aam admi clinic Archives - Ludhiana Live

ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ
ਪੰਜਾਬ ਵਿਚ ਮੁਹੱਲਾ ਕਲੀਨਿਕ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਆਮ ਆਦਮੀ ਕਲੀਨਿਕ ਪੰਜਾਬ ਵਿਚ ਸਿਹਤ ਦੇਖਭਾਲ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਹੈ। NHM ਮੁਹੱਲਾ ਕਲੀਨਿਕ ਪੰਜਾਬ ਭਰਤੀ 2023 ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇੱਛੁਕ ਉਮੀਦਵਾਰ ਵੇਰਵੇ ਪੜ੍ਹਨ ਦੇ ਬਾਅਦ ਅਪਲਾਈ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਮੁਹੱਲਾ ਕਲੀਨਿਕ ਵਿਚ ਅਰਜ਼ੀ ਜਮ੍ਹਾ ਕਰਨ ਦੀ ਆਖਰੀ ਤਰੀਕ 2 ਅਕਤੂਬਰ 2023 ਹੈ।

ਆਮ ਆਦਮੀ ਕਲੀਨਿਕ ਵਿਚ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਚਾਹੀਦੇ ਹਨ। ਆਨਲਾਈਨ ਆਮਆਦਮੀ ਕਲੀਨਿਕ ਭਰਤੀ ਅਧਿਕਾਰਕ ਵੈੱਬਸਾਈਟ nhm.punjab.gov.in ‘ਤੇ ਅਪਲਾਈ ਕਰੋ। ਇਸ ਵਿਚ ਫਾਰਮਾਸਿਸਟ ਤੇ ਕਲੀਨਿਕਲ ਅਸਿਸਟੈਂਟ ਲਈ ਉਮਰ 37 ਸਾਲ ਹੈ ਤੇ ਮੈਡੀਕਲ ਅਫਸਰ ਲਈ ਨੋਟੀਫਿਕੇਸ਼ਨ ਮੁਤਾਬਕ। ਪ੍ਰੀਖਿਆ ਦੀ ਤਰੀਕ ਜਲਦ ਐਲਾਨੀ ਜਾਵੇਗੀ।

The post ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ appeared first on Ludhiana Live.

ਵਿਧਾਇਕਾਂ ਨੇਂ ਆਪੋ-ਆਪਣੇ ਹਲਕਿਆਂ ‘ਚ ਨਵੇਂ ਕਲੀਨਿਕ ਕੀਤੇ ਸਮਰਪਿਤ
ਲੁਧਿਆਣਾ : ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ ਜ਼ਿਲ੍ਹੇ ਵਿੱਚ ਤੀਜੇ ਪੜਾਅ ਵਿੱਚ 24 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰੋਜੈਕਟ ਨੂੰ ਵਰਚੂਅਲੀ ਲੋਕ ਅਰਪਣ ਕਰਨ ਦੇ ਨਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕਿਲਾ ਮੁਹੱਲਾ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।

