adc sandip kumar Archives - Ludhiana Live

ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ :  ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ  ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਸਦੀ ਯੋਗਤਾ ਗਰੇਜੂਏਸ਼ਨ/ ਪੋਸਟ ਗਰੇਜੂਏਸ਼ਨ (ਬੀ.ਐਡ ਪਾਸ ਹੋੋਣਾ ਲਾਜ਼ਮੀ) ਹੈ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜ਼ਿਲ੍ਹਾ ਰੋੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।

The post ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ appeared first on Ludhiana Live.

ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
ਲੁਧਿਆਣਾ :  ADC ਸੰਦੀਪ ਕੁਮਾਰ ਵਲੋਂ ਸੀਨੀਅਰ ਸਿਟੀਜ਼ਨਜ਼ ਨੂੰ ਦਰਪੇਸ਼ ਮੁਸ਼ਕਲਾਂ ਜਿਵੇਂ ਡਰਾਈਵਿੰਗ ਲਾਇਸੈਂਸ, ਨਵਾਂ ਖਾਤਾ ਖੋਲ੍ਹਣਾ, ਸੇਵਾ ਕੇਂਦਰਾਂ, ਹਸਪਤਾਲਾਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾ ਵਿੱਚ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕਰਨ ਬਾਰੇ ਵਿਸ਼ੇਸ਼ ਤੌਰ ‘ਤੇ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸਮੂਹ SDM ਸੀਨੀਅਰ ਸਿਟੀਜ਼ਨ ਦੇ ਕੇਸਾਂ ਦੀ ਪਹਿਲ ਦੇ ਆਧਾਰ ‘ਤੇ ਸੁਣਵਾਈ ਕਰਨ ਅਤੇ ਸੀਨੀਅਰ ਸਿਟੀਜਨ ਦੇ ਬੈਠਣ ਲਈ ਅਦਾਲਤਾਂ ਦੇ ਬਾਹਰ ਢੁਕਵੇਂ ਪ੍ਰਬੰਧ ਕਰਨ।

ਇਸ ਤੋਂ ਇਲਾਵਾ ਸੀਨੀਅਰ ਸਿਟੀਜਨ ਐਕਟ 2007 ਦੇ ਨੁਕਤਾ ਨੰਬਰ 20 ਡਾਕਟਰੀ ਦੇਖਭਾਲ ਅਤੇ ਐਕਟ ਦੇ ਨੁਕਤਾ ਨੰਬਰ 21 ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ‘ਤੇ ਵੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ ਵੱਲੋ ਹਾਜ਼ਰ ਸਮੂਹ ਮੈਂਬਰਾ ਨੂੰ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜਨ ਦੀ ਸਾਂਭ ਸੰਭਾਲ ਅਤੇ ਭਲਾਈ ਐਕਟ 2007 ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ।

ਫੀਲਡ ਰਿਸਪਾਂਸ ਅਫਸਰ ਸ਼੍ਰੀ ਗਗਨਦੀਪ ਸਿੰਘ ਵਲੋਂ ਸੀਨੀਅਰ ਸਿਟੀਜ਼ਨਜ਼ ਐਕਟ 2007 ਦੇ ਤਹਿਤ ਐਲਡਰ ਲਾਈਨ ਟੋਲ ਫਰੀ ਨੰਬਰ 14567 ਬਾਰੇ ਵਿਸਤਥਾਰ ਪੂਰਵਕ ਚਾਨਣਾ ਪਾਇਆ ਗਿਆ। ਮੀਟਿੰਗ ਦੌਰਾਨ ਸਵੇਰ ਅਤੇ ਸ਼ਾਮ ਦੀ ਸੈਰ ਦੌਰਾਨ ਸੀਨੀਅਰ ਸਿਟੀਜਨ ਦੀ ਸੁਰੱਖਿਆ ਅਤੇ ਸਿਹਤ ਸਬੰਧੀ ਹੋਰ ਅਹਿਮ ਮੁੱਦਿਆਂ ਅਤੇ ਸੇਵਾਮੁਕਤ ਵਿਅਕਤੀਆਂ ਦੇ ਮੈਡੀਕਲ ਬਿੱਲਾਂ ਦੀ ਭਰਪਾਈ ਸਬੰਧੀ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

The post  ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ appeared first on Ludhiana Live.

‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼
ਲੁਧਿਆਣਾ :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਪੰਜਾਬ ਰਾਜ ਟਰਾਂਸਮਿਸ਼ਨ ਸੀਜਨ ਦੋਰਾਨ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਨਾਅਰੇ ਰਾਹੀਂ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਜਿਲ੍ਹੇ ਅਧੀਨ ਵੱਖ-ਵੱਖ ਵਿਭਾਗਾ ਦੇ ਉੱਚ ਅਧਿਕਾਰੀਆ ਨਾਲ ਡੇਂਗੂ ਤੋਂ ਬਚਾਅ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਹਨਾ ਵਿਭਾਗਾ ਵਿੱਚ ਨਗਰ ਨਿਗਮ ਲੁਧਿਆਣਾ, ਪੁਲਿਸ ਕਮਿਸ਼ਨਰ ਲੁਧਿਆਣਾ, ਜਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਅਤੇ ਸੈਕੰਡਰੀ) ਲੁਧਿਆਣਾ, ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਵਿਭਾਗ, ਇਰੀਗੇਸ਼ਨ ਡਿਪਾਰਟਮੈਂਟ ਲੁਧਿਆਣਾ, ਜਰਨਲ ਮੇਨੈਜਰ ਪੰਜਾਬ ਰੋਡਵੇਜ ਅਤੇ ਪੀ.ਆਰ..ਟੀ.ਸੀ. ਸ਼ਾਮਲ ਸਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਉਕਤ ਵਿਭਾਗਾਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਆਪਣਾ ਪੂਰਨ ਸਹਿਯੋਗ ਦੇਣ ਲਈ ਕਿਹਾ ਗਿਆ। ਨਗਰ ਨਿਗਮ ਲੁਧਿਆਣਾ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਫੋਗਿੰਗ ਕਰਨ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਗਤਿਵਿਧੀਆਂ ਤੇਜ਼ ਕਰਨ ਲਈ ਕਿਹਾ ਗਿਆ। ਵਿਭਾਗਾ ਨੂੰ ਕੂਲਰਾਂ, ਕੰਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਆਦਿ ਵਿੱਚ ਸਾਫ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਦੀ ਹਦਾਇਤ ਕੀਤੀ ਗਈ।

ਸਿੱਖਿਆ ਵਿਭਾਗ ਨੂੰ ਕਿਹਾ ਗਿਆ ਕਿ ਸਕੂਲੀ ਬੱਚਿਆ ਨੂੰ ਸਵੇਰ ਦੀ ਪ੍ਰਾਰਥਨਾ ਵੇਲੇ ਡੇਂਗੂ ਤੋ ਬਚਾਓ ਸੰਬਧੀ ਜਾਗਰੂਕ ਕੀਤਾ ਜਾਵੇ। ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਡੇਂਗੂ ਵਿਰੁੱਧ ਇਸ ਮੁਹਿੰਮ ਵਿੱਚ ਆਮ ਜਨਤਾ ਦੀ ਭਾਗੀਦਾਰੀ ਨਾਲ ਹੀ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਵਿੱਚ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ, ਡਾ.ਸ਼ੀਤਲ, ਸਹਾਇਕ ਮਲੇਰੀਆ ਅਫਸਰ ਸ਼੍ਰੀ ਦਲਬੀਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਵੀ ਹਾਜ਼ਰ ਸਨ।

The post  ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼ appeared first on Ludhiana Live.

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ  ਭਲਕੇ 21 ਜੁਲਾਈ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਬਾਇਓਟੈਕਸ ਐਪਾਰਲ, ਡੋਰਿਕ ਮਲਟੀਮੀਡੀਆ, ਭਾਰਤੀ ਏਅਰਟੈਲ, ਈਬਿਲਡਰਜ ਇਨਫੋਟੈਕ, ਸਾਂਝ ਕੰਟਰੋਲ ਰੂਮ ਅਤੇ ਵਾਸਟ ਲਿੰਕਰਜ ਆਦਿ ਸ਼ਾਮਲ ਹਨ। ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ.

ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਪਾਸ ਕੀਤਾ ਹੋਵੇ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ।

The post ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ appeared first on Ludhiana Live.

