aap leader budh ram Archives - Ludhiana Live

ਡੇਰਾ ਬਿਆਸ ਮੁਖੀ ਨਾਲ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਦੇਵਮਾਨ ਨੇ ਕੀਤੀ ਮੁਲਾਕਾਤ
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਬਾਬਾ ਜੀ ਤੋਂ ਆਸ਼ੀਰਵਾਦ ਲਿਆ। ਇਸ ਦੌਰਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਭਾ ਵੱਲੋਂ ਜਿੱਥੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨਾਲ ਅਧਿਆਤਮਕ ਸਬੰਧੀ ਗੱਲਬਾਤ ਕੀਤੀ, ਉਥੇ ਹੀ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ।

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿਲੋਂ ਵੱਲੋਂ ਪੂਰੇ ਡੇਰੇ ਦੀ ਵਿਜ਼ਿਟ ਵੀ ਕਰਵਾਈ ਗਈ । ਇਸ ਦੋਰਾਨ ਡੇਰੇ ਵਿਚ ਬਨਣ ਵਾਲੇ ਲੰਗਰ, ਸਾਫ ਸਫਾਈ ਅਤੇ ਇੰਟਰਨੈਸ਼ਨਲ ਪੱਧਰ ’ਤੇ ਬਣੇ ਸਕੂਲ ਵਿਚ ਪੜਾਈ ਤਕਨੀਕ ਤੋਂ ਇਲਾਵਾ ਡੇਰੇ ਅੰਦਰ ਬਣਾਏ ਖੇਡ ਮੈਦਾਨ ਵੀ ਦਿਖਾਏ ਗਏ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੰਜਾਬ ਨੂੰ ਆਪਣਾ ਘਰ ਸਮਝ ਕੇ ਸਫਾਈ ਵੱਲ ਧਿਆਨ ਦੇਣ ਦੀ ਲੋੜ ਹੈ।

The post ਡੇਰਾ ਬਿਆਸ ਮੁਖੀ ਨਾਲ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਦੇਵਮਾਨ ਨੇ ਕੀਤੀ ਮੁਲਾਕਾਤ appeared first on Ludhiana Live.