ਇਸ ਨੂੰ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੇ ਸਬੰਧ ਵਿੱਚ ਇੱਕ ਗੇਮ ਚੇਂਜਰ ਪ੍ਰੋਜੈਕਟ ਕਰਾਰ ਦਿੰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਲੀਨਿਕ ਮੌਜੂਦਾ ਕਲੀਨਿਕਾਂ ਨੂੰ ਹੋਰ ਮਜ਼ਬੂਤ ਕਰਨਗੇ ਕਿਉਂਕਿ ਜ਼ਿਲ੍ਹੇ ਵਿੱਚ ਆਮ ਆਦਮੀ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 75 ਤੱਕ ਪਹੁੰਚ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਫੇਜ਼-1 ਦੌਰਾਨ ਲੁਧਿਆਣਾ ਵਿੱਚ ਕੁੱਲ 9 ਕਲੀਨਿਕ ਖੋਲ੍ਹੇ ਗਏ ਸਨ ਜਦਕਿ ਫੇਜ਼-2 ਦੌਰਾਨ 42 ਨਵੇਂ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਸੀ ਅਤੇ ਹੁਣ ਫੇਜ਼-3 ਤਹਿਤ ਅੱਜ 24 ਨਵੇਂ ਕਲੀਨਿਕ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਕਲੀਨਿਕ ਮਰੀਜ਼ਾਂ ਨੂੰ ਲਗਭਗ 38 ਡਾਇਗਨੌਸਟਿਕ ਲੈਬ ਟੈਸਟ ਪ੍ਰਦਾਨ ਕਰ ਰਹੇ ਹਨ ਜੋ ਕਿ ਬਿਲਕੁਲ ਹੀ ਮੁਫਤ ਹਨ, ਜਦਕਿ 80 ਦੇ ਕਰੀਬ ਵੱਖ-ਵੱਖ ਕਿਸਮਾਂ ਦੀਆਂ ਦਵਾਈਆਂ ਵੀ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਘਰ-ਘਰ ਜਾ ਕੇ ਮੁਫਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਕਿਲਾ ਮੁਹੱਲਾ ਵਿੱਚ ਸਥਿਤ ਇਹ ਕਲੀਨਿਕ ਇਸ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਹ ਇਸ ਇਲਾਕੇ ਦੀ ਸਮੁੱਚੀ ਆਬਾਦੀ ਦੀਆਂ ਸਿਹਤ ਸੇਵਾਵਾਂ ਦੀਆਂ ਲੋੜਾਂ ਪੂਰੀਆਂ ਕਰੇਗਾ, ਜਿਸ ਵਿੱਚ ਮੁਫਤ ਓਪੀਡੀ, ਲੈਬ ਟੈਸਟਿੰਗ ਅਤੇ ਦਵਾਈਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।।

ਇਸ ਦੌਰਾਨ ਵਸਨੀਕਾਂ ਨੇ ਵੀ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀ ਯਕੀਨੀ ਬਣਾਇਆ ਜਾਵੇਗਾ।

ਵਿਧਾਇਕਾਂ ਵਲੋਂ ਆਪਣੇ-ਆਪਣੇ ਵਿਧਾਨ ਸਭਾ ਹਲਕੇ ਵਿੱਚ ਨਵੇਂ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬਾ ਪੱਧਰੀ ਉਦਘਾਟਨੀ ਸਮਾਗਮ ਦੀ ਲਾਈਵ ਸਟ੍ਰੀਮਿੰਗ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਸਨ।

ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸ਼ਿਮਲਾਪੁਰੀ, ਗਿਆਸਪੁਰਾ, ਸ਼ੇਰਪੁਰ ਅਤੇ ਵਾਰਡ ਨੰਬਰ 22 ਵਿਖੇ ਸਥਿਤ ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕੀਤਾ ਜਦਕਿ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨੇ ਵਿਕਾਸ ਨਗਰ, ਹੈਬੋਵਾਲ ਖੁਰਦ, ਬਾੜੇਵਾਲ, ਵਾਰਡ ਨੰਬਰ 80 ਹੈਬੋਵਾਲ ਖੁਰਦ ਅਤੇ ਰਿਸ਼ੀ ਨਗਰ ਦਾ ਉਦਘਾਟਨ ਕੀਤਾ।

ਇਸੇ ਤਰ੍ਹਾਂ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨਿਊ ਸ਼ਿਮਲਾਪੁਰੀ, ਦੁੱਗਰੀ, ਨਗਰ ਨਿਗਮ ਦਫ਼ਤਰ, ਨੇੜੇ ਦੁਰਗਾ ਮਾਤਾ ਮੰਦਿਰ ਵਿਖੇ ਕਲੀਨਿਕਾਂ ਦੀ ਸ਼ੁਰੂਆਤ ਕੀਤੀ, ਵਿਧਾਇਕ ਪੂਰਬੀ ਦਲਜੀਤ ਸਿੰਘ ਗਰੇਵਾਲ ਨੇ ਨਿਊ ਬਾਜਰਾ ਰੋਡ, ਨਿਊ ਸ਼ਾਸਤਰੀ ਨਗਰ, ਸਟਾਰ ਕਲੋਨੀ, ਨੇੜੇ ਟਿੱਬਾ ਥਾਣਾ ਵਿਖੇ ਕਲੀਨਿਕਾਂ ਦਾ ਉਦਘਾਟਨ ਕੀਤਾ।

