ADC Archives - Ludhiana Live

ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ
ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਡੇਂਗੂ, ਚਿਕਨਗੁਣੀਆ ਅਤੇ ਹੋਰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ,  ਡਾਕਟਰ ਸ਼ੀਤਲ,ਨਗਰ ਨਿਗਮ, ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਨੂੰ ਫੈਲਣ ਤੋਂ ਰੋਕਣ ਲਈ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਨੂੰ ਜਾਰੀ ਰੱਖਿਆ ਜਾਵੇ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਘਰਾਂ, ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਵੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਡਾ. ਸ਼ੀਤਲ ਨੇ ਦੱਸਿਆ ਕਿ ਡੇਂਗੂ ਪੈਦਾ ਕਰਨ ਵਾਲਾ ਲਾਰਵਾ ਬਹੁਤ ਹੀ ਖਤਰਨਾਕ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

The post ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ appeared first on Ludhiana Live.

ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ ਲੱਖਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਪਿੰਡ-ਲੱਖਾ, ਤਹਿ: ਜਗਰਾਉ, ਲੁਧਿਆਣਾ ਵਿਖੇ ਭਲਕੇ 26 ਜੁਲਾਈ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਗਰੇਜੂਏਸ਼ਨ (ਬੀ.ਐਡ, ਬੀ.ਕਾਮ., ਬੀ.ਐਸ ਸੀ)/ ਪੋਸਟ ਗਰੇਜੂਏਸ਼ਨ (ਐਮ.ਕਾਮ, ਐਮ. ਐਸ ਸੀ) ਪਾਸ ਪ੍ਰਾਰਥੀ ਕੈਂਪ ਵਿੱਚ ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

The post ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ ਲੱਖਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ appeared first on Ludhiana Live.

ਦਿਵਿਆਂਗਜਨਾਂ ਦੇ UDID ਕਾਰਡ ਬਣਾਉਣ ‘ਚ ਲਿਆਂਦੀ ਜਾਵੇ ਤੇਜ਼ੀ – ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਲੁਧਿਆਣਾ ਦਾ ਪੂਰੇ ਪੰਜਾਬ ਵਿੱਚੋਂ 17ਵਾਂ ਸਥਾਨ ਹੈ। ਜਿਲ੍ਹੇ ਵਿੱਚ ਕੁੱਲ 76733 ਦਿਵਿਆਂਗਜਨ ਹਨ ਜਿਸ ਵਿਚੋਂ 59354 ਅਰਜੀਆਂ ਪੋਰਟਲ ਤੇ ਆ ਚੁੱਕੀਆਂ ਹਨ ਤੇ ਇਨ੍ਹਾਂ ਵਿੱਚੋ 35032 ਯੂ.ਡੀ.ਆਈ.ਡੀ. ਕਾਰਡ ਬਣ ਚੁੱਕੇ ਹਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਲੰਬੇ ਸਮੇਂ ਤੋਂ ਲੰਬਿਤ ਪਈਆਂ ਅਰਜੀਆਂ ਦਾ ਕੰਮ ਜਲਦ ਤੋਂ ਜਲਦ ਨਿਪਟਾਉਣ ਦੀ ਹਦਾਇਤ ਕੀਤੀ ਗਈ ਅਤੇ ਉਨ੍ਹਾਂ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਵੀ ਇਸ ਕੰਮ ਨੂੰ ਨੇਪਰੇ ਚਾੜਨ ਲਈ ਮਿਸ਼ਨ ਮੋਡ ਵਿੱਚ ਕੰਮ ਕਰਨ ਲਈ ਕਿਹਾ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦਿਵਿਆਂਗਜਨਾਂ ਦੀ ਅਸੈਸਮੈਂਟ ਲਈ ਉਨ੍ਹਾਂ ਨੂੰ ਘਰਾਂ ਤੋਂ ਹਸਪਤਾਲ ਤੱਕ ਲੈ ਕੇ ਜਾਣ ਲਈ ਲੋੜ ਪਈ ਤਾਂ ਜਿਲ੍ਹਾ ਪ੍ਰਸਾਸ਼ਨ ਇਸ ਨੋਬਲ ਕਾਰਜ ਲਈ ਟਰਾਂਸਪੋਰਟ ਦਾ ਪ੍ਰਬੰਧ ਵੀ ਕਰੇਗਾ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸਾਸ਼ਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਕੰਮ ਕਰਨ ਲਈ ਹਰ ਸੰਭਵ ਯਤਨ ਕਰੇਗਾ।

The post ਦਿਵਿਆਂਗਜਨਾਂ ਦੇ UDID ਕਾਰਡ ਬਣਾਉਣ ‘ਚ ਲਿਆਂਦੀ ਜਾਵੇ ਤੇਜ਼ੀ – ਵਧੀਕ ਡਿਪਟੀ ਕਮਿਸ਼ਨਰ appeared first on Ludhiana Live.

ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸ, ਹਫਤੇ ਦੇ ਅੰਦਰ ਜਮ੍ਹਾਂ ਕਰਵਾਉਣ ਆਪਣੀ ਫਾਈਲ – ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸਾਂ ਨੂੰ ਗ੍ਰਾਂਟ ਦਿੱਤੀ ਜਾ ਰਹੀ ਹੈ ਜਿਸ ਤਹਿਤ ਮ੍ਰਿਤਕਾਂ ਦੇ ਵਾਰਸ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣੀ ਫਾਈਲ ਦਫ਼ਤਰ ਜ਼ਿਲ੍ਹਾ ਪ੍ਰਸ਼ਾਸ਼ਨ ਜਾਂ ਨੇੜੇ ਦੇ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਵਿਖੇ ਜਮ੍ਹਾਂ ਕਰਵਾ ਸਕਦਾ ਹੈ।

ਸ੍ਰੀਮਤੀ ਦਰਸ਼ੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੀ ਵੈਬਸਾਈਟ www.ludhiana.nic.in  ‘ਤੇ ਕੋਵਿਡ-19 ਦੌਰਾਨ ਮ੍ਰਿਤਕਾਂ ਦੇ ਨਾਮ ਅਤੇ ਪਤੇ ਸਬੰਧੀ ਸੂਚੀ ਮੌਜੂਦ ਹੈ ਜਿਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਦੀ ਲਿਸਟ ਵਿੱਚ ਅਧੂਰੇ ਪਤੇ/ਗਲਤ ਫੋਨ ਨੰਬਰ ਹੋਣ ਕਰਕੇ ਸੰਪਰਕ ਕਰਨ ਵਿੱਚ ਔਕੜਾਂ ਪੇਸ਼ ਆ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸੂਚੀ ਅਨੁਸਾਰ ਜੇਕਰ ਕਿਸੇ ਮ੍ਰਿਤਕ ਦਾ ਕੋਈ ਵਾਰਸ ਮੋਜੂਦ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦਫਤਰ ਜਾਂ ਨੇੜੇ ਦੇ ਉਪ ਮੰਡਲ ਮੈਜਿਸਟ੍ਰੇਟ ਦਫਤਰ ਵਿਖੇ ਆਪਣੀ ਫਾਈਲ ਅੱਜ ਤੋਂ ਇੱਕ ਹਫਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਸਕਦਾ ਹੈ। ਮਿੱਥੇ ਸਮੇਂ ਤੋਂ ਬਾਅਦ ਵਿੱਚ ਕੋਈ ਕਲੇਮ ਨਹੀਂ ਦਿੱਤਾ ਜਾਵੇਗਾ।

The post ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸ, ਹਫਤੇ ਦੇ ਅੰਦਰ ਜਮ੍ਹਾਂ ਕਰਵਾਉਣ ਆਪਣੀ ਫਾਈਲ – ਵਧੀਕ ਡਿਪਟੀ ਕਮਿਸ਼ਨਰ appeared first on Ludhiana Live.

ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੂਮਹ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਮਿਤੀ 07-04-2022 ਤੋਂ 07-05-2022 ਤੱਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੋਜਾਨਾਂ ਖੁੱਲੇ ਰਹਿਣਗੇ।

ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸੁ਼ੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 08-00 ਵਜੇ ਤੋਂ ਸ਼ਾਮ 06-00 ਵਜੇ ਤੱਕ ਹੋਵੇਗਾ ਜਦਕਿ ਸ਼ਨੀਵਾਰ ਤੇ ਐਤਵਾਰ ਵਾਲੇ ਦਿਨ ਦਾ ਸਮਾਂ ਸਵੇਰੇ 08-00 ਵਜੇ ਤੋਂ ਸ਼ਾਮ 04-00 ਵਜੇ ਤੱਕ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅਨੁਸਾਰ ਡਿਊਟੀ ‘ਤੇ ਆਉਣਾ ਯਕੀਨੀ ਬਣਾਉਣ। ਉਨ੍ਹਾ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਬੇਨਿਯਮੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ appeared first on Ludhiana Live.

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਭਲਕੇ ਲੁਧਿਆਣਾ ਦਾ ਦੌਰਾ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਭਲਕੇ ਲੁਧਿਆਣਾ ਦਾ ਦੌਰਾ ਕੀਤਾ ਜਾਣਾ ਹੈ।

ਸ੍ਰੀ ਪੰਚਾਲ ਨੇ ਦੱਸਿਆ ਕਿ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ੍ਰੀ ਏ.ਕੇ. ਸ਼ਰਮਾ ਵੱਲੋਂ ਭਲਕੇ ਸਕਰਟ ਹਾਊਸ ਵਿਖੇ ਸਵੇਰੇ 10:30 ਵਜੇ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ, ਮਿਡ-ਡੇ-ਮੀਲ ਦੀ ਵੰਡ, ਆਂਗਣਵਾੜੀ ਵਰਕਰਾਂ ਦੇ ਕੰਮ ਸਬੰਧੀ ਅਤੇ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਅਧੀਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਨਿਪਟਾਰਾ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾਣਾ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ-2 ਵਿਭਾਗ ਨਾਲ ਸਬੰਧਤ ਮੁਕੰਮਲ ਰਿਕਾਰਡ ਤਿਆਰ ਕਰਕੇ ਭਲਕੇ 29 ਮਾਰਚ, 2022 (ਦਿਨ ਮੰਗਲਵਾਰ) ਨੂੰ ਸਰਕਟ ਹਾਊਸ ਵਿਖੇ ਸਵੇਰੇ 10:30 ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਾਜ਼ਰ ਨਾ ਹੋਣ ਦੀ ਸੂਰਤ ਵਿੱਚ ਨਿਰੋਲ ਜਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ।

The post ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਭਲਕੇ ਲੁਧਿਆਣਾ ਦਾ ਦੌਰਾ appeared first on Ludhiana Live.