Admission Archives - Ludhiana Live

B.Ed ਦਾਖਲਾ 2024: ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਇਹ ਖਬਰ ਜ਼ਰੂਰ ਪੜ੍ਹ ਲੈਣ
ਚੰਡੀਗੜ੍ਹ : ਬੈਚਲਰ ਆਫ਼ ਐਜੂਕੇਸ਼ਨ (ਬੀ.ਐੱਡ) ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਕਾਦਮਿਕ ਸੈਸ਼ਨ 2024-25 ਲਈ ਬੀ.ਐੱਡ ਦਾਖਲਾ ਪ੍ਰਕਿਰਿਆ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਇਸ ਕਾਰਨ ਪੰਜਾਬ ਬੀ.ਐੱਡ ਦਾਖ਼ਲਾ 2024 ਨਾਲ ਸਬੰਧਤ ਯੋਗਤਾ ਮਾਪਦੰਡ, ਦਾਖ਼ਲਾ ਪ੍ਰਕਿਰਿਆ, ਅਹਿਮ ਤਰੀਕਾਂ, ਸੀਟਾਂ ਦਾ ਰਾਖਵਾਂਕਰਨ, ਪ੍ਰੀਖਿਆ ਪੈਟਰਨ ਸਿਲੇਬਸ ਅਤੇ ਹੋਰ ਜਾਣਕਾਰੀ ਜਾਰੀ ਕੀਤੀ ਗਈ ਹੈ। ਚਾਹਵਾਨ ਵਿਦਿਆਰਥੀ https://punjabbed.puchd.ac.in/ ‘ਤੇ ਜਾ ਕੇ ਇਸ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਆਨਲਾਈਨ ਰਜਿਸਟਰ ਕਰ ਸਕਦੇ ਹਨ।

The post B.Ed ਦਾਖਲਾ 2024: ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਇਹ ਖਬਰ ਜ਼ਰੂਰ ਪੜ੍ਹ ਲੈਣ appeared first on Ludhiana Live.

ਪੰਜਾਬ ਦੇ ਇਹਨਾਂ ਸਕੂਲਾਂ ਵਿੱਚ ਦਾਖਲਾ ਲੈਣ ਵਾਲਿਆਂ ਲਈ ਅਹਿਮ ਖਬਰ, ਸ਼ਡਿਊਲ ਜਾਰੀ
ਲੁਧਿਆਣਾ: 118 ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਅਤੇ 10 ਮੈਰੀਟੋਰੀਅਸ ਸਕੂਲਾਂ (ਸਿਰਫ਼ ਲੜਕੀਆਂ ਲਈ ਮੈਰੀਟੋਰੀਅਸ ਸਕੂਲ ਤਲਵਾੜਾ) ਨੇ 30 ਮਾਰਚ ਨੂੰ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਲਈ ਸੀ, ਜਿਸ ਦਾ ਨਤੀਜਾ 27 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਪੋਰਟਲ ‘ਤੇ ਜਾਰੀ ਕੀਤਾ ਗਿਆ ਸੀ।

ਐੱਸ.ਓ.ਈ. ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਯੋਗ ਉਮੀਦਵਾਰਾਂ ਦੀਆਂ ਵੱਖਰੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਕਾਊਂਸਲਿੰਗ 9 ਮਈ ਤੋਂ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕਾਊਂਸਲਿੰਗ ਕੇਂਦਰਾਂ ਵਿੱਚ ਸ਼ੁਰੂ ਹੋ ਰਹੀ ਹੈ ਅਤੇ ਐਸ.ਓ.ਈ. ਦਾਖਲੇ ਲਈ ਸਬੰਧਤ ਐਸ.ਓ.ਈ. ਕਾਉਂਸਲਿੰਗ 15 ਮਈ ਤੋਂ ਸ਼ੁਰੂ ਹੋ ਰਹੀ ਹੈ। ਸੂਚੀਆਂ ਅਨੁਸਾਰ ਯੋਗ ਪਾਏ ਗਏ ਉਮੀਦਵਾਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਕਾਊਂਸਲਿੰਗ ਵਿੱਚ ਭਾਗ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੈਰਿਟ ਅਨੁਸਾਰ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਯੋਗ ਪਾਏ ਗਏ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 9 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਵੇਗੀ।

The post ਪੰਜਾਬ ਦੇ ਇਹਨਾਂ ਸਕੂਲਾਂ ਵਿੱਚ ਦਾਖਲਾ ਲੈਣ ਵਾਲਿਆਂ ਲਈ ਅਹਿਮ ਖਬਰ, ਸ਼ਡਿਊਲ ਜਾਰੀ appeared first on Ludhiana Live.