ਵਿਧਾਇਕ ਉੱਤਰੀ ਮਦਨ ਲਾਲ ਬੱਗਾ ਨੇ ਹੈਬੋਵਾਲ, ਛਾਉਣੀ ਮੁਹੱਲਾ, ਸ਼ਿਵ ਪੁਰੀ ਨੇੜੇ ਟੈਂਕੀ ਵਾਲਾ ਪਾਰਕ, ਕਮਿਊਨਿਟੀ ਸੈਂਟਰ, ਕੁੰਦਨਪੁਰੀ, ਅਤੇ ਅਨਾਜ ਮੰਡੀ ਲੁਧਿਆਣਾ ਵਿਖੇ ਕਲੀਨਿਕਾਂ ਨੂੰ ਸਮਰਪਿਤ ਕੀਤਾ। ਸਾਹਨੇਵਾਲ ਅਤੇ ਗਿੱਲ ਹਲਕੇ ਵਿੱਚ ਕ੍ਰਮਵਾਰ ਢੰਡਾਰੀ ਖੁਰਦ ਅਤੇ ਖੱਟੜਾ ਚੁਹਾਰਮ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ।

The post ਵਿਧਾਇਕਾਂ ਨੇਂ ਆਪੋ-ਆਪਣੇ ਹਲਕਿਆਂ ‘ਚ ਨਵੇਂ ਕਲੀਨਿਕ ਕੀਤੇ ਸਮਰਪਿਤ appeared first on Ludhiana Live.

ਲੁਧਿਆਣਾ ‘ਚ ਖੁੱਲ੍ਹਣਗੇ 24 ਨਵੇਂ ਆਮ ਆਦਮੀ ਕਲੀਨਿਕ, ਕੱਲ੍ਹ CM ਮਾਨ ਕਰਨਗੇ ਉਦਘਾਟਨ
ਲੁਧਿਆਣਾ : ਚੌਥੇ ਪੜਾਅ ਤਹਿਤ ਜ਼ਿਲ੍ਹੇ ਵਿੱਚ ਭਲਕੇ 14 ਅਗਸਤ ਨੂੰ 24 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਮੁੱਖ ਮੰਤਰੀ ਭਗਵਾਨ ਮਾਨ ਲਾਈਵ ਸਟ੍ਰੀਮਿੰਗ ਤਹਿਤ ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ 51 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਨਵੇਂ ਕਲੀਨਿਕ ਦੇ ਉਦਘਾਟਨ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਅਤੇ ਫੀਲਡ ਵਿੱਚ ਰੁੱਝੇ ਹੋਏ ਹਨ।

ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀ ਤਰਫ਼ੋਂ ਕਲੀਨਿਕ ਨਾਲ ਜੁੜੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰ ਬੁਲਾ ਕੇ ਤਿਆਰੀਆਂ ਦਾ ਅੰਤਿਮ ਜਾਇਜ਼ਾ ਲਿਆ ਗਿਆ | ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੁਰਾਣਾ ਸੇਵਾ ਕੇਂਦਰ ਵਾਰਡ ਨੰ: 9,13, ਮਿਉਂਸਪਲ ਦਫ਼ਤਰ ਦੁਰਗਾ ਮਾਤਾ ਮੰਦਿਰ, ਵਾਰਡ ਨੰ: 44 ਅਤੇ 45, ਪੁਲਿਸ ਵੂਮੈਨ ਸੈੱਲ ਏਰੀਆ, ਵਾਰਡ ਨੰ: 36, 80, ਹੈਬੋਵਾ ਖੁਰਦ, ਰਿਸ਼ੀ ਨਗਰ, ਢੰਡਾਰੀ ਖੁਰਦ ਦੁੱਗਰੀ ਲਾਈਟ ਵਾਲਾ ਚੌਕ ਨੇੜੇ ਕਲੀਨਿਕ ਖੁੱਲ੍ਹਣ ਜਾ ਰਹੇ ਹਨ।

