adhock employees Archives - Ludhiana Live

ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ
ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਸਮੂਹ ਡਿਪੂਆਂ ਦੇ ਕੈਜ਼ੂਅਲ ਕਾਮਿਆਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ 14 ਤੋਂ 16 ਅਗਸਤ ਤਕ ਬੱਸਾਂ ਬੰਦ ਕਰਨ ਦੀ ਧਮਕੀ ਦਿੱਤੀ ਹੈ। ਅੱਜ ਸ਼ੁੱਕਰਵਾਰ ਨੂੰ ਕੱਚੇ ਕਾਮਿਆਂ ਨੇ ਲੁਧਿਆਣਾ ਬੱਸ ਸਟੈਂਡ ਅੱਗੇ ਗੇਟ ਰੈਲੀ ਕੀਤੀ।

ਇਸ ਦੌਰਾਨ ਲੁਧਿਆਣਾ ਡਿਪੂ ਦੇ ਗੇਟ ਕੀਪਰ ਪ੍ਰਵੀਨ ਕੁਮਾਰ, ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਠੇਕਾ ਪ੍ਰਥਾ ਲਾਗੂ ਹੈ। ਵਿਭਾਗ ‘ਚ ਕੰਮ ਕਰਦਿਆਂ ਕਈ ਸਾਲ ਹੋ ਗਏ ਹਨ। ਕਈ ਮੁਲਾਜ਼ਮ ਪਿਛਲੇ 10-15 ਸਾਲਾਂ ਤੋਂ ਕੰਮ ਕਰ ਰਹੇ ਹਨ। ਮੁਲਾਜ਼ਮਾਂ ‘ਤੇ ਕੋਈ ਸਿਵਲ ਸੇਵਾ ਨਿਯਮ ਲਾਗੂ ਨਹੀਂ ਹੁੰਦਾ, ਉਨ੍ਹਾਂ ਨੂੰ ਖ਼ਜ਼ਾਨੇ ‘ਚੋਂ ਤਨਖ਼ਾਹ ਨਹੀਂ ਮਿਲਦੀ | ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਧੋਖਾ ਦੇ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਮੀਟਿੰਗਾਂ ਹੋਈਆਂ। ਪਰ ਅੱਜ ਤਕ ਕੁੱਝ ਵੀ ਨਹੀਂ ਮਿਲਿਆ। ਇਸ ਦੇ ਉਲਟ ਹੁਣ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਅਤੇ ਠੇਕਾ ਪ੍ਰਣਾਲੀ ਅਧੀਨ ਲਿਆ ਕੇ ਆਊਟਸੋਰਸ ਦੇ ਆਧਾਰ ’ਤੇ ਬਹੁਤ ਹੀ ਘੱਟ ਤਨਖਾਹ ’ਤੇ ਭਰਤੀ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਦੋ ਦਿਨਾਂ ‘ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਤਿੰਨ ਦਿਨ ਬੱਸਾਂ ਨੂੰ ਜਾਮ ਕਰਨ ਦੇ ਨਾਲ-ਨਾਲ ਜਿੱਥੇ ਵੀ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਝੰਡਾ ਲਹਿਰਾਉਣਗੇ, ਉੱਥੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

The post ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ appeared first on Ludhiana Live.

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਚਾਰ-ਵਟਾਂਦਰਾ
ਲੁਧਿਆਣਾ : ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀਆਂ ਵੱਲੋਂ ਚੁੱਕੇ ਗਏ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਕਰਨ ਲਈ ਵਿਧਾਇਕ, ਨਗਰ ਨਿਗਮ ਕਮਿਸ਼ਨਰ ਤੇ ਮੁਲਾਜ਼ਮਾਂ ਦੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਅਸ਼ੋਕ ਪਰਾਸ਼ਰ ਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਮੌਜੂਦ ਸਨ। ਇਸ ਦੌਰਾਨ ਵਿਧਾਇਕ ਤੇ ਅਧਿਕਾਰੀਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸੁਣਿਆ ਤੇ ਉਨ੍ਹਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣਗੇ।

