aap candidate hardip mundian Archives - Ludhiana Live

ਸਾਹਨੇਵਾਲ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਮੁੰਡੀਆਂ ਵਲੋਂ ‘ਆਪ’ ਹਾਈਕਮਾਨ ਦਾ ਧੰਨਵਾਦ
ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਨੂੰ ‘ਆਪ’ ਦਾ ਉਮੀਦਵਾਰ ਐਲਾਨੇ ਜਾਣ ‘ਤੇ ਮੁੰਡੀਆਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਮੁੰਡੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਨੇ ਮੇਰੇ ‘ਤੇ ਜੋ ਮਾਣ ਮਹਿਸੂਸ ਕੀਤਾ ਹੈਂ, ਮੈਂ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ।

ਇਸ ਮੌਕੇ ‘ਆਪ’ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰ ਕੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇਸ ਮੌਕੇ ਹਰਦੀਪ ਮੁੰਡੀਆ ਨੂੰ ਟਿਕਟ ਮਿਲਣ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

The post ਸਾਹਨੇਵਾਲ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਮੁੰਡੀਆਂ ਵਲੋਂ ‘ਆਪ’ ਹਾਈਕਮਾਨ ਦਾ ਧੰਨਵਾਦ appeared first on Ludhiana Live.