The post ਲੁਧਿਆਣਾ ‘ਚ ਖੁੱਲ੍ਹਣਗੇ 24 ਨਵੇਂ ਆਮ ਆਦਮੀ ਕਲੀਨਿਕ, ਕੱਲ੍ਹ CM ਮਾਨ ਕਰਨਗੇ ਉਦਘਾਟਨ appeared first on Ludhiana Live.

ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਸਰਵੇਖਣ ਕਰਨ ਦੇ ਨਿਰਦੇਸ਼
ਲੁਧਿਆਣਾ : ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਪਾਣੀ ਅਤੇ ਵੈਕਟਰ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਸੰਭਾਵੀ ਫੈਲਣ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ। ਮਲਿਕ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਘਟਣਾ ਸ਼ੁਰੂ ਹੋ ਗਿਆ ਸੀ, ਜਿਸ ਕਾਰਨ ਤੁਰੰਤ ਇਨ੍ਹਾਂ ਖੇਤਰਾਂ ਨੂੰ ਸਾਫ਼ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇੱਕ ਸਰਗਰਮ ਉਪਾਅ ਵਜੋਂ ਸਿਹਤ ਟੀਮਾਂ ਨੂੰ ਬੁਖਾਰ, ਪੇਟ ਦਰਦ, ਉਲਟੀਆਂ, ਦਸਤ ਅਤੇ ਹੋਰ ਸਮੱਸਿਆਵਾਂ ਦੀਆਂ ਸ਼ਿਕਾਇਤਾਂ ‘ਤੇ ਚੌਕਸੀ ਰੱਖਣ ਲਈ ਖੇਤਰਾਂ ਦਾ ਸਰਵੇਖਣ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਖੇਤਰਾਂ ਵਿੱਚ ਫੋਗਿੰਗ ਕਰਵਾਉਣ ਲਈ ਵੀ ਕਿਹਾ ਜਿੱਥੇ ਇਸਦੀ ਲੋੜ ਹੈ। ਕਿਸੇ ਵੀ ਕਿਸਮ ਦੀ ਬਿਮਾਰੀ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਪਿੰਡ ਅਤੇ ਵਾਰਡ ਪੱਧਰੀ ਸੂਖਮ ਯੋਜਨਾਵਾਂ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮਲਿਕ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਇਨ੍ਹਾਂ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਉਣੇ ਚਾਹੀਦੇ ਹਨ ਤਾਂ ਜੋ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਦਾ ਘਰ-ਘਰ ਜਾ ਕੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਓਪੀਡੀ ਦਾ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਜ਼ਿਆਦਾਤਰ ਰਿਪੋਰਟ ਕੀਤੇ ਜਾ ਰਹੇ ਰੋਗਾਂ ਦੇ ਰੁਝਾਨ ਦੀ ਜਾਂਚ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਲੋਕਾਂ ਨੂੰ ਮੱਛਰਾਂ ਦੀ ਹੋਣ ਵਾਲੀ ਪੈਦਾਵਾਰ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਇਨ੍ਹਾਂ ਨੂੰ ਤੁਰੰਤ ਨਸ਼ਟ ਕੀਤਾ ਜਾ ਸਕੇ। ਘਰਾਂ ਵਿੱਚ ਪਾਣੀ ਇਕੱਠਾ ਹੋਣ ਵਾਲੇ ਸਮਾਨ ਨੂੰ ਖਾਲੀ ਕੀਤਾ ਜਾਵੇ ਅਤੇ ਬਿਮਾਰੀਆਂ ਤੋਂ ਬਚਣ ਲਈ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ ਲਈ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨੇਸ਼ਨ ਤੋਂ ਬਾਅਦ ਸੁਰੱਖਿਅਤ ਪਾਣੀ ਪੀਣ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ।

