accident in city Archives - Ludhiana Live

ਮੁਟਿਆਰ ਨੂੰ ਕਰੇਨ ਨੇ ਮਾਰੀ ਟੱਕਰ, ਹਸਪਤਾਲ ਦਾਖਲ
ਲੁਧਿਆਣਾ : ਕਰੇਨ ਦੀ ਚਪੇਟ ਵਿੱਚ ਆਉਣ ਕਾਰਨ 20 ਸਾਲ ਦੀ ਮੁਟਿਆਰ ਬੁਰੀ ਤਰ੍ਹਾਂ ਫੱਟੜ ਹੋ ਗਈ । ਉਸ ਦੀ ਸੱਜੀ ਲੱਤ ਟੁੱਟ ਗਈ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਗੰਭੀਰ ਸੱਟਾਂ ਲੱਗੀਆਂ । ਹਾਦਸੇ ਤੋਂ ਬਾਅਦ ਦੇ ਚਾਲਕ ਕਰੇਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ।

ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਢੰਡਾਰੀ ਦੀ ਰਹਿਣ ਵਾਲੀ ਪ੍ਰਭਾਵਰੀ ਨੇ ਦੱਸਿਆ ਕਿ ਉਹ ਬਾਜ਼ਾਰ ਚੋਂ ਖਰੀਦਦਾਰੀ ਕਰ ਕੇ ਘਰ ਵਾਪਸ ਪਰਤ ਰਹੀ ਸੀ । ਪ੍ਰਭਾਵਰੀ ਜਿਸ ਤਰ੍ਹਾਂ ਹੀ ਢੋਲੇਵਾਲ ਪੁਲ ਦੇ ਕੋਲ ਆਟੋ ਜੋ ਉੱਤਰੀ ਤਾਂ ਪਿੱਛੋਂ ਆ ਰਹੀ ਇਕ ਕਰੇਨ ਨੇ ਉਸ ਨੂੰ ਟੱਕਰ ਮਾਰ ਦਿੱਤੀ।ਹਾਦਸੇ ਤੋਂ ਬਾਅਦ ਦੇ ਚਾਲਕ ਕਰੇਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ।

ਫੱਟੜ ਹਾਲਤ ਵਿਚ ਪ੍ਰਭਾਵਰੀ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ।ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਐੱਫ ਆਈ ਆਰ ਦਰਜ ਕਰ ਲਈ ਹੈ । ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪਡ਼ਤਾਲ ਕੀਤੀ ਜਾ ਰਹੀ ਹੈ ।

The post ਮੁਟਿਆਰ ਨੂੰ ਕਰੇਨ ਨੇ ਮਾਰੀ ਟੱਕਰ, ਹਸਪਤਾਲ ਦਾਖਲ appeared first on Ludhiana Live.

ਟਰੱਕ ਨੇ ਐਕਟਿਵਾ ਸਵਾਰ ਸਹਾਇਕ ਥਾਣੇਦਾਰ ਨੂੰ ਮਾਰੀ ਟੱਕਰ, ਹਸਪਤਾਲ ਲਿਜਾਂਦਿਆਂ ਰਾਹ ‘ਚ ਤੋੜਿਆ ਦਮ
ਲੁਧਿਆਣਾ : ਸਥਾਨਕ ਸਮਰਾਲਾ ਚੌਕ ਇਲਾਕੇ ਵਿਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਔਰਤ ਨੂੰ ਦਰੜ ਦਿੱਤਾ। ਹਾਦਸੇ ਦਾ ਸ਼ਿਕਾਰ ਹੋਈ ਰਾਜ ਰਾਣੀ ਪੰਜਾਬ ਪੁਲਿਸ ਲੁਧਿਆਣਾ ਵਿਚ ਬਤੌਰ ਸਹਾਇਕ ਥਾਣੇਦਾਰ ਤਾਇਨਾਤ ਸੀ।

ਉਕਤ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਟ੍ਰੈਫਿਕ ਵਿੰਗ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਦੇ ਬਿਆਨ ਉਪਰ ਟਰੱਕ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਕੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਕਾਬੂ ਕੀਤੇ ਗਏ ਟਰੱਕ ਡਰਾਈਵਰ ਦੀ ਪਛਾਣ ਬਾਜੂ ਕਾਲੋਨੀ ਤਾਜਪੁਰ ਰੋਡ ਦੇ ਰਹਿਣ ਵਾਲੇ ਸਤਨਾਮ ਸਿੰਘ ਦੇ ਰੂਪ ਵਿਚ ਹੋਈ ਹੈ।

ਸ਼ਿਕਾਇਤਕਰਤਾ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਮੁਤਾਬਕ ਪੰਜ ਮਾਰਚ ਨੂੰ ਉਹ ਟਰੈਫਿਕ ਡਿਊਟੀ ਸਬੰਧੀ ਸਮਰਾਲਾ ਚੌਕ ਵਿੱਚ ਮੌਜੂਦ ਸੀ। ਇਸ ਦੌਰਾਨ ਮਹਿਲਾ ਸਹਾਇਕ ਥਾਣੇਦਾਰ ਰਾਜ ਰਾਣੀ (51) ਆਪਣੇ ਐਕਟਿਵਾ ‘ਤੇ ਸਵਾਰ ਹੋ ਕੇ ਡਿਊਟੀ ਤੋਂ ਛੁੱਟੀ ਕਰਨ ਮਗਰੋਂ ਆਪਣੇ ਘਰ ਵਾਪਸ ਆ ਰਹੀ ਸੀ। ਜਦ ਉਹ ਸਮਰਾਲਾ ਚੌਕ ਦੇ ਨਜ਼ਦੀਕ ਪੁੱਜੀ ਤਾਂ ਉਕਤ ਟਰੱਕ ਚਾਲਕ ਨੇ ਅਣਗਹਿਲੀ ਨਾਲ ਵਾਹਨ ਚਲਾਉਂਦੇ ਹੋਏ ਰਾਜ ਰਾਣੀ ਐਕਟਿਵਾ ਸਕੂਟਰ ਨੂੰ ਜ਼ੋਰਦਾਰ ਟੱਕਰ ਮਾਰੀ।