ਮੁਲਾਜ਼ਮਾਂ ਵੱਲੋਂ ਨਗਰ ਨਿਗਮ ਵੱਲੋਂ ਰੈਗੂਲਰ ਕੀਤੇ ਗਏ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਬਾਰੇ ਮੁੱਦਾ ਚੁੱਕਿਆ ਗਿਆ ਸੀ। ਜਿਸ ’ਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ 300 ਤੋਂ ਵੱਧ ਮੁਲਾਜ਼ਮਾਂ ਦੀਆਂ ਤਨਖਾਹਾਂ ਪਹਿਲਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਹੋ ਚੁੱਕੀਆਂ ਹਨ। ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਿਟੇਡ ਨੂੰ ਸਰਫੇਲ ਵਾਟਰ ਪ੍ਰਾਜੈਕਟ ਅਧੀਨ ਬਣਾਉਣ ਸਬੰਧੀ ਸਥਿਤੀ ਸਪੱਸ਼ਟ ਕਰਦਿਆਂ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਪਨੀ ਵੀ ਨਗਰ ਨਿਗਮ ਲੁਧਿਆਣਾ ਦੇ ਅਧੀਨ ਹੀ ਕੰਮ ਕਰੇਗੀ।

The post ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਚਾਰ-ਵਟਾਂਦਰਾ appeared first on Ludhiana Live.

ਐਂਬੂਲੈਂਸ 108 ਦੇ ਡਰਾਈਵਰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ, ਮਰੀਜ਼ ਹੋਏ ਪ੍ਰੇਸ਼ਾਨ
ਲੁਧਿਆਣਾ : ਆਏ ਦਿਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਹੜਤਾਲਾਂ ਦੇ ਕਾਰਨ ਜਿਥੇ ਆਮ ਜਨਤਾ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ ਉਥੇ ਹੀ ਅੱਜ ਐਂਬੂਲੈਂਸ 108 ਦੇ ਡਰਾਈਵਰ ਅਤੇ ਟੈਕਨੀਸ਼ੀਅਨ ਹੜਤਾਲ ਤੇ ਚਲੇ ਗਏ ਹਨ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣਕਾਰੀ ਦਿੰਦੇ ਹੋਏ ਐਂਬੂਲੈਂਸ 108 ਦੇ ਇੰਚਾਰਜ ਰਘੁਰਾਜ ਨੇ ਦੱਸਿਆ ਕਿ 108 ਦੇ ਕਰਮਚਾਰੀਆਂ ਦੀ ਮੁਕੰਮਲ ਤੌਰ ਤੇ ਹੜਤਾਲ ਨਹੀਂ ਹੈ ਕੁਝ ਡਰਾਈਵਰ ਅਤੇ ਤਕਨੀਸ਼ੀਅਨ ਹੜਤਾਲ ਤੇ ਗਏ ਹਨ ਜਦ ਕੇ ਐਂਬੂਲੈਂਸ ਸੇਵਾਵਾਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਡਰਾਈਵਰ ਅਤੇ ਤਕਨੀਸ਼ੀਅਨ ਜਿਨ੍ਹਾਂ ਵੱਲੋਂ ਹੜਤਾਲ ਕੀਤੀ ਗਈ ਹੈ ਉਹਨਾਂ ਦੀ ਮੰਗ ਹੈ ਕੇ ਹੋਰ ਵਿਭਾਗਾਂ ਦੀ ਤਰਾਂ ਸਾਡੀਆਂ ਵੀ ਸੇਵਾਵਾਂ ਰੈਗੂਲਰ ਕੀਤੀਆਂ ਜਾਣ।

The post ਐਂਬੂਲੈਂਸ 108 ਦੇ ਡਰਾਈਵਰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ, ਮਰੀਜ਼ ਹੋਏ ਪ੍ਰੇਸ਼ਾਨ appeared first on Ludhiana Live.