ਮਲਿਕ ਨੇ ਅੱਗੇ ਕਿਹਾ ਕਿ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕਾਰਨ ਹੜ੍ਹਾਂ ਦੌਰਾਨ ਬੈਕਟੀਰੀਆ ਦੀ ਚਮੜੀ ਦੀ ਲਾਗ ਵੀ ਆਮ ਹੁੰਦੀ ਹੈ ਅਤੇ ਅਜਿਹੇ ਇਨਫੈਕਸ਼ਨਾਂ ਤੋਂ ਬਚਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਵੇ। ਕਿਸੇ ਵੀ ਕਿਸਮ ਦੇ ਇਲਾਜ ਦਾ ਲਾਭ ਲੈਣ ਲਈ ਨਜ਼ਦੀਕੀ ਸਿਹਤ ਸੰਭਾਲ ਕੇਂਦਰ ਤੇ ਸੰਪਰਕ ਕੀਤਾ ਜਾਵੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਲੇਮ ਟਾਬਰੀ, ਨੇੜੇ ਚਾਂਦ ਸਿਨੇਮਾ, ਛਾਉਣੀ ਮੁਹੱਲਾ, ਸ਼ਿਵਪੁਰੀ ਅਤੇ ਅਨਾਜ ਮੰਡੀ ਵਿੱਚ 5 ਆਮ ਆਦਮੀ ਕਲੀਨਿਕਾਂ ਦਾ ਵੀ ਦੌਰਾ ਕੀਤਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

The post ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਸਰਵੇਖਣ ਕਰਨ ਦੇ ਨਿਰਦੇਸ਼ appeared first on Ludhiana Live.

ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ
ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕਰੀਬ 550 ਸਹਾਇਕ ਸਿਹਤ ਕੇਂਦਰ (ਡਿਸਪੈਂਸਰੀਆਂ) ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਦਿੱਤਾ ਸੀ, ਜਿਸ ਤੋਂ ਬਾਅਦ ਫੰਡਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਗਾ ਪੈ ਗਿਆ ਸੀ।

ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਿਆ ਜਾ ਸਕਦਾ ਹੈ। ਸਰਕਾਰ ਦੀ ਯੋਜਨਾ ਹਰ ਵੱਡੇ ਜ਼ਿਲ੍ਹੇ ‘ਚ 4 ਅਤੇ ਹਰ ਛੋਟੇ ਜ਼ਿਲ੍ਹੇ ‘ਚ 2 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।ਪੰਜਾਬ ‘ਚ 580 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ‘ਚ 25 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੋ ਚੁੱਕਿਆ ਹੈ।

The post ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ appeared first on Ludhiana Live.

ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ
ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ ਸਥਾਨ ‘ਤੇ ਹੈ। ਅਜਿਹੇ ‘ਚ ਹੁਣ ਬੱਚਿਆਂ ਦਾ ਆਧਾਰ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

ਹੁਣ ਤੱਕ ਸਿਰਫ 44 ਫੀਸਦੀ ਬੱਚਿਆਂ ਦੇ ਆਧਾਰ ਕਾਰਡ ਬਣੇ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਨੂੰ ਆਂਗਣਵਾੜੀਆਂ ਅਤੇ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅਪਡੇਟ ਕੀਤਾ ਜਾਵੇ।

The post ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ appeared first on Ludhiana Live.

ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ
ਲੁਧਿਆਣਾ :  ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।

ਵਿਧਾਇਕ ਛੀਨਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 22, 29 ਅਤੇ 36 ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ।

The post ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ  ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ appeared first on Ludhiana Live.

