aap clinic Archives - Ludhiana Live

ਰਾਏਕੋਟ ‘ਚ ਨਵਾਂ ਜੱਚਾ-ਬੱਚਾ ਹਸਪਤਾਲ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ- ਡਾ ਬਲਬੀਰ ਸਿੰਘ
ਰਾਏਕੋਟ/ਲੁਧਿਆਣਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਏਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਲੋੜੀਂਦਾ ਮੈਡੀਕਲ ਅਤੇ ਸਰਜੀਕਲ ਉਪਕਰਣ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 30 ਬਿਸਤਰਿਆਂ ਵਾਲਾ ਇਹ ਹਸਪਤਾਲ 5.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੀਆਂ ਤਿੰਨ ਮੰਜ਼ਿਲਾਂ ਹਨ।

ਉਨ੍ਹਾਂ ਦੱਸਿਆ ਕਿ ਹਸਪਤਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਓ.ਪੀ.ਡੀ. ਕਮਰੇ, ਵਾਰਡ, ਫੀਡਿੰਗ ਏਰੀਆ, ਪਰਿਵਾਰ ਨਿਯੋਜਨ, ਕਲੀਨਿਕਲ ਲੈਬਾਰਟਰੀ, ਇਮਯੂਨਾਈਜ਼ੇਸ਼ਨ ਰੂਮ, ਐਮਰਜੈਂਸੀ, ਲਿਫਟ ਲੈਬ, ਕੋਲਡ ਸਟੋਰ, ਈ.ਸੀ.ਜੀ. ਰੂਮ ਅਤੇ ਫਾਰਮੇਸੀ ਰੂਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਰਾਏਕੋਟ ਅਤੇ ਨੇੜਲੇ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 31 ਲੱਖ ਲੋਕ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 550 ਹਾਊਸ ਸਰਜਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 46 ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਵੇਗਾ।

The post ਰਾਏਕੋਟ ‘ਚ ਨਵਾਂ ਜੱਚਾ-ਬੱਚਾ ਹਸਪਤਾਲ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ- ਡਾ ਬਲਬੀਰ ਸਿੰਘ appeared first on Ludhiana Live.

ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ ਭਲਕੇ
ਲੁਧਿਆਣਾ : ਪੰਜਾਬ ਸਰਕਾਰ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਤਰ੍ਹਾਂ ਮਾਨ ਸਰਕਾਰ ਪੰਜਾਬੀਆਂ ਨੂੰ 580 ਆਮ ਆਦਮੀ ਕਲੀਨਿਕ ਸੌਂਪੇਗੀ। ਇਸ ਤੋਂ ਪਹਿਲਾਂ ਪੰਜਾਬ ‘ਚ 500 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਚੱਲ ਰਹੇ ਹਨ।

80 ਨਵੇਂ ਕਲੀਨਿਕ ਖੋਲ੍ਹਣ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦ ਰਹਿਣਗੇ। ਪੰਜਾਬ ‘ਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ‘ਚ 25,63,489 ਲੋਕ ਹੁਣ ਤੱਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਚ 41 ਤਰ੍ਹਾਂ ਦੇ ਟੈਸਟ ਕਰਾਏ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

The post ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਵੇਗੀ ਭਲਕੇ appeared first on Ludhiana Live.

ਵਿਧਾਇਕ ਸਿੱਧੂ ਵਲੋਂ ਮੁਹੱਲਾ ਕਲੀਨਿਕਾਂ ਦੇ ਨਾਲ ਡਰੱਗ ਸਟੋਰ ਖੋਲ੍ਹਣ ਦੀ ਅਪੀਲ
ਲੁਧਿਆਣਾ :  ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਡਰੱਗ ਸਟੋਰ ਖੋਲ੍ਹਣ ਦੀ ਵੀ ਅਪੀਲ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਸਸਤੀਆਂ ਦਵਾਈਆਂ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵਲੋਂ, ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਮੁਹੱਲਾ ਕਲੀਨਿਕਾਂ ਦੀ ਖੋਜ ਕਰਕੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ।

ਪੰਜਾਬ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਅਤੇ ਉਨ੍ਹਾਂ ਵਲੋਂ ਖੋਲ੍ਹੇ ਗਏ ਮੈਡੀਕਲ ਸਟੋਰਾਂ ‘ਤੇ ਗਰੀਬ ਲੋਕਾਂ ਦਾ ਆਰਥਿਕ ਪੱਖੋਂ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਮੈਡੀਕਲ ਸਟੋਰ ਵੀ ਖੋਲ੍ਹ ਦਿੱਤੇ ਜਾਂਦੇ ਹਨ ਤਾਂ ਗਰੀਬ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਉਹ ਉੱਥੋਂ ਚੰਗੀਆਂ ਤੇ ਸਸਤੀਆਂ ਦਵਾਈਆਂ ਖਰੀਦ ਸਕਣਗੇ।

The post ਵਿਧਾਇਕ ਸਿੱਧੂ ਵਲੋਂ ਮੁਹੱਲਾ ਕਲੀਨਿਕਾਂ ਦੇ ਨਾਲ ਡਰੱਗ ਸਟੋਰ ਖੋਲ੍ਹਣ ਦੀ ਅਪੀਲ appeared first on Ludhiana Live.

ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ
ਲੁਧਿਆਣਾ : ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਲਕੇ ਅੰਦਰ ਖੁੱਲੇ ਮੁਹੱਲਾ ਕਲੀਨਿਕਾਂ ਨਾਲ ਹਲਕਾ ਪੂਰਬੀ ਦੇ ਵਾਸੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ । ਵਿਧਾਇਕ ਗਰੇਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰ ਸੁਭਾਸ਼ ਨਗਰ ਅਤੇ ਸੈਕਟਰ 32 ਵਿਖੇ ਦੋ ਮਿੰਨੀ ਹਸਪਤਾਲ ਹਨ ਜੇ ਇਹਨਾਂ ਹਸਪਤਾਲਾਂ ਨੂੰ 30-30 ਬੈਡ ਵਾਲੇ ਹਸਪਤਾਲਾਂ ਵਿੱਚ ਅਪਗ੍ਰੇਡ ਕਰ ਦਿੱਤਾ ਜਾਵੇ ਤਾਂ ਹਲਕਾ ਪੂਰਬੀ ਦੇ ਰਹਿਣ ਵਾਲੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਮਿਲੇਗਾ ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਦੇ ਵਸਨੀਕਾਂ ਦੀ ਮੰਗ ਅਨੁਸਾਰ ਅੱਜ ਉਨ੍ਹਾਂ ਵੱਲੋਂ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਗਈ ਹੈ ਜਿਸ ਤੇ ਜਲਦ ਹੀ ਚੰਗੇ ਰਿਜਲਟ ਦੇਖਣ ਨੂੰ ਮਿਲਣਗੇ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਹਸਪਤਾਲਾਂ ਵਿਚ ਡਾਕਟਰਾਂ ਦੀ ਟੀਮ ਦੇ ਨਾਲ-ਨਾਲ ਹਰ ਤਰ੍ਹਾਂ ਦੀ ਮਸ਼ੀਨਰੀ ਵੀ ਉਪਲਬਧ ਕਰਵਾਈ ਜਾਵੇਗੀ।

The post ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ appeared first on Ludhiana Live.