accused arrested with heroin Archives - Ludhiana Live

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
ਲੁਧਿਆਣਾ: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸਾਹਿਲ ਉਤਰ ਕਿਸ਼ੋਰ ਘਈ ਵਾਸੀ ਸਰਦਾਰ ਨਗਰ ਵਜੋਂ ਕੀਤੀ ਗਈ ਹੈ।

ਦੋਸ਼ੀ ਘਾਟੀ ਮੁਹੱਲਾ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਨਾਕੇ ‘ਤੇ ਜਦੋਂ ਉਸ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ‘ਚੋਂ ਇਹ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ, ਇਹ ਜਾਂਚ ਕੀਤੀ ਜਾ ਰਹੀ ਹੈ।

The post ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ appeared first on Ludhiana Live.

ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਥਾਣਾ ਦੁੱਗਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਨੀਰਜ ਚੌਧਰੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਐਡੀਸ਼ਨਲ ਐਸ.ਐਚ.ਓ. ਜਸਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ‘ਚ ਲਿਆਂਦੀ ਤੇ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਜਤਿੰਦਰ ਸਿੰਘ ਉਰਫ ਕਾਕਾ ਪੁੱਤਰ ਕੇਵਲ ਕਿ੍ਸ਼ਨ ਵਾਸੀ ਪਿੰਡ ਇਯਾਲੀ ਕਲਾਂ ਤੇ ਹਰਪ੍ਰੀਤ ਸਿੰਘ ਉਰਫ ਨੋਨੀ ਪੁੱਤਰ ਸੁਖਵੰਤ ਸਿੰਘ ਵਾਸੀ ਸ਼ਿਮਲਾਪੁਰੀ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੋਵਾਂ ਦੇ ਕਬਜ਼ੇ ‘ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਤਿੰਦਰ ਖ਼ਿਲਾਫ਼ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਤੇ ਅੱਜ ਕੱਲ੍ਹ ਜ਼ਮਾਨਤ ‘ਤੇ ਬਾਹਰ ਆਇਆ ਸੀ। ਜਦਕਿ ਨੋਨੀ ਗੁਲਾਬੀ ਨਾਜਾਇਜ਼ ਸ਼ਰਾਬ ਦੇ ਦੋ ਵੱਖ ਵੱਖ ਮਾਮਲੇ ਦਰਜ ਹਨ। ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ appeared first on Ludhiana Live.

ਲੁਧਿਆਣਾ ‘ਚ ਹੈਰੋਇਨ ਸਮੇਤ 2 ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਸੋਮਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾਨ ਸਿੰਘ ਨਗਰ ਤੇ ਅਮਿਤ ਪੁੱਤਰ ਸ਼੍ਰੀਰਾਮ ਵਾਸੀ ਕਰਨਾਲ ਸ਼ਾਮਿਲ ਹਨ। ਪੁਲਿਸ ਅਨੁਸਾਰ ਕਥਿਤ ਦੋਸ਼ੀ ਮਾਨ ਸਿੰਘ ਨਗਰ ਵਿਚ ਖਾਲੀ ਪਲਾਟ ‘ਚ ਹੈਰੋਇਨ ਦਾ ਸੇਵਨ ਕਰ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਗ੍ਰਾਮ ਦੇ ਕਰੀਬ ਹੈਰੋਇਨ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ ਤੇ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਲੁਧਿਆਣਾ ‘ਚ ਹੈਰੋਇਨ ਸਮੇਤ 2 ਗਿ੍ਫ਼ਤਾਰ appeared first on Ludhiana Live.

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗਿ੍ਫ਼ਤਾਰ
ਲੁਧਿਆਣਾ :   ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜੂ ਸ਼ਰਮਾ ਵਾਸੀ ਰੂਪਾ ਮਿਸਤਰੀ ਗਲੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਤਾਜਪੁਰ ਸੜਕ ਨੇੜਿਓਾ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ।

ਦੂਜੇ ਮਾਮਲੇ ਵਿਚ ਪੁਲਿਸ ਨੇ ਰਿਸ਼ੀ ਸ਼ਰਮਾ ਪੁੱਤਰ ਵਿਜੇ ਕੁਮਾਰ ਵਾਸੀ ਨਿਊ ਸ਼ਕਤੀ ਨਗਰ, ਵਿਜੇ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਪ੍ਰੀਤ ਨਗਰ ਅਤੇ ਸੰਜੀਵ ਪੁੱਤਰ ਵਿਸ਼ੇਸ਼ ਲਾਲ ਨਿਵਾਸੀ ਰਾਮ ਨਗਰ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਕਬਜ਼ੇ ‘ਚ 15 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਵੱਖ ਵੱਖ ਥਾਂਵਾਂ ‘ਤੇ ਇਹ ਹੈਰੋਇਨ ਸਪਲਾਈ ਕਰਦੇ ਸਨ। ਇਨ੍ਹਾਂ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗਿ੍ਫ਼ਤਾਰ appeared first on Ludhiana Live.