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਿੰਡ ਬੱਸੀਆਂ ‘ਚ ਕੀਤੇ ਲੋਕਾਂ ਦੇ ਮਸਲੇ ਹੱਲ
ਲੁਧਿਆਣਾ:  ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘਰ-ਘਰ ਜਾ ਕੇ ਮੌਕੇ ‘ਤੇ ਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਵਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ।

ਕੈਂਪ ਵਿੱਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਲੈ ਕੇ ਮਲਿਕ ਅਤੇ ਬੈਂਸ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਠਰ੍ਹਮੇ ਨਾਲ ਸੁਣਿਆ ਅਤੇ ਵਧੇਰੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਖੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਸ਼ਿਕਾਇਤਾਂ ਦੇ ਜਵਾਬ ਵੀ ਦਿੱਤੇ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਲਿਕ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਰ ਹਫਤੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਗੇ।

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕੈਂਪ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾਵੇਗੀ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀਆਂ ਦਾ ਵੀ ਦੌਰਾ ਕੀਤਾ ਅਤੇ ਖਾਣਾ ਚੱਖ ਕੇੇ ਮਿਡ-ਡੇ-ਮੀਲ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਰਸੋਈਆਂ ਅਤੇ ਉਸ ਸਥਾਨ ਦਾ ਵੀ ਦੌਰਾ ਕੀਤਾ ਜਿੱਥੇ ਵਿਦਿਆਰਥੀਆਂ ਨੂੰ ਭੋਜਨ ਪਰੋਸਿਆ ਜਾਂਦਾ ਸੀ ਅਤੇ ਉਨ੍ਹਾਂ ਭਾਂਡਿਆਂ ਦੀ ਵੀ ਜਾਂਚ ਕੀਤੀ ਜਿਸ ਵਿੱਚ ਭੋਜਨ ਤਿਆਰ ਕੀਤਾ ਗਿਆ ਸੀ।

ਡਿਪਟੀ ਕਮਿਸ਼ਨਰ ਨੇ ਪਿੰਡ ਬੱਸੀਆਂ ਵਿੱਚ ਆਮ ਆਦਮੀ ਕਲੀਨਿਕ ਦੀ ਵੀ ਜਾਂਚ ਕੀਤੀ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸੀਨੀਅਰ ਆਪ ਆਗੂ ਗੁਰਦੇਵ ਸਿੰਘ ਬਾਵਾ ਅਤੇ ਹੋਰ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਿੰਡ ਬੱਸੀਆਂ ‘ਚ ਕੀਤੇ ਲੋਕਾਂ ਦੇ ਮਸਲੇ ਹੱਲ appeared first on Ludhiana Live.

ਵਿਧਾਇਕ ਕੁਲਵੰਤ ਸਿੰਘ ਵਲੋਂ ਹਲਕਾ ਆਤਮ ਨਗਰ ‘ਚ ਆਮ ਆਦਮੀ ਕਲੀਨਿਕ ਦੀ ਘੁੰਡ ਚੁਕਾਈ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕ ਜਿੱਥੇ ਮੋਬਾਇਲ ਵੈਨ, ਮੋਬਾਇਲ ਕਲੀਨਿਕ ਦਾ ਲਾਭ ਲੈ ਰਹੇ ਹਨ, ਹੁਣ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਵੀ ਪ੍ਰਾਪਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਸੀ.ਐਮ.ਓ. ਹਰਿੰਦਰ ਕੌਰ ਦੇ ਨਾਲ ਆਮ ਆਦਮੀ ਕਲੀਨਿਕ ਦੀ ਸ਼ੁਰੂਅਤ ਕਰਨ ਮੌਕੇ ਕੀਤਾ ਗਿਆ।

