਟਾਫ ਤਾਇਨਾਤ ਕੀਤਾ ਜਾਵੇਗਾ। ਕਲੀਨਿਕ ਵਿਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

The post ਆਮ ਆਦਮੀ ਕਲੀਨਿਕ ’ਚ ਨੌਕਰੀ ਪ੍ਰਾਪਤ ਕਰਨ ਲਈ MBBS ਡਾਕਟਰਾਂ ’ਚ ਲੱਗੀ ਦੌੜ, 2000 ਤੋਂ ਵੱਧ ਨੇ ਕੀਤਾ ਅਪਲਾਈ appeared first on Ludhiana Live.

ਆਮ ਆਦਮੀ ਕਲੀਨਿਕ ਸ਼ੁਰੂ ਹੋਣ ‘ਤੇ ਲੋਕਾਂ ਨੂੰ ਮਿਲੇਗੀ ਘਰਾਂ ਨੇੜੇ ਸਿਹਤ ਸਹੂਲਤ – ਸਿਵਲ ਸਰਜਨ
ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ ਜਾ ਰਹੇ ਹਨ। ਇੰਨਾਂ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ  ਲਈ ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਸਥਾਨਕ ਢੰਡਾਰੀ ਕਲਾ ਫਲੈਟਸ, ਫੋਕਲ ਪੁਆਇੰਟ, ਟਰਾਂਸਪੋਰਟ ਨਗਰ ਅਤੇੇ ਮੈਟਰੋ ਰੋਡ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਵੱਲੋ ਮੌਕੇ ਤੇ ਤਾਇਨਾਤ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇੰਨਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆ ਗਈਆ।ਉਨਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜਾ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਵਿੱਚ ਹੀ ਹੋ ਜਾਵੇਗਾ।

ਪੰਜਾਬ ਸਰਕਾਰ ਵਲੋ ਲੋਕਾਂ ਨੂੰ ਵੱਡੇ ਪੱਧਰ ‘ਤੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਹਿਲੇ ਫੇਜ਼ ਵਿਚ ਜਿਲਾ ਲੁਧਿਆਣਾ ਦੇ ਵਿਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ਅਤੇ ਲੁਧਿਆਣਾ ਲੋਕਲ ਵਿਚ 6 ਕਲੀਨਿਕ ਤਿਆਰ ਕੀਤੇ ਜਾ ਰਹੇ ਹਨ।ਇਸ ਮੌਕੇ ਉਨਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ।

The post ਆਮ ਆਦਮੀ ਕਲੀਨਿਕ ਸ਼ੁਰੂ ਹੋਣ ‘ਤੇ ਲੋਕਾਂ ਨੂੰ ਮਿਲੇਗੀ ਘਰਾਂ ਨੇੜੇ ਸਿਹਤ ਸਹੂਲਤ – ਸਿਵਲ ਸਰਜਨ  appeared first on Ludhiana Live.

ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ – ਲਾਲ ਚੰਦ ਕਟਾਰੂਚੱਕ
ਲੁਧਿਆਣਾ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫ਼ਤ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲੁਧਿਆਣਾ ਵਿੱਚ 4 ਅਗਸਤ, 2022 ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ।

ਲੋਕ ਨਿਰਮਾਣ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ਦੀਆਂ ਇਮਾਰਤਾਂ 4 ਅਗਸਤ ਨੂੰ ਸਿਵਲ ਵਰਕਸ ਮੁਕੰਮਲ ਹੋਣ ਤੋਂ ਬਾਅਦ ਸਿਹਤ ਵਿਭਾਗ ਨੂੰ ਸੌਂਪ ਦਿੱਤੀਆਂ ਜਾਣਗੀਆਂ। ਡਾਕਟਰਾਂ, ਫਾਰਮਾਸਿਸਟਾਂ ਅਤੇ ਦੋ ਹੋਰ ਸਹਾਇਕਾਂ ਦੀ ਨਿਯੁਕਤੀ ਵੀ ਅੰਤਿਮ ਪੜਾਅ ‘ਤੇ ਚੱਲ ਰਹੀ ਹੈ ਅਤੇ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਫਰਨੀਚਰ ਅਤੇ ਹੋਰ ਲੋੜੀਂਦਾ ਸਮਾਨ ਵੀ ਖਰੀਦਿਆ ਜਾਵੇਗਾ.