ਤਨਖ਼ਾਹਾਂ ਨਾ ਮਿਲਣ ਕਰਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ 11 ਨੂੰ ਕਰਨਗੇ ਗੇਟ ਰੈਲੀਆਂ – ਸੂਬਾ ਪ੍ਰਧਾਨ
ਲੁਧਿਆਣਾ : ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਸੰਯੁਕਤ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਨਬੱਸ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਆਪਣੀਆਂ ਨੌਕਰੀਆਂ ਰੈਗੂਲਰ ਕਰਾਉਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ।

ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਿਜਾਏ ਨਿਗੂਣੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਾ ਦੇ ਕੇ ਆਰਥਿਕ ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਦੇ ਨਾਲ-ਨਾਲ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰੱਖਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਈਆਂ ਤਾਂ ਉਹ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਉਣ ਵਾਲੀ 11 ਜੁਲਾਈ ਨੂੰ ਸੂਬੇ ਦੇ ਸਮੂਹ ਬੱਸ ਸਟੈਂਡਾਂ ਅੱਗੇ ਗੇਟ ਰੈਲੀਆਂ ਕਰਨਗੇ। ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਨਵੀਂ ਭਰਤੀ ਪ੍ਰਾਈਵੇਟ ਕੰਪਨੀ ਰਾਹੀਂ ਕਰਨ ਦੇ ਦਿੱਤੇ ਜਾ ਰਹੇ ਬਿਆਨਾਂ ਉਪਰ ਸਖ਼ਤ ਵਿਰੋਧ ਕਰਨ ਲਈ ਅਤੇ ਤਨਖ਼ਾਹ ਸਮੇਤ ਰੈਗੂਲਰ ਕਰਨ ਦੀ ਮੰਗ ਸਬੰਧੀ 9 ਜੁਲਾਈ ਨੂੰ ਲੁਧਿਆਣਾ ਵਿਚ ਸੂਬਾਈ ਮੀਟਿੰਗ ਕਰ ਕੇ ਅਗਲੇ ਰਣਨੀਤੀ ਤਿਆਰ ਕੀਤੀ ਜਾਵੇਗੀ।

The post ਤਨਖ਼ਾਹਾਂ ਨਾ ਮਿਲਣ ਕਰਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ 11 ਨੂੰ ਕਰਨਗੇ ਗੇਟ ਰੈਲੀਆਂ – ਸੂਬਾ ਪ੍ਰਧਾਨ appeared first on Ludhiana Live.

ਪੰਜਾਬ ਰੋਡਵੇਜ਼/ਪਨਬੱਸ ਦੇ ਕੱਚੇ ਕਾਮਿਆਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਭਰ ‘ਚ ਗੇਟ ਰੈਲੀਆਂ
ਲੁਧਿਆਣਾ : ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੀ ਪੰਜਾਬ ਰੋਡਵੇਜ਼ ਤੇ ਪਨਬੱਸ ‘ਚ ਤਾਇਨਾਤ ਕੱਚੇ ਕਾਮਿਆਂ ਦੀ ਸੂਬਾ ਪੱਧਰੀ ਜਥੇਬੰਦੀ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਤਨਖਾਹਾਂ ਤੇ ਹੋਰ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਬੱਸ ਅੱਡਿਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਸੂਬੇ ਦੇ ਹੋਰਨਾਂ ਜ਼ਿਲਿ੍ਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਬੱਸ ਅੱਡੇ ‘ਚ ਵੀ ਪੰਜਾਬ ਰੋਡਵੇਜ਼/ਪਨਬਸ ਦੇ ਕੱਚੇ /ਠੇਕਾ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਅਤੇ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਸਤਨਾਮ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਰੋਡਵੇਜ ਦੀ ਅਣਦੇਖੀ ਕਰ ਰਹੀ ਹੈ।

ਇਸ ਦਾ ਨਤੀਜਾ ਇਹ ਹੈ ਕਿ ਠੇਕਾ /ਕੱਚੇ ਮੁਲਾਜ਼ਮਾਂ ਨੂੰ ਹਰੇਕ ਮਹੀਨੇ ਦੀ 5 ਤਰੀਕ ਨੂੰ ਤਨਖਾਹ ਮਿਲ ਜਾਂਦੀ ਸੀ ਜਦ ਕਿ ਪਿਛਲੇ ਮਹੀਨੇ ਵੀ ਉਨ੍ਹਾਂ ਨੂੰ 17 ਤਰੀਕ ਨੂੰ ਮਿਲੀ ਸੀ ਤੇ ਮਾਰਚ ਮਹੀਨੇ ਦੀ ਤਨਖਾਹ ਲਈ ਅਪ੍ਰੈਲ ਮਹੀਨੇ ਦੀ ਅੱਜ 12 ਤਰੀਕ ਹੋ ਜਾਣ ਤੱਕ ਬੱਜਟ ਵੀ ਜਾਰੀ ਨਹੀਂ ਹੋਇਆ।