ਵਿਧਾਇਕ ਸਿੱਧੂ ਅਤੇ ਡਿਪਟੀ ਕਮਿਸ਼ਨਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਅਤਿ-ਆਧੁਨਿਕ ਕਲੀਨਿਕਾਂ ਰਾਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਇਹ ਇੱਕ ਇਤਿਹਾਸਕ ਫੈਸਲਾ ਹੈ ਜਿੱਥੇ ਮਰੀਜ਼ਾਂ ਲਈ ਕੁੱਲ 85 ਕਿਸਮਾਂ ਦੀਆਂ ਦਵਾਈਆਂ ਅਤੇ 41 ਵੱਖ-ਵੱਖ ਕਿਸਮਾਂ ਦੇ ਖੂਨ ਅਤੇ ਪਿਸ਼ਾਬ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ।

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ 34 ਹੋਰ ਆਮ ਆਦਮੀ ਕਲੀਨਿਕ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਇਨ੍ਹਾਂ ਕਲੀਨਿਕਾਂ ਦੀ ਗਿਣਤੀ 43 ਹੋ ਗਈ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਚੋਣਾਂ ਦੌਰਾਨ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

The post ਵਿਧਾਇਕ ਕੁਲਵੰਤ ਸਿੰਘ ਵਲੋਂ ਹਲਕਾ ਆਤਮ ਨਗਰ ‘ਚ ਆਮ ਆਦਮੀ ਕਲੀਨਿਕ ਦੀ ਘੁੰਡ ਚੁਕਾਈ appeared first on Ludhiana Live.

27 ਜਨਵਰੀ ਨੂੰ 37 ਆਮ ਆਦਮੀ ਕਲੀਨਿਕ ਲੁਧਿਆਣਵੀਆਂ ਨੂੰ ਕੀਤੇ ਜਾਣਗੇ ਸਮਰਪਿਤ – ਸੁਰਭੀ ਮਲਿਕ
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਆਗਾਮੀ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਨਾਲ ਸ੍ਰੀਮਤੀ ਮਲਿਕ ਨੇ ਲਾਡੋਵਾਲ, ਹੰਬੜਾਂ, ਮੁੱਲਾਂਪੁਰ, ਭਨੋਹੜ, ਮਨਸੂਰਾਂ, ਦਸਮੇਸ਼ ਨਗਰ, ਸ਼ਿਮਲਾਪੁਰੀ ਅਤੇ ਮਾਡਲ ਟਾਊਨ ਇਲਾਕਿਆਂ ਦਾ ਦੌਰਾ ਕੀਤਾ ਜਿੱਥੇ ਨਵੇਂ ਆਮ ਆਦਮੀ ਕਲੀਨਿਕ ਬਣ ਰਹੇ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵੱਖ-ਵੱਖ ਕਮਰਿਆਂ ਦਾ ਦੌਰਾ ਕੀਤਾ ਜਿੱਥੇ ਲੋੜੀਂਦੇ ਮੈਡੀਕਲ ਉਪਕਰਨਾਂ, ਦਵਾਈਆਂ ਦੀ ਉਪਲੱਬਧਤਾ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ 27 ਜਨਵਰੀ ਨੂੰ 37 ਆਮ ਆਦਮੀ ਕਲੀਨਿਕ ਲੁਧਿਆਣਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।

ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ‘ਤੇ ਤਸੱਲੀ ਪ੍ਰਗਟ ਕਰਦਿਆਂ ਸ੍ਰੀਮਤੀ ਮਲਿਕ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਲੀਨਿਕਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੀ ਪੂਰਤੀ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

The post 27 ਜਨਵਰੀ ਨੂੰ 37 ਆਮ ਆਦਮੀ ਕਲੀਨਿਕ ਲੁਧਿਆਣਵੀਆਂ ਨੂੰ ਕੀਤੇ ਜਾਣਗੇ ਸਮਰਪਿਤ – ਸੁਰਭੀ ਮਲਿਕ appeared first on Ludhiana Live.