ਐਸਈਓ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ
ਚੰਡੀਗੜ੍ਹ : ਪੰਜਾਬ ਦੇ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈ ਰਹੇ 9ਵੀਂ ਅਤੇ 11ਵੀਂ ਜਮਾਤ ਦੇ ਬੱਚਿਆਂ ਲਈ ਅਹਿਮ ਖਬਰ ਹੈ ਕਿ ਸਾਂਝੀ ਦਾਖਲਾ ਪ੍ਰੀਖਿਆ 30 ਮਾਰਚ ਨੂੰ ਹੋਣ ਜਾ ਰਹੀ ਹੈ, ਜਿਸ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਰੋਲ ਨੰਬਰ ਘਰ ਨਹੀਂ ਭੇਜਿਆ ਜਾਵੇਗਾ। ਵਿਦਿਆਰਥੀਆਂ ਨੂੰ ਆਪਣੇ ਰੋਲ ਨੰਬਰ ਲੈਣ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਜਾਣਾ ਪਵੇਗਾ।

ਵਿਦਿਆਰਥੀਆਂ ਦੇ ਰੋਲ ਨੰਬਰ ਦੀ ਜਾਂਚ ਕਰਨ ਲਈ, ਪੰਜਾਬ ਸਕੂਲ ਸਿੱਖਿਆ ਬੋਰਡ pseb.in, ਸਿੱਖਿਆ ਵਿਭਾਗ ਦੀ ਵੈੱਬਸਾਈਟ ssapunjab.org ਜਾਂ epunjabschool.gov ‘ਤੇ ਜਾਓ। ਵਿਚ ਜਾਣਾ ਪਵੇਗਾ। ਪੇਜ ‘ਤੇ ਜਾਣ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਤ ਲਿੰਕ ‘ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰੋ।ਸਕੂਲ ਆਫ਼ ਐਮੀਨੈਂਸ ਦੀਆਂ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਤੇ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਤੁਹਾਨੂੰ ਦੱਸ ਦੇਈਏ ਕਿ ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 24002 ਸੀਟਾਂ ਉਪਲਬਧ ਹਨ, ਜਿਨ੍ਹਾਂ ‘ਤੇ 9ਵੀਂ ਜਮਾਤ ਲਈ 90 ਹਜ਼ਾਰ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈ ਜਾਵੇਗੀ। ਸਿੱਖਿਆ ਵਿਭਾਗ ਨੇ ਪ੍ਰੀਖਿਆ ਕੇਂਦਰਾਂ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ।

The post ਐਸਈਓ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ appeared first on Ludhiana Live.

PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦੀ ਕਰ ਲਵੋ ਇਹ ਕੰਮ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ’ਚ ਸਤੰਬਰ ਤੱਕ ਚੱਲਣ ਵਾਲੇ ਦਾਖ਼ਲਾ ਸ਼ਡਿਊਲ ਨੂੰ ਲੈ ਕੇ ਹੁਣ ਲਾਈਨ ਖਿੱਚ ਦਿੱਤੀ ਹੈ। ਇਸ ਲੜੀ ’ਚ ਬੋਰਡ ਨੇ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਐਫੀਲੇਟਿਡ/ਐਸੋਸੀਏਟਿਡ ਸਕੂਲਾਂ ਨੂੰ ਸਾਫ਼ ਕਰ ਦਿੱਤਾ ਹੈ ਕਿ 5ਵੀਂ ਅਤੇ 8ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ’ਚ ਦਾਖ਼ਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਲਈ ਦਾਖ਼ਲੇ ਦੀ ਆਖ਼ਰੀ ਤਾਰੀਖ਼ 31 ਜੁਲਾਈ ਰੱਖੀ ਗਈ ਹੈ।

ਬੋਰਡ ਨੇ ਕਿਹਾ ਕਿ ਹੁਣ ਇਸ ਤਾਰੀਖ਼ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ ਅਤੇ 31 ਜੁਲਾਈ ਹੀ ਸਕੂਲਾਂ ’ਚ ਦਾਖ਼ਲੇ ਦੀ ਆਖ਼ਰੀ ਤਾਰੀਖ਼ ਹੋਵੇਗੀ। ਇਸ ਸਮਾਂ ਸੀਮਾ ’ਚ ਹੋਰ ਵਾਧਾ ਨਹੀਂ ਕੀਤਾ ਜਾ ਸਕਦਾ।

The post PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦੀ ਕਰ ਲਵੋ ਇਹ ਕੰਮ appeared first on Ludhiana Live.