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਸ੍ਰੀ ਸੰਦੀਪ ਕੁਮਾਰ ਵਲੋਂ ਅਧਿਕਾਰੀਆਂ ਨੂੰ ਪਿੰਡਾਂ ‘ਚ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੁਧਿਆਣਾ ਜ਼ਿਲ੍ਹੇ ਨੂੰ ਜਲਦ ਗ੍ਰੀਨ ਜ਼ੋਨ ਵਿੱਚ ਲਿਆਂਦਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਪਿੰਡ ਦੀ ਨੂਹਾਰ ਨੂੰ ਸਵਾਰਨ ਲਈ ਸੋਲਿਡ ਵੈਸਟ ਮੈਨੇਜਮੈਂਟ ਅਤੇ  ਲਿਕਵਿਡ ਵੈਸਟ ਮੈਨਜਮੈਂਟ ਸਬੰਧੀ ਪ੍ਰੋਜੈਕਟ ਮੁਕੰਮਲ ਕੀਤੇ ਜਾਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਕਿਹੜੇ-ਕਿਹੜੇ ਫੰਡਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤ ਸਕੱਤਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੋਲਡ ਵੇਸਟ ਮੈਨੇਜਮੇਂਟ ਬਣਾਉਣ ਸਮੇਂ ਜਿਹੜੀਆਂ ਔਕੜਾਂ ਆਉਂਦੀਆਂ ਹਨ, ਉਨ੍ਹਾਂ ਦੇ ਢੁੱਕਵੇਂ ਹੱਲ ਕਰਨ ਸਬੰਧੀ ਸੁਝਾਅ ਵੀ ਦਿੱਤੇ ਗਏ।

The post  ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ appeared first on Ludhiana Live.

ਲੁਧਿਆਣਾ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਲਿਆ ਪ੍ਰਣ
ਲੁਧਿਆਣਾ : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅੱਜ ਸੋਮਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ।

ਇਸ ਮੈਰਾਥਨ ਵਿੱਚ 1000 ਤੋਂ ਵੱਧ ਲੋਕਾਂ ਨੇ ਭਾਗ ਲਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਬਾਅਦ ਵਿੱਚ ਪਾਲ ਆਡੀਟੋਰੀਅਮ, ਪੀ.ਏ.ਯੂ ਵਿੱਚ ਇੱਕ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ ਜਿੱਥੇ ਇਸ਼ਮੀਤ ਸਿੰਘ ਸੰਗੀਤ ਸੰਸਥਾ ਵੱਲੋਂ ਕੋਰੀਓਗ੍ਰਾਫੀ ਅਤੇ ਗੀਤਾਂ ਸਮੇਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ।

ਇਸ ਸਮਾਗਮ ਦੌਰਾਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਸ਼ਿਕਾਰ ਨਾ ਹੋਣ ਕਿਉਂਕਿ ਨਸ਼ੇ ਸਭ ਕੁਝ ਤਬਾਹ ਕਰ ਦਿੰਦੇ ਹਨ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜ਼ੀਰੋ ਟੋਲਰੈਂਸ ਵਾਲਾ ਰਵੱਈਆ ਅਪਣਾਇਆ ਗਿਆ ਹੈ।

ਸ੍ਰੀ ਸੰਦੀਪ ਕੁਮਾਰ ਨੇ ਕਿਹਾ, “ਰਾਜ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਪਰ ਇਹ ਸਮਝਣਾ ਚਾਹੀਦਾ ਹੈ ਕਿ ਇਹ ਸਿਰਫ਼ ਪ੍ਰਸ਼ਾਸਨ ਦੀ ਲੜਾਈ ਨਹੀਂ ਹੈ, ਸਗੋਂ ਲੋਕਾਂ ਦੀ ਲੜਾਈ ਹੈ ਅਤੇ ਸਾਰਿਆਂ ਨੂੰ ਇਸ ਨੂੰ ਬਰਾਬਰ ਦੇ ਜਜ਼ਬੇ ਨਾਲ ਲੜਨਾ ਪਵੇਗਾ” ਅਤੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।