The post ਟਰੱਕ ਨੇ ਐਕਟਿਵਾ ਸਵਾਰ ਸਹਾਇਕ ਥਾਣੇਦਾਰ ਨੂੰ ਮਾਰੀ ਟੱਕਰ, ਹਸਪਤਾਲ ਲਿਜਾਂਦਿਆਂ ਰਾਹ ‘ਚ ਤੋੜਿਆ ਦਮ appeared first on Ludhiana Live.

ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਨੇ ਤੋੜਿਆ ਦਮ
ਲੁਧਿਆਣਾ : ਸੜਕ ਪਾਰ ਕਰ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਏਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਕੁਝ ਸਮੇਂ ਬਾਅਦ ਉਸ ਨੇ ਦਮ ਤੋੜ ਦਿੱਤਾ । ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਗੁਰਨਾਮ ਨਗਰ ਜੱਸੀਆਂ ਰੋਡ ਦੇ ਰਹਿਣ ਵਾਲੇ ਹਰੀਸ਼ ਸਿੰਘ ਦੇ ਬਿਆਨ ਉੱਪਰ ਕਾਰ ਚਾਲਕ ਪੁਰਾਣੀ ਮਾਧੋਪੁਰੀ ਦੇ ਵਾਸੀ ਜਿਨੇਸ਼ ਕੁਮਾਰ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹਰੀਸ਼ ਨੇ ਦੱਸਿਆ ਕਿ ਉਸ ਦਾ ਜੀਜਾ ਵਿਜੈ ਨਗਰ ਦਾ ਵਾਸੀ ਅਜੇ ਕੁਮਾਰ ਨਵੀਂ ਸਬਜ਼ੀ ਮੰਡੀ ਤੋਂ ਪੈਦਲ ਹੀ ਘਰ ਵੱਲ ਆ ਰਿਹਾ ਸੀ। ਉਹ ਜਿਸ ਤਰ੍ਹਾਂ ਹੀ ਪ੍ਰਿੰਕਲ ਹੌਜ਼ਰੀ ਦੇ ਲਾਗੋ ਸੜਕ ਕਰਾਸ ਕਰਨ ਲੱਗਾ ਤਾਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨੇ ਬਾਅਦ ਵਿਚ ਦਮ ਤੋੜ ਦਿੱਤਾ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

The post ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਨੇ ਤੋੜਿਆ ਦਮ appeared first on Ludhiana Live.

ਕਾਰ-ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਸਕੂਟਰ ਸਵਾਰ ਵਿਅਕਤੀ ਨੇ ਤੋੜਿਆ ਦਮ
ਲੁਧਿਆਣਾ : ਮੰਗਲਵਾਰ ਦੁਪਹਿਰ ਸਵਾ 2 ਵਜੇ ਦੇ ਕਰੀਬ ਲੁਧਿਆਣਾ ਮਲੇਰਕੋਟਲਾ ਰੋਡ ‘ਤੇ ਪੈਂਦੇ ਜੀਐੱਨਈ ਕਾਲਜ ਦੇ ਬਿਲਕੁਲ ਸਾਹਮਣੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੇ ਦੌਰਾਨ ਗਿੱਲ ਪਿੰਡ ਦੇ ਰਹਿਣ ਵਾਲੇ ਨੌਜਵਾਨ ਨਿਸ਼ਾਨ (25) ਨੇ ਦਮ ਤੋੜ ਦਿੱਤਾ।

ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਵਾ ਕੁ ਦੋ ਵਜੇ ਦੇ ਕਰੀਬ ਇਕ ਸੈਂਟਰੋ ਕਾਰ ਗ਼ਲਤ ਪਾਸਿਓਂ ਲੁਧਿਆਣਾ ਵੱਲੋਂ ਆ ਰਹੀ ਸੀ। ਜੀਐਨਈ ਕਾਲਜ ਦੇ ਬਿਲਕੁਲ ਸਾਹਮਣੇ ਕਾਰ ਤੇ ਮਲੇਰਕੋਟਲਾ ਵਾਲੀ ਸਾਈਡ ਤੋਂ ਆ ਰਹੇ ਟਰੱਕ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਹਾਦਸੇ ਦੇ ਦੌਰਾਨ ਗਿੱਲ ਪਿੰਡ ਦਾ ਵਾਸੀ ਸਕੂਟਰ ਸਵਾਰ ਨਿਸ਼ਾਨ ਦੋਵਾਂ ਵਾਹਨਾਂ ਵਿਚਕਾਰ ਫਸ ਗਿਆ। ਪੁਲਿਸ ਇਸ ਸਾਰੇ ਮਾਮਲੇ ਦੀ ਪੜਤਾਲ ਕਰਨ ਵਿਚ ਜੁਟ ਗਈ ਹੈ।

The post ਕਾਰ-ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਸਕੂਟਰ ਸਵਾਰ ਵਿਅਕਤੀ ਨੇ ਤੋੜਿਆ ਦਮ appeared first on Ludhiana Live.