ਲੁਧਿਆਣਾ ਵਿੱਚ ਇਹ ਕਲੀਨਿਕ ਕਿਦਵਈ ਨਗਰ ਦੇ ਨਾਲ ਲੱਗਦੇ ਸੂਫੀਆਂ ਚੌਕ, ਨਗਰ ਨਿਗਮ ਦਫ਼ਤਰ ਮੈਟਰੋ ਰੋਡ, ਨਗਰ ਨਿਗਮ ਦਫ਼ਤਰ ਨੇੜੇ ਚਾਂਦ ਸਿਨੇਮਾ, ਬੀ.ਐਸ.ਯੂ.ਪੀ. ਫਲੈਟ ਦੇ ਨਾਲ ਢੰਡਾਰੀ ਕਲਾਂ, ਜੀ.ਕੇ. ਐਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸਪਲ ਕਮੇਟੀ, ਬੱਸ ਸਟੈਂਡ (ਰਾਏਕੋਟ), ਟਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ ਰਾਏਕੋਟ ਰੋਡ, ਜਗਰਾਉਂ ਵਿਖੇ ਤਿਆਰ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਕਟਾਰੂਚੱਕ ਜਿਨ੍ਹਾਂ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦਾ ਵਿਭਾਗ ਵੀ ਹੈ, ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ ਨੂੰ ਜ਼ਿਲ੍ਹੇ ਵਿੱਚ ਇਹ 9 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਚੱਲ ਰਹੇ ਕੰਮ ‘ਤੇ ਤਸੱਲੀ ਪ੍ਰਗਟਾਈ ਅਤੇ ਅਧਿਕਾਰੀਆਂ ਨੂੰ ਹੋਰ ਰਸਮੀ ਕਾਰਵਾਈਆਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 7 ਲੱਖ ਬੂਟੇ ਅਤੇ 1610 ਤ੍ਰਿਵੇਣੀਆਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚੋਂ 1.60 ਲੱਖ ਬੂਟੇ ਅਤੇ 16 ਤ੍ਰਿਵੇਣੀਆਂ ਜੰਗਲਾਤ ਵਿਭਾਗ ਵੱਲੋਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ। ਕਟਾਰੂਚੱਕ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਵੀ ਹਨ, ਨੇ ਵੀ ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ, ਸਮਾਰਟ ਸਿਟੀ ਕਾਰਜ਼ਾਂ, ਸਿਹਤ ਅਤੇ ਸਿੱਖਿਆ ਸਕੀਮਾਂ ਹੋਰ ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ ਦੀ ਨਿਗਰਾਨੀ ਲਈ ਤਾਇਨਾਤ ਹੋਰ ਵਿਧਾਇਕਾਂ ਨੂੰ ਵੀ ਕਿਹਾ ਕਿ ਉਹ ਮੀਟਿੰਗ ਕਰਕੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਵੇਰਵੇ ਪੇਸ਼ ਕਰਨ ਤਾਂ ਜੋ ਸਾਰੀਆਂ ਕਮੀਆਂ, ਜੇਕਰ ਕੋਈ ਹਨ, ਨੂੰ ਸਮੇਂ ਸਿਰ ਦੇਖਭਾਲ ਕਰਕੇ ਦੂਰ ਕੀਤਾ ਜਾ ਸਕੇ। ਪਹਿਲੀ ਵਾਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

The post ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ – ਲਾਲ ਚੰਦ ਕਟਾਰੂਚੱਕ appeared first on Ludhiana Live.

ਵਿਧਾਇਕ ਬੱਗਾ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ
ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਹਲਕਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਚਾਂਦ ਸਿਨੇਮਾ ਨੇੜੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ, ਨਗਰ ਨਿਗਮ ਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਵੱਲੋ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹੈ।

ਤਿਆਰੀਆਂ ਦਾ ਜਾਇਜਾ ਲੈਣ ਮੌਕੇ ਵਿਧਾਇਕ ਸ੍ਰੀ ਬੱਗਾ ਵੱਲੋਂ ਕਲੀਨਿਕ ਵਿੱਚ ਕੁੱਝ ਖਾਮੀਆਂ ਵੀ ਪਾਈਆਂ ਗਈਆਂ, ਜਿਨ੍ਹਾਂ ਨੂੰ ਤੁਰੰਤ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਦੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ. ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ  ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ।

The post ਵਿਧਾਇਕ ਬੱਗਾ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ appeared first on Ludhiana Live.