ਇਸ ਮੌਕੇ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਟਾਫ ਦੀ ਕਮੀ ਕਾਰਨ ਡਿਪੂਆਂ ‘ਚ ਬੱਸਾਂ ਖੜ੍ਹੀਆਂ ਹਨ, ਜਿਹੜੇ ਕੱਚੇ ਕਾਮੇ ਨਾਜਾਇਜ਼ ਕੰਡੀਸ਼ਨਾਂ ਲਗਾਕੇ ਡਿਊਟੀਆਂ ਤੋਂ ਕੱਢੇ ਗਏ ਹਨ, ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਮੌਕੇ ਡਿਪੂ ਦੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ, ਪੀ ਆਰ ਟੀ ਸੀ ਮੁਲਾਜ਼ਮ ਜਥੇਬੰਦੀ ਦੇ ਹਰਜਿੰਦਰ ਸਿੰਘ, ਹਰਮੀਤ ਦਾਸ, ਮਨਜੀਤ ਸਿੰਘ, ਸੁਖਦੀਪ ਸਿੰਘ ਤੇ ਸ਼ਾਮ ਲਾਲ ਨੇ ਵੀ ਸੰਬੋਧਨ ਕੀਤਾ।

The post ਪੰਜਾਬ ਰੋਡਵੇਜ਼/ਪਨਬੱਸ ਦੇ ਕੱਚੇ ਕਾਮਿਆਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਭਰ ‘ਚ ਗੇਟ ਰੈਲੀਆਂ appeared first on Ludhiana Live.

ਪਨਬੱਸ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ
ਲੁਧਿਆਣਾ : ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਇਸ ਦੇ ਨਾਲ ਹੀ ਉਨਾਂ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਹਲਕੇ ਵਿੱਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਕਿੱਟ ਹੋਇਆ ਹੈ । ਸਥਾਨਕ ਬੱਸ ਅੱਡੇ ‘ਤੇ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਕੈਬਨਿਟ ਮੀਟਿੰਗ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ ਅਣਮਿਥੇ ਸਮੇਂ ਦੀ ਹੜਤਾਲ ‘ਤੇ ਜਾਣਾ ਪਿਆ।

ਉਨਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਪਰ ਕਾਗ਼ਜ਼ੀ ਵਾਅਦਾ ਹੀ ਸਾਬਤ ਹੋਇਆ। ਉਨਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ। ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ।

ਉਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਮ ਜਨਤਾ, ਸਟੂਡੈਂਟਸ ਯੂਨੀਅਨਾਂ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਲੋਕਾਂ ਵੱਲੋਂ ਭਰਵੀਂ ਹਮਾਇਤ ਮਿਲ ਰਹੀ ਹੈ। ਦੂਜੇ ਪਾਸੇ ਡੀਪੂਆਂ ਦੇ ਜਰਨਲ ਮੈਨੇਜਰ ਸੰਘਰਸ਼ ਨੂੰ ਦਬਾਉਣ ਲਈ ਪਰਚਿਆਂ ਦੇ ਨਾਲ ਹੁਣ ਨਵੀਂ ਭਰਤੀ ਬਿਨਾਂ ਡਰਾਈਵਿੰਗ ਟੈੱਸਟ ਲੈਣ ਦੇ ਭਰਤੀ ਕਰ ਕੇ ਆਮ ਜਨਤਾ ਦੀ ਜਾਨ ਨੂੰ ਸਿੱਧਾ ਖ਼ਤਰੇ ਵਿੱਚ ਪਾਈ ਜਾ ਰਹੇ ਹਨ।

The post ਪਨਬੱਸ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ appeared first on Ludhiana Live.