aam admi party Archives - Ludhiana Live

ਆਪ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਹੁਨਰ ਵਿਕਾਸ ਕੇਂਦਰ ਦਾ ਕੀਤਾ ਦੌਰਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਲੁਧਿਆਣਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਡੀਆਰਡੀਏ ਹੁਨਰ ਵਿਕਾਸ ਕੇਂਦਰ ਦਾ ਦੌਰਾ ਕੀਤਾ। ਵਿਸ਼ਾਲ ਅਵਸਥੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਵੱਲ ਇਹ ਬਹੁਤ ਵਧੀਆ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਸੂਬਾ ਸਰਕਾਰ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦੀਆਂ ਬਣਾਉਣ ਦਾ ਕੰਮ ਹੁਨਰ ਵਿਕਾਸ ਕੇਂਦਰਾਂ ਨੂੰ ਸੌਂਪਣ ਦੀ ਵੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਲਈ ਮੌਕੇ ਵਧਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।

The post ਆਪ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਹੁਨਰ ਵਿਕਾਸ ਕੇਂਦਰ ਦਾ ਕੀਤਾ ਦੌਰਾ appeared first on Ludhiana Live.

ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ
ਲੁਧਿਆਣਾ : ਚੇਅਰਮੈਨ ਜਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਦੀ ਰਹਿਨੁਮਾਈ ਹੇਠ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਹਲਕਿਆਂ ਤੋ ਬਲਾਕ ਇੰਚਾਰਜਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਚੇਅਰਮੈਨ ਮੱਕੜ ਨੇ ਬਲਾਕ ਇੰਚਾਰਜਾਂ ਕੋਲੋਂ ਜਿਲ੍ਹਾ ਲੁਧਿਆਣਾ ਦੇ ਵਿਕਾਸ ਲਈ ਆਪਣੇ ਆਪਣੇ ਹਲਕਿਆ ਵਿੱਚ ਹੋਣ ਵਾਲੇ ਕੰਮਾਂ ਦਾ ਵੇਰਵਾ ਮੰਗਿਆ। ਇਸ ਮੌਕੇ ਤੇ ਬਲਾਕ ਇੰਚਾਰਜਾਂ ਨੇ ਆਪਣੇ ਹਲਕਿਆ ਸਬੰਧੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ।

ਮੁੱਖ ਤੌਰ ਤੇ ਹਰੇਕ ਡਿਪੂ ਹੋਲਡਰ ਨੂੰ POS ਮਸ਼ੀਨ ਦੇਣੀ, ਹਰੇਕ ਡਿਪੂ ਹੋਲਡਰ ਕੋਲ ਬਰਾਬਰ ਗਿਣਤੀ ਵਿੱਚ ਰਾਸ਼ਨ ਕਾਰਡ ਹੋਣਾ, ਗਰੀਬ ਪਰਿਵਾਰਾਂ ਦੀਆਂ ਕੱਚੀਆਂ ਛੱਤਾਂ ਦਾ ਪੱਕਾ ਕਰਨਾ, ਸੀਵਰੇਜ ਦੇ ਢੱਕਣ ਠੀਕ ਕਰਨੇ, ਸਟਰੀਟ ਲਾਈਟਾਂ ਠੀਕ ਕਰਾਉਣੀਆਂ, ਸਫਾਈ ਕਰਮਚਾਰੀਆਂ ਦੀ ਘਾਟ ਨੂੰ ਦੂਰ ਕਰਨਾ, ਐਸ ਡੀ ਓ, ਜੇ ਈ, ਤੇ ਨੰਬਰਦਾਰਾ ਨਾਲ ਰਾਬਤਾ ਕਾਇਮ ਕਰਾਉਣਾ ਅਤੇ ਆਪਣੇ ਆਪਣੇ ਹਲਕਿਆ ਵਿੱਚ ਵੱਖ ਵੱਖ ਸੜਕਾਂ ਬਣਾਉਣ ਲਈ ਸ਼ਾਮਿਲ ਸਨ ।

The post ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ appeared first on Ludhiana Live.

ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਨੂੰ ਆਮ ਆਦਮੀ ਪਾਰਟੀ ਦਾ ਲਗਾਇਆ ਸੂਬਾ ਮੀਤ ਪ੍ਰਧਾਨ
ਖੰਨਾ/ ਲੁਧਿਆਣਾ : ਆਮ ਆਦਮੀ ਪਾਰਟੀ ਵਲੋਂ ਖੰਨਾ ਹਲਕੇ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੋਂਦ ਦੀ ਨਿਯੁਕਤੀ ਉੱਤੇ ਵਾਲੰਟੀਅਰਾਂ ਵਿਚ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸੋਂਦ ਨੇ ਆਪਣੀ ਨਿਯੁਕਤੀ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ।

ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਿੰਸੀਪਲ ਬੁੱਧਰਾਮ ਲਗਾਤਾਰ ਦੋ ਵਾਰ ਬੁਢਲਾਡਾ ਤੋਂ ਜਿੱਤ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ, ਜਸਵੀਰ ਸਿੰਘ ਰਾਜਾ ਗਿੱਲ ਨੂੰ ਉੱਪ ਪ੍ਰਧਾਨ, ਜਗਦੀਪ ਸਿੰਘ ਕਾਕਾ ਬਰਾੜ ਨੂੰ ਉੱਪ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

The post ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਨੂੰ ਆਮ ਆਦਮੀ ਪਾਰਟੀ ਦਾ ਲਗਾਇਆ ਸੂਬਾ ਮੀਤ ਪ੍ਰਧਾਨ appeared first on Ludhiana Live.

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਲੁਧਿਆਣਾ : ਬੀਤੇ ਦਿਨੀ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਮੌਜੂਦਗੀ ਵਿੱਚ ਜਲੰਧਰ ਇੱਕ ਸਧਾਰਨ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲਹੋ ਗਏ ਹੋ ਗਏ ਸਨ .

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਰਮੇਸ਼ ਮੋਹੀ ਸਮੇਤ ਸਮੁੱਚੀ ਐਸੋਸੀਏਸ਼ਨ ਦਾ ਪਾਰਟੀ ਵਿੱਚ ਜੀ ਆਇਆ ਨੂੰ ਕਿਹਾ ਅਤੇ ਵਿਸ਼ਵਾਸ਼ ਜਿਤਾਇਆ ਕਿ ਪਾਰਟੀ ਦੀ ਕਾਮਯਾਬੀ ਲਈ ਸਾਰੇ ਦਿਨ ਰਾਤ ਇਕ ਕਰਦੇ ਹੋਏ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਗੇ| ਪ੍ਰਧਾਨ ਰਮੇਸ਼ ਮੋਹੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਹ ਇਮਾਨਦਾਰੀ ਨਾਲ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ ਘਰ ਪਹੁੰਚਾਉਣਗੇ|

The post ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ appeared first on Ludhiana Live.