accused arrestef Archives - Ludhiana Live

ਲੁਧਿਆਣਾ ‘ਚ STF ਨੂੰ ਵੱਡੀ ਸਫ਼ਲਤਾ, 10 ਕਰੋੜ ਦੀ ਹੈਰੋਇਨ ਸਣੇ ਵਿਅਕਤੀ ਗ੍ਰਿਫ਼ਤਾਰ
ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖ਼ੇਪ ਲੈ ਕੇ ਸਕਟੂਰੀ ‘ਤੇ ਮੋਤੀ ਨਗਰ ਇਲਾਕੇ ‘ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ।

ਇਸ ‘ਤੇ ਐੱਸ. ਟੀ. ਐੱਫ. ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਲੇ ਰੰਗ ਦੀ ਸਕੂਟਰੀ ‘ਤੇ ਆਉਂਦਾ ਦੇਖਿਆ। ਪੁਲਸ ਨੇ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਸਕੂਟਰੀ ਸਵਾਰ ਵਿਅਕਤੀ ਕੋਲੋਂ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ‘ਚ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰਜੁਨ ਸਿੰਘ (40) ਪੁੱਤਰ ਰਾਮ ਦੇਵ ਪ੍ਰਕਾਸ਼ ਵਾਸੀ ਜਮਾਲਪੁਰ ਦੇ ਤੌਰ ‘ਤੇ ਕੀਤੀ ਗਈ ਹੈ।

The post ਲੁਧਿਆਣਾ ‘ਚ STF ਨੂੰ ਵੱਡੀ ਸਫ਼ਲਤਾ, 10 ਕਰੋੜ ਦੀ ਹੈਰੋਇਨ ਸਣੇ ਵਿਅਕਤੀ ਗ੍ਰਿਫ਼ਤਾਰ appeared first on Ludhiana Live.

ਲੁਧਿਆਣਾ ਪੁਲਿਸ ਨੇ 3 ਮਾਮਲਿਆਂ ‘ਚ 5 ਨਸ਼ਾ ਤਸਕਰ ਕੀਤੇ ਕਾਬੂ: 55 ਹਜ਼ਾਰ ਦੇ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 535 ਗ੍ਰਾਮ ਹੈਰੋਇਨ, 5 ਕਿਲੋ ਅਫੀਮ ਅਤੇ 55 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼ ਲੱਕੀ ਸੋਮਵਾਰ ਨੂੰ ਢਿੱਲੋਂ ਨਗਰ, ਲੋਹਾਰਾ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੇ 20 ਪਾਰਦਰਸ਼ੀ ਖ਼ਾਲੀ ਪਾਊਚ, 265 ਗ੍ਰਾਮ ਹੈਰੋਇਨ ਸਮੇਤ ਬਰਾਮਦ ਕੀਤੀ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 25 ਹਜ਼ਾਰ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਮੁਲਜ਼ਮਾਂ ਖ਼ਿਲਾਫ਼ ਥਾਣਾ ਡਾਬਾ ਵਿਖੇ NDPS ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਨਿਊ ਜਨਤਾ ਨਗਰ ਲੁਧਿਆਣਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਹਨੀ ਵਾਸੀ ਮੁਹੱਲਾ ਗੋਬਿੰਦ ਨਗਰ ਅਤੇ ਕੁਲਜੀਤ ਸਿੰਘ ਉਰਫ਼ ਸੈਮੀ ਵਾਸੀ ਕਲਗੀਧਰ ਮਾਰਗ ਸ਼ਿਮਲਾਪੁਰੀ, ਲੁਧਿਆਣਾ ਵਜੋਂ ਹੋਈ ਹੈ।

The post ਲੁਧਿਆਣਾ ਪੁਲਿਸ ਨੇ 3 ਮਾਮਲਿਆਂ ‘ਚ 5 ਨਸ਼ਾ ਤਸਕਰ ਕੀਤੇ ਕਾਬੂ: 55 ਹਜ਼ਾਰ ਦੇ ਨਸ਼ੀਲੇ ਪਦਾਰਥ ਬਰਾਮਦ appeared first on Ludhiana Live.