ਏ.ਡੀ.ਸੀ. ਨੇ ਮੁੜ ਵਸੇਬਾ ਅਤੇ ਓ.ਓ.ਏ.ਟੀ ਕੇਂਦਰਾਂ ਸਮੇਤ ਸਰਕਾਰੀ ਪਹਿਲਕਦਮੀਆਂ ਬਾਰੇ ਬੋਲਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਯਤਨ ਕਰਕੇ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਸ੍ਰੀ ਕੁਮਾਰ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਇਹ ਮੈਰਾਥਨ ਅਤੇ ਸਮਾਗਮ ਨੌਜਵਾਨਾਂ ‘ਤੇ ਅਮਿੱਟ ਛਾਪ ਛੱਡੇਗਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਲੜਨ ਲਈ ਪ੍ਰੇਰਿਤ ਕਰੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਲਈ ਸਰੀਰਕ ਕਸਰਤ ਨੂੰ ਆਪਣੀ ਜੀਵਨ ਸ਼ੈਲੀ ਦਾ ਲਾਜ਼ਮੀ ਹਿੱਸਾ ਬਣਾਉਣ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਗਲਾਡਾ ਦੇ ਸੀ.ਏ ਸ਼੍ਰੀ ਸਾਗਰ ਸੇਤੀਆ, ਏ.ਸੀ.ਏ ਗਲਾਡਾ ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

The post ਲੁਧਿਆਣਾ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਲਿਆ ਪ੍ਰਣ appeared first on Ludhiana Live.

ਵਰਧਮਾਨ ਸਪੈਸ਼ਲ ਸਟੀਲਜ ਨੇ ਲੋੜਵੰਦ ਸਕੂਲੀ ਬੱਚਿਆਂ ਨੂੰ ਵੰਡੀਆਂ 200 ਸਕੂਲ ਬੈਗ ਕਿੱਟਾਂ
ਲੁਧਿਆਣਾ : ਝੁੱਗੀ-ਝੌਂਪੜੀ ਵਾਲੇ ਖੇਤਰਾਂ ਦੇ ਗਰੀਬ ਲੋੜਵੰਦ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਯਤਨਾਂ ਦੇ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੇ ਸਹਿਯੋਗ ਨਾਲ ਜੀਤ ਫਾਊਂਡੇਸ਼ਨ, ਧਾਂਦਰਾ ਅਤੇ ਭਾਰਤ ਵਿਕਾਸ ਸ਼ਾਖਾ, ਟੈਗੋਰ ਨਗਰ ਦੇ ਵੱਖ-ਵੱਖ ਝੁੱਗੀ-ਝੌਂਪੜੀ ਵਾਲੇ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ 200 ਸਕੂਲੀ ਬੈਗ ਕਿੱਟਾਂ ਵੰਡੀਆਂ।

ਸਕੂਲੀ ਬੱਚਿਆਂ ਨੂੰ ਬੈਗ ਕਿੱਟਾਂ ਸਪੁਰਦ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੇ ਨਾਲ ਅਮਿਤ ਧਵਨ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅਵਤਾਰ ਸਿੰਘ, ਏ.ਪੀ.ਓ, ਜੀਤ ਫਾਊਂਡੇਸ਼ਨ ਤੋਂ ਜੀ.ਪੀ. ਸਿੰਘ ਅਤੇ ਐਜੂਕੇਸ਼ਨ ਟੀਮ ਦੇ ਮੈਂਬਰ ਮੌਜੂਦ ਸਨ। ਸੰਦੀਪ ਕੁਮਾਰ ਵਲੋਂ ਵਰਧਮਾਨ ਸਟੀਲ ਤੋਂ ਸਚਿਤ ਜੈਨ, ਸੌਮਿਆ ਜੈਨ ਦਾ ਇਸ ਨੇਕ ਕਾਰਜ ਲਈ ਧੰਨਵਾਦ ਵੀ ਕੀਤਾ।  ਅਮਿਤ ਧਵਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਵਿਸ਼ਵਾਸ਼ ਦੁਆਇਆ ਕਿ ਉਹ ਵਾਤਾਵਰਣ ਦੀ ਬਿਹਤਰੀ ਲਈ ਮਿਆਵਾਕੀ ਜੰਗਲ ਦਾ ਵਿਕਾਸ ਕਰਨਗੇ।

The post ਵਰਧਮਾਨ ਸਪੈਸ਼ਲ ਸਟੀਲਜ ਨੇ ਲੋੜਵੰਦ ਸਕੂਲੀ ਬੱਚਿਆਂ ਨੂੰ ਵੰਡੀਆਂ 200 ਸਕੂਲ ਬੈਗ ਕਿੱਟਾਂ  appeared first on Ludhiana Live.