aam adami party Archives - Ludhiana Live

ਯੋਗ ਦਿਵਸ ਮਨਾਉਣ ਸੰਬੰਧੀ ਆਮ ਆਦਮੀ ਪਾਰਟੀ ਦਫਤਰ ਵਿੱਚ ਵਿਸ਼ੇਸ਼ ਮੀਟਿੰਗ
ਲੁਧਿਆਣਾ : ਆਪ ਪਾਰਟੀ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਜਿਲ੍ਹਾ ਲੁਧਿਆਣਾ ਦੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ, ਸਕੱਤਰ ਵਿਸ਼ਾਲ ਅਵਸਥੀ, ਦਿਹਾਤੀ ਪ੍ਰਧਾਨ ਹਰਭੂਪਿੰਦਰ ਸਿੰਘ ਧਰੋੜ, ਉਪ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਸ਼ਹਿਰੀ ਉਪ ਪ੍ਰਧਾਨ ਦੀਪਕ ਬਾਂਸਲ, ਖਜਾਨਚੀ ਸੁਰਿੰਦਰ ਸੈਣੀ, ਦਫਤਰ ਇੰਚਾਰਜ ਮਾਸਟਰ ਹਰੀ ਸਿੰਘ ਆਦਿ ਮੌਜੂਦ ਸਨ।

ਇਸ ਦੌਰਾਨ 20 ਜੂਨ ਨੂੰ ਜਲੰਧਰ ਵਿਖੇ ਮਨਾਏ ਜਾ ਰਹੇ ਯੋਗ ਦਿਵਸ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਸਵੇਰੇ 5 ਵਜੇ ਪਹੁੰਚ ਕੇ ਇਸ ਖਾਸ ਮੌਕੇ ਤੇ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਾਲ ਯੋਗ ਕਰਨ ਦਾ ਸੱਦਾ ਦਿੱਤਾ |ਪਾਰਟੀ ਦਫ਼ਤਰ ਵਿਚ ਮੰਡੀ ਬੋਰਡ ਮੁੱਲਾਂਪੁਰ ਦੇ ਨਵ ਨਿਯੁਕਤ ਚੇਅਰਮੈਨ ਸ. ਹਰਨੇਕ ਸਿੰਘ ਸੇਖੋਂ ਦੇ ਪਹੁੰਚਣ ਤੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਦਾ ਸਨਮਾਨ ਕੀਤਾ ਗਿਆ।

The post ਯੋਗ ਦਿਵਸ ਮਨਾਉਣ ਸੰਬੰਧੀ ਆਮ ਆਦਮੀ ਪਾਰਟੀ ਦਫਤਰ ਵਿੱਚ ਵਿਸ਼ੇਸ਼ ਮੀਟਿੰਗ appeared first on Ludhiana Live.

ਸਿਵਲ ਸਰਜਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ
ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਵੱਲੋ ਸੂਫੀਆ ਚੌਕ ਕਿਦਵਈ ਨਗਰ ਅਤੇ ਸਬ ਜ਼ੋਨ ਏ 4 ਨੇੜੇ ਚਾਂਦ ਸਿਨੇਮਾ ਵਿਖੇ ਦੌਰਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਵੱਲੋ ਮੌਕੇ ਤੇ ਤਾਇਨਾਤ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਦੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆ ਗਈਆ। ਉਨਾ ਕਿਹਾ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾ ਦੇ ਲਈ ਦੂਰ ਹਸਪਤਾਲਾਂ ਵਿਚ ਜਾਣਾ ਨਹੀ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ।

ਸਿਵਲ ਸਰਜਨ ਅਨੁਸਾਰ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ਅਤੇ ਲੁਧਿਆਣਾ ਲੋਕਲ ਵਿੱਚ 6 ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ।

The post ਸਿਵਲ ਸਰਜਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ appeared first on Ludhiana Live.

ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ ਸਰਗਰਮੀਆਂ ਸ਼ੁਰੂ
ਲੁਧਿਆਣਾ : ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਾਪਤ ਕੀਤੀ ਹੂਝਾਂ ਫੇਰ ਜਿੱਤ ਤੋਂ ਬਾਅਦ ਨਗਰ ਨਿਗਮ ਦੀਆਂ ਚੋਣਾਂ ਲਈ ‘ਆਪ’ ਵਲੋਂ ਤਿਆਰੀਆਂ ਵਿੱਢ ਦਿੱਤੀਆਂ ਹਨ, ਜਿਸ ਦੀ ਸ਼ੁਰੂਆਤ ਵਾਰਡ 85 ਵਿਚ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਦਲੀਪ ਕੋਚ ਵਲੋਂ ਬਣਾਏ ਦਫ਼ਤਰ ਦਾ ਉਦਘਾਟਨ ਕਰਕੇ ਕਰ ਦਿੱਤੀ ਹੈ।

