adhock workers strike Archives - Ludhiana Live

ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਕਰਨਗੇ ਚੱਕਾ ਜਾਮ
ਚੰਡੀਗੜ੍ਹ : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ ਜਾਮ ਕਰਨਗੇ। ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਟਾਈਮ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਨਬਸ, ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਤਿੰਨ ਦਿਨਾ ਹੜਤਾਲ ਦਾ ਐਲਾਨ ਕੀਤਾ ਸੀ ਤੇ ਬਾਅਦ ‘ਚ ਉਸ ਨੂੰ ਵਾਪਸ ਲੈ ਲਿਆ ਸੀ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਮੁਤਾਬਕ ਮੁੱਖ ਮੰਤਰੀ ਪੰਜਾਬ ਵੱਲੋਂ ਚੀਫ ਸੈਕਟਰੀ ਨੂੰ ਆਉਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਦਿੱਤੀ ਸੀ ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਮਿਤੀ 8, 9 ਤੇ 10 ਜੂਨ ਦੀ ਹੜਤਾਲ ਮੁਲਤਵੀ ਕੀਤੀ ਗਈ ਸੀ।

The post ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਕਰਨਗੇ ਚੱਕਾ ਜਾਮ appeared first on Ludhiana Live.