aap leads in punjab Archives - Ludhiana Live

ਵਿਧਾਨ ਸਭਾ ਹਲਕਾ ਖੰਨਾ, ਸਮਰਾਲਾ ਤੇ ਪਾਇਲ ਤੋਂ ਆਮ ਆਦਮੀ ਪਾਰਟੀ ਦੀ ਹੋਈ ਇਤਹਾਸਕ ਜਿੱਤ
ਖੰਨਾ/ਲੁਧਿਆਣਾ :ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਦ, ਪਾਇਲ ਤੋਂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਤੇ ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ। ਆਪਣੀਆਂ ਵਿਰੋਧੀਆਂ ਪਾਰਟੀਆਂ ਕਾਂਗਰਸ, ਸ੍ਰੋਮਣੀ ਅਕਾਲੀ ਦਲ ਤੇ ਬਸਪਾ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾਇਆ।

Aam Aadmi Party’s historic victory in Assembly constituencies Khanna, Samrala and Pyal

ਤਰੁਣਪ੍ਰੀਤ ਸਿੰਘ ਸੋਂਦ ਨੇ 35316 ਵੋਟਾਂ ਦੇ ਫਰਕ ਨਾਲ, ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ 33009 ਵੋਟਾਂ ਤੇ ਜਗਤਾਰ ਸਿੰਘ ਦਿਆਲਪੁਰਾ ਨੇ 30589 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਇਸ ਚੋਣ ਨੂੰ ਪੰਜਾਬ ਸਰਕਾਰ ਦੇ ਮੰਤਰੀ ਗੁਰਕੀਰਤ ਕੋਟਲੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਦੇ ਚਿਹਰੇ ਬਲਵੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ ਹੋ ਗਈ। ਮਰਹੂਮ ਮੰਤਰੀ ਕਰਮ ਸਿੰਘ ਗਿੱਲ ਦੇ ਸਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਵੀ ਹਾਰ ਦੇਖਣੀ ਪਈ।

ਇੰਜੀਨੀਅਰ ਗਿਆਸਪੁਰਾ ਨੂੰ ਕੁਲ 63633 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੂੰ 30624 ਅਤੇ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੂੰ 20648 ਵੋਟਾਂ ਪ੍ਰਾਪਤ ਹੋਈਆਂ। ਇਸ ਚੋਣ ਵਿਚ ਮਨਵਿੰਦਰ ਸਿੰਘ ਗਿਆਸਪੁਰਾ 33009 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਿਹਾ। ਇੰਜ. ਗਿਆਸਪੁਰਾ ਦਾ ਪਾਇਲ ਪਹੁੰਚਣ ਤੇ ਪਾਰਟੀ ਆਗੂਆਂ, ਸਮਰਥਕਾਂ ਅਤੇ ਵੋਟਰਾਂ ਨੇ ਢੋਲ – ਢਮੱਕੇ ਨਾਲ ਭੰਗੜੇ ਪਾ ਕੇ ਭਰਵਾਂ ਸਵਾਗਤ ਕੀਤਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।

ਸਮਰਾਲਾ ਵਿਧਾਨ ਸਭਾ ਹਲਕਾ ਸਮਰਾਲਾ ਦੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਦਿਆਲਪੁਰਾ ਨੇ 57126 ਵੋਟਾਂ ਹਾਸਲ ਕਰਕੇ ਦੂਜੇ ਨੰਬਰ ਤੇ 26537 ਵੋਟਾਂ ਨਾਲ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਪਰਮਜੀਤ ਢਿੱਲੋਂ ਨੂੰ 30589 ਵੋਟਾਂ ਦੀ ਵੱਡੀ ਲੀਡ ਨਾਲ ਹਰਾਇਆ। ਜਦਕਿ ਕਾਂਗਰਸ ਪਾਰਟੀ ਦੇ ਰੁਪਿੰਦਰ ਸਿੰਘ ਰਾਜਾ ਗਿੱਲ 23276 ਵੋਟਾਂ ਹਾਸਲ ਕਰਕੇ ਤੀਜੇ ਸਥਾਨ ਤੇ ਰਹੇ।

The post ਵਿਧਾਨ ਸਭਾ ਹਲਕਾ ਖੰਨਾ, ਸਮਰਾਲਾ ਤੇ ਪਾਇਲ ਤੋਂ ਆਮ ਆਦਮੀ ਪਾਰਟੀ ਦੀ ਹੋਈ ਇਤਹਾਸਕ ਜਿੱਤ appeared first on Ludhiana Live.