ਜ਼ਿਲ੍ਹਾ ਪ੍ਰਧਾਨ ਸ਼੍ਰੀ ਗੋਇਲ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਲੁਧਿਆਣਾ ਸ਼ਹਿਰ ਦੀਆਂ ਸਾਰੀਆਂ ਸੀਟਾਂ ਤੋਂ ਆਪ ਉਮੀਦਵਾਰ ਜਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਅਤੇ ਸਮੱਸਿਆਵਾਂ ਹੱਲ ਹੋਣ ਦੀਆਂ ਆਪ ਤੋਂ ਹੀ ਆਸਾਂ ਹਨ, ਜਿਸ ‘ਤੇ ਪਾਰਟੀ ਪੂਰਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ।

ਉਨ੍ਹਾਂ ਦੱਸਿਆ ਕਿ ਹਲਕਾ ਉਤਰੀ ਤੋਂ ਸ਼੍ਰੀ ਬੱਗਾ ਨੂੰ ਮਿਲੀ ਸ਼ਾਨਦਾਰ ਜਿੱਤ ‘ਤੇ ਸ਼ੁੱਕਰਵਾਰ ਨੂੰ ਵਾਰਡ 85 ਦਾ ਧੰਨਵਾਦੀ ਦੌਰਾ ਕੀਤਾ ਗਿਆ ਤੇ ਸਮਾਜ ਸੇਵਕ ਦਲੀਪ ਕੋਚ ਵਲੋਂ ਮੁਹੱਈਆ ਕਰਾਈ ਇਮਾਰਤ ਵਿਚ ‘ਆਪ’ ਦਾ ਦਫ਼ਤਰ ਖੋਲ ਕੇ ਨਗਰ ਨਿਗਮ ਚੋਣਾਂ ਦੀਆਂ ਸਰਗਰਮੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

The post ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ ਸਰਗਰਮੀਆਂ ਸ਼ੁਰੂ appeared first on Ludhiana Live.

ਗੁੱਜਰਵਾਲ ‘ਚ ਆਮ ਆਦਮੀ ਪਾਰਟੀ ਵੱਲੋਂ ਮੀਟਿੰਗ
ਜੋਧਾਂ / ਲੁਧਿਆਣਾ : ਪਿੰਡ ਗੁੱਜਰਵਾਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੁੱਜੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੁਭਾਸ਼ ਵਰਮਾ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਤੇ ਪੰਜਾਬ ਦੀਆਂ ਅੌਰਤਾਂ ਲਈ ਕੇਜਰੀਵਾਲ ਦੀ ਤੀਜੀ ਗਰੰਟੀ ਦੇ ਐਲਾਨ ਬਾਰੇ ਦੱਸਦਿਆਂ ਕਿਹਾ 18 ਸਾਲ ਤੋਂ ਵੱਧ ਵਾਲੀਆਂ ਅੌਰਤਾਂ ਦੇ ਖਾਤੇ ‘ਚ ਹਰ ਮਹੀਨੇ 1000 ਰੁਪਏ ਪਾਏ ਜਾਣਗੇ।

ਉਨ੍ਹਾਂ ਕਿਹਾ ਜਿਸ ਤਰ੍ਹਾਂ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਫਿਕਰਮੰਦ ਹੈ ਤੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦੇ ਰਹੀ ਹੈ ਉਸੇ ਤਰ੍ਹਾਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਵਾਸੀਆਂ ਨੂੰ ਇਹ ਸਭ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਪਿੰਡਾਂ ‘ਚੋਂ ਮਿਲ ਰਹੀ ਭਰਪੂਰ ਹਮਾਇਤ ਸਦਕਾ ਅਸੀਂ ਅਕਾਲੀ-ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਦਾ ਸਫਾਇਆ ਕਰਕੇ ਜਲਦ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਵਾਂਗੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਰਾਜਨ ਵਰਮਾ, ਕਮਲ ਸਿੰਘ ਬੱਦੋਵਾਲ ਸਰਕਲ ਪ੍ਰਧਾਨ, ਸੁੁਦਾਗਰ ਸਿੰਘ, ਸਰਕਲ ਪ੍ਰਧਾਨ ਲਖਵੀਰ ਸਿੰਘ, ਬਲਾਕ ਪ੍ਰਧਾਨ ਤਜਿੰਦਰ ਸਿੰਘ ਗਰੇਵਾਲ, ਸਰਕਲ ਪ੍ਰਧਾਨ ਪ੍ਰਭਜੋਤ ਸਿੰਘ ਗਿੱਲ, ਸਰਕਲ ਪ੍ਰਧਾਨ ਸੁੁਖਜੀਵਨ ਸਿੰਘ ਮੋਹੀ, ਪ੍ਰਭਦੀਪ ਸਿੰਘ, ਸੰਦੀਪ ਸਿੰਘ ਹਾਜ਼ਰ ਸਨ।

The post ਗੁੱਜਰਵਾਲ ‘ਚ ਆਮ ਆਦਮੀ ਪਾਰਟੀ ਵੱਲੋਂ ਮੀਟਿੰਗ appeared first on Ludhiana Live.