ਪੰਜਾਬ ਸਰਕਾਰ ਨੇ ਅੰਡਰ ਗ੍ਰੈਜੂਏਟ ਕਲਾਸਾਂ ’ਚ ਦਾਖ਼ਲਾ ਫੀਸ ਭਰਨ ਦੀ ਵਧਾਈ ਤਾਰੀਖ਼
ਲੁਧਿਆਣਾ : ਪੰਜਾਬ ਦੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ’ਚ ਬਾਰਿਸ਼ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਾਲਜਾਂ ’ਚ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ’ਤੇ ਅੰਡਰ ਗ੍ਰੈਜੂਏਟ ਕਲਾਸਾਂ ’ਚ ਦਾਖਲਾ ਫੀਸ ਭਰਨ ਦੀ ਆਖਰੀ ਤਾਰੀਖ਼ 10 ਜੁਲਾਈ ’ਚ ਵਾਧਾ ਕਰਦੇ ਹੋਏ ਇਸ ਨੂੰ 17 ਜੁਲਾਈ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਸਾਰੇ ਕਾਲਜ ਸਾਧਾਰਨ ਤਰੀਕੇ ਨਾਲ ਪੋਰਟਲ ’ਤੇ ਦਾਖ਼ਲਾ ਕਰ ਸਕਣਗੇ ਅਤੇ ਵਿਦਿਆਰਥੀਆਂ ਨੂੰ ਵੀ 17 ਜੁਲਾਈ ਤੱਕ ਦਾਖ਼ਲਾ ਫੀਸ ਭਰਨ ਦੀ ਮਨਜ਼ੂਰੀ ਹੋਵੇਗੀ। ਅੰਡਰ ਗ੍ਰੈਜੂਏਟ ਕਲਾਸਾਂ ਦੀ ਓਪਨ ਕੌਂਸਿਲਗ ਪ੍ਰੀਕਿਰਿਆ ਹੁਣ 18 ਜੁਲਾਈ 2023 ਤੋਂ 24 ਜੁਲਾਈ 2023 ਤੱਕ ਹੋਵੇਗੀ। ਕਾਲਜਾਂ ਵਿੱਚ ਅੰਡਰ ਗ੍ਰੈਜੂਏਟ ਕਲਾਸਾਂ ਦੀ ਪੜ੍ਹਾਈ ਦਾ ਕੰਮ ਹੁਣ 15 ਜੁਲਾਈ 2023 ਦੀ ਬਜਾਏ ਹੁਣ 25 ਜੁਲਾਈ 2023 ਤੋਂ ਸ਼ੁਰੂ ਹੋਵੇਗਾ।

The post ਪੰਜਾਬ ਸਰਕਾਰ ਨੇ ਅੰਡਰ ਗ੍ਰੈਜੂਏਟ ਕਲਾਸਾਂ ’ਚ ਦਾਖ਼ਲਾ ਫੀਸ ਭਰਨ ਦੀ ਵਧਾਈ ਤਾਰੀਖ਼ appeared first on Ludhiana Live.

ਪੀ.ਏ.ਯੂ. ਦੇ ਖੇਤੀ ਇੰਜੀਨੀਅਰਿੰਗ ਅਤੇ ਹੋਰ ਅੰਡਰ ਗਰੈਜੂਏਟ ਕੋਰਸਾਂ ਲਈ ਦਾਖਲਾ ਹੋਇਆ ਸ਼ੁਰੂ
ਲੁਧਿਆਣਾ : ਪੀ.ਏ.ਯੂ. ਦੇ ਬੀ.ਟੈਕ ਖੇਤੀ ਇੰਜੀਨੀਅਰਿੰਗ ਅਤੇ ਹੋਰ ਅੰਡਰ ਗਰੈਜੂਏਟ ਕੋਰਸਾਂ ਲਈ ਦਾਖਲਾ ਸ਼ੁਰੂ ਹੈ। ਇਹਨਾਂ ਕੋਰਸਾਂ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਪੀ.ਏ.ਯੂ.-ਸੀ.ਏ.ਟੀ ਲਈ ਅਰਜ਼ੀਆਂ ਬਿਨਾ ਕਿਸੁ ਲੇਟ ਫੀਸ ਤੋਂ 30 ਜੂਨ 2023 ਤੱਕ ਭੇਜੀਆਂ ਜਾ ਸਕਦੀਆਂ ਹਨ। 03 ਜੁਲਾਈ 2023 ਤੱਕ ਅਰਜ਼ੀਆਂ ਨਿਰਧਾਰਿਤ ਲੇਟ ਫੀਸ ਨਾਲ ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ।