ਐਗਜ਼ਿਟ ਪੋਲ : ਪੰਜਾਬ ’ਚ ਵੱਡਾ ਉਲਟਫੇਰ, ਜਾਣੋ ਕਿਸ ਕਿਸਦੀ ਬਣ ਸਕਦੀ ਹੈ ਸਰਕਾਰ?
ਲੁਧਿਆਣਾ : ਪੰਜ ਸੂਬਿਆਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ । ਐਗਜ਼ਿਟ ਪੋਲ ’ਚ ਪੰਜਾਬ, ਉੱਤਰਾਖੰਡ ਸਮੇਤ ਪੰਜ ਸੂਬਿਆਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਐਗਜ਼ਿਟ ਪੋਲ ਮੁਤਾਬਕ ਆਮ ਆਦਮੀ ਪਾਰਟੀ ਪੰਜਾਬ ’ਚ ਵੱਡੀ ਪਾਰਟੀ ਬਣ ਕੇ ਉੱਭਰ ਰਹੀ ਹੈ ਅਤੇ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ।

ਇੰਡੀਆ ਟੂਡੇ (ਐਕਸਿਸ ਮਾਏ) ਮੁਤਾਬਕ ਪੰਜਾਬ ’ਚ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਮੁਤਾਬਕ ਆਪ ਨੂੰ 76-90 ਸੀਟਾਂ, ਕਾਂਗਰਸ ਨੂੰ 19-31 ਸੀਟਾਂ, ਅਕਾਲੀ ਦਲ ਨੂੰ 7-11 ਸੀਟਾਂ ਅਤੇ ਭਾਜਪਾ ਨੂੰ 1-4 ਸੀਟਾਂ ਮਿਲਣ ਦੀ ਸੰਭਾਵਨਾ ਹੈ। ਚਾਣੱਕਯ ਅਨੁਸਾਰ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ 100 ਸੀਟਾਂ, ਕਾਂਗਰਸ ਨੂੰ 10 ਸੀਟਾਂ, ਅਕਾਲੀ ਦਲ ਨੂੰ 6 ਅਤੇ ਭਾਜਪਾ ਨੂੰ 1 ਸੀਟ ਮਿਲਣ ਦੀ ਸੰਭਾਵਨਾ ਹੈ।

ਏ.ਬੀ.ਪੀ. ਸੀ-ਵੋਟਰ ਮੁਤਾਬਕ, ‘‘ਕਾਂਗਰਸ ਨੂੰ 22-28 ਸੀਟਾਂ, ਆਪ ਨੂੰ 51-61 ਸੀਟਾਂ, ਅਕਾਲੀ ਦਲ ਨੂੰ 20-26 ਸੀਟਾਂ ਅਤੇ ਭਾਜਪਾ ਨੂੰ 7-13 ਸੀਟਾਂ ਮਿਲਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਅਜੇ ਐਗਜ਼ਿਟ ਪੋਲ ਹਨ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਨਿਊਜ਼ 18 ਇੰਡੀਆ ਮੁਤਾਬਕ,ਕਾਂਗਰਸ ਨੂੰ 26, ਆਮ ਆਦਮੀ ਪਾਰਟੀ ਨੂੰ 64, ਅਕਾਲੀ ਦਲ ਨੂੰ 22 ਅਤੇ ਭਾਜਪਾ ਨੂੰ 4 ਸੀਟਾਂ ਮਿਲਣ ਦੀ ਸੰਭਾਵਨਾ ਹੈ।

The post ਐਗਜ਼ਿਟ ਪੋਲ : ਪੰਜਾਬ ’ਚ ਵੱਡਾ ਉਲਟਫੇਰ, ਜਾਣੋ ਕਿਸ ਕਿਸਦੀ ਬਣ ਸਕਦੀ ਹੈ ਸਰਕਾਰ? appeared first on Ludhiana Live.