accused not arrested Archives - Ludhiana Live

ਬਲਾਤਕਾਰ ਪੀੜਤਾ ਦੇ ਰਿਸ਼ਤੇਦਾਰਾਂ ਨੇ ਥਾਣੇ ਦਾ ਕੀਤਾ ਘਿਰਾਓ, ਕਾਰਵਾਈ ਨਾ ਹੋਈ ਤਾਂ ਲੱਗੇਗਾ ਜਾਮ
ਲੁਧਿਆਣਾ :  ਲੁਧਿਆਣਾ ‘ਚ ਛੇ ਸਾਲਾ ਬੱਚੀ ਨਾਲ ਜਬਰ-ਜ਼ਨਾਹ ਦੇ ਦੋਸ਼ੀ ਨੂੰ ਗ੍ਰਿਫਤਾਰ ਨਾ ਕਰਨ ‘ਤੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਬਸਤੀ ਜੋਧੇਵਾਲ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਹੈ। ਪੀੜਤਾ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪੁਲਸ ਨੇ ਅਜੇ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ ਅਤੇ ਲੜਕੀ ਦਾ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਜੇਕਰ ਪੁਲਸ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਉਹ ਜਲੰਧਰ ਰੋਡ ਤੇ ਟ੍ਰੈਫਿਕ ਜਾਮ ਕਰ ਦੇਣਗੇ।

ਜਾਣਕਾਰੀ ਦਿੰਦੇ ਹੋਏ ਧਰਨੇ ਵਿਚ ਸ਼ਾਮਲ ਇਕ ਔਰਤ ਨੇ ਦੱਸਿਆ ਕਿ ਫਾਂਬੜਾ ਰੋਡ ਦੇ ਬੰਦਾ ਬਹਾਦਰ ਕਾਲੋਨੀ ਇਲਾਕੇ ਵਿਚ 18 ਸਾਲਾ ਨੌਜਵਾਨ ਨੇ ਘਰ ਵਿਚ ਇਕੱਲੀ 7 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕੀਤਾ ਹੈ। ਪੁਲਸ ਨੇ ਉਸ ਦੀ ਸ਼ਿਕਾਇਤ ਤੇ ਬੰਦਾ ਬਾਹਦਰ ਨਗਰ ਦੀ ਗਲੀ ਨੰਬਰ 7 ਦੀ ਰਹਿਣ ਵਾਲੀ ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਸੀ।

ਜਸਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦੇ ਗੁਆਂਢ ‘ਚ ਰਹਿਣ ਵਾਲਾ ਨੌਜਵਾਨ ਮੁਲਜ਼ਮ ਦਾ ਦੋਸਤ ਹੈ। ਹੁਣ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਹੈ ਕਿ ਦੋ ਨੌਜਵਾਨਾਂ ਨੇ ਬਲਾਤਕਾਰ ਕੀਤਾ ਹੈ ਅਤੇ ਪੁਲਿਸ ਇੱਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਮਾਮਲੇ ਦੇ ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

The post ਬਲਾਤਕਾਰ ਪੀੜਤਾ ਦੇ ਰਿਸ਼ਤੇਦਾਰਾਂ ਨੇ ਥਾਣੇ ਦਾ ਕੀਤਾ ਘਿਰਾਓ, ਕਾਰਵਾਈ ਨਾ ਹੋਈ ਤਾਂ ਲੱਗੇਗਾ ਜਾਮ appeared first on Ludhiana Live.