ਖੇਤੀ ਇੰਜੀਨੀਅਰਿੰਗ ਕਾਲਜ ਦੇ ਡੀਨ ਡਾ. ਹਰਮਿੰਦਰ ਸਿੰਘ ਸਿੱਧੂ ਨੇ ਇਸ ਬਾਰੇ ਹੋਰ  ਦੱਸਆਿ ਕਿ ਅੰਡਰ ਗਰੈਜੂਏਟ ਕੋਰਸਾਂ ਦੇ ਦਾਖਲੇ ਲਈ ਪੀ.ਏ.ਯੂ.-ਸੀ.ਏ.ਟੀ. ਦੀ ਲਿਖਤੀ ਪ੍ਰੀਖਿਆ 23 ਜੁਲਾਈ 2023 ਨੂੰ ਹੋਵੇਗੀ। ਪੀ.ਏ.ਯੂ. ਦੇ ਰਜਸਿਟਰਾਰ ਡਾ. ਮਾਨਵ ਇੰਦਰਾ ਸਿੰਘ ਗਿੱਲ ਅਨੁਸਾਰ ਜਿਆਦਾ ਜਾਣਕਾਰੀ ਲਈ ਪ੍ਰੀਖਿਆਰਥੀ ਯੁਨੀਵਰਸਿਟੀ ਦੀ ਵੈਬਸਾਈਟ ਦੇਖ ਸਕਦੇ ਹਨ।

The post ਪੀ.ਏ.ਯੂ. ਦੇ ਖੇਤੀ ਇੰਜੀਨੀਅਰਿੰਗ ਅਤੇ ਹੋਰ ਅੰਡਰ ਗਰੈਜੂਏਟ ਕੋਰਸਾਂ ਲਈ ਦਾਖਲਾ ਹੋਇਆ ਸ਼ੁਰੂ  appeared first on Ludhiana Live.

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਕੀਤੇ ਜਾਰੀ
ਲੁਧਿਆਣਾ : ਸਕੂਲਾਂ ’ਚ ਦਾਖ਼ਲੇ ਲਈ ਬਣਾਏ ਗਏ ਨਿਯਮਾਂ ਦੇ ਉਲਟ ਜਾ ਕੇ ਜ਼ਿਆਦਾ ਵਿਦਿਆਰਥੀ ਦਾਖ਼ਲ ਕਰਨ ਵਾਲੇ ਨਿੱਜੀ ਸਕੂਲਾਂ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਤਿੱਖੀ ਨਜ਼ਰ ਹੈ। ਇਹੀ ਕਾਰਨ ਹੈ ਕਿ ਬੋਰਡ ਨੇ ਅਜਿਹੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਦੋ-ਟੁਕ ਕਹਿ ਦਿੱਤਾ ਹੈ ਕਿ ਭਵਿੱਖ ’ਚ ਸਕੂਲ ’ਚ ਬਿਨਾਂ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਪੂਰੀਆਂ ਕੀਤੇ ਜ਼ਿਆਦਾ ਦਾਖ਼ਲ ਕੀਤੇ ਗਏ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਖਾਰਿਜ ਕਰ ਦਿੱਤਾ ਜਾਵੇਗਾ ਅਤੇ ਸਕੂਲ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਬੋਰਡ ਦੀ ਚੇਅਰਪਰਸਨ ਸਤਬੀਰ ਬੇਦੀ ਨੇ ਕੁਆਲਿਟੀ ਭਰਪੂਰ ਸਿੱਖਿਆ ਨੂੰ ਪਹਿਲ ਦਿੰਦੇ ਹੋਏ ਕਿਹਾ ਕਿ ਹੁਣ ਜਿਨ੍ਹਾਂ ਸੰਸਥਾਵਾਂ ਦੇ ਵਿੱਦਿਅਕ ਸੈਸ਼ਨ 2023-24 ਦੌਰਾਨ ਵਾਧੂ ਸੈਕਸ਼ਨ ਲਈ ਕੇਸ ਪ੍ਰਾਪਤ ਹੋਣਗੇ। ਉਨ੍ਹਾਂ ਨੂੰ ਮਾਨਤਾ ਪ੍ਰਾਪਤ ਨਿਯਮਾਂ ਮੁਤਾਬਕ ਹੀ ਮੰਨਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਨੂੰ ਪੂਰਾ ਨਾ ਕਰਨ ਵਾਲੇ ਸਕੂਲਾਂ ਦੇ ਮਾਮਲਿਆਂ ਨੂੰ ਬਿਨਾਂ ਵਿਚਾਰੇ ਖਾਰਿਜ ਕਰ ਦਿੱਤਾ ਜਾਵੇਗਾ।

ਪੀ. ਐੱਸ. ਈ. ਬੀ. ਵਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਆਮ ਕਰ ਕੇ ਦੇਖਿਆ ਗਿਆ ਹੈ ਕਿ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ਦਾ ਸ਼ਡਿਊਲ ਖ਼ਤਮ ਹੋਣ ਤੋਂ ਬਾਅਦ ਕਈ ਸੰਸਥਾਵਾਂ ਮਾਨਤਾ ਪ੍ਰਾਪਤ ਨਿਯਮਾਂ ਦੀ ਉਲੰਘਣਾ ਕਰ ਕੇ ਮਨਜ਼ੂਰ ਗਿਣਤੀ ਤੋਂ ਵੱਧ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਇਕ ਵਾਧੂ ਸੈਕਸ਼ਨ ਦੀ ਮੰਗ ਕਰਦੀਆਂ ਹਨ।

The post ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਕੀਤੇ ਜਾਰੀ appeared first on Ludhiana Live.

ਪੱਬਾਂ ਭਾਰ ਹੋਇਆ ਪੰਜਾਬ ਦਾ ਸਿੱਖਿਆ ਵਿਭਾਗ, ਸਕੂਲ ਪ੍ਰਮੁੱਖਾਂ ਅਤੇ ਪ੍ਰਿਸੀਪਲਾਂ ਨੂੰ ਜਾਰੀ ਹੋਏ ਹੁਕਮ
ਲੁਧਿਆਣਾ : ਪੰਜਾਬ ਸਰਕਾਰ ਦੇ ਸਿੱਖਿਆ ਦੇ ਖੇਤਰ ’ਚ ਡ੍ਰੀਮ ਪ੍ਰਾਜੈਕਟ ਸਕੂਲ ਆਫ ਐਮੀਨੈਂਸ ’ਚ ਦਾਖਲੇ ਵਧਾਉਣ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਕਮਰ ਕੱਸ ਲਈ ਹੈ। ਇਸ ਲੜੀ ਤਹਿਤ ਜਿੱਥੇ ਆਏ ਦਿਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਧਿਕਾਰੀਆਂ ਦੀ ਮੀਟਿੰਗ ਲੈ ਰਹੇ ਹਨ, ਉਹ ਹੁਣ ਜ਼ਿਲ੍ਹਾ ਪੱਧਰ ’ਤੇ ਸਕੂਲ ਪ੍ਰਮੁੱਖਾਂ ਨੂੰ ਦਾਖਲੇ ਵਧਾਉਣ ਲਈ ਮੋਟੀਵੇਟ ਕੀਤਾ ਜਾ ਰਿਹਾ ਹੈ। ਖਾਸ ਕਰ ਕੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ’ਤੇ ਫੋਕਸ ਕਰਨ ਨੂੰ ਕਿਹਾ ਗਿਆ ਹੈ।

ਖਾਲਸਾ ਸਕੂਲ ਫਾਰ ਗਰਲਜ਼ ਦੇ ਆਡੀਟੋਰੀਅਮ ’ਚ ਹੋਈ ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਹਰਜੀਤ ਸਿੰਘ ਵਲੋਂ ਸਕੂਲ ਆਫ ਐਮੀਨੈਂਸ ਪ੍ਰਾਜੈਕਟ ਲਈ ਦਾਖਲੇ ਅਤੇ ਮਿਸ਼ਨ 100 ਫੀਸਦੀ ਲਈ ਪ੍ਰਿੰਸੀਪਲ ਅਤੇ ਸਕੂਲ ਪ੍ਰਮੁੱਖਾਂ ਨੂੰ ਪ੍ਰੇਰਿਤ ਕੀਤਾ ਗਿਆ। 2 ਸੈਸ਼ਨਾਂ ’ਚ ਡੀ. ਈ. ਓ. ਹਰਜੀਤ ਸਿੰਘ ਨੇ ਸਕੂਲ ਪ੍ਰਮੁੱਖਾਂ ਨੂੰ ਦਾਖਲਾ ਕਮੇਟੀਆਂ ਬਣਾਉਣ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ, ਪ੍ਰਬੰਧਕ ਕਮੇਟੀਆਂ, ਪਿੰਡਾਂ ਦੀਆਂ ਪੰਚਾਇਤਾਂ, ਮਾਪਿਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਅਗਲੇ ਸਕੂਲ ਸੈਸ਼ਨ ’ਚ ਸਰਕਾਰੀ ਸਮਾਰਟ ਸਕੂਲਾਂ ਵਿਚ ਰਿਕਾਰਡ ਤੋੜ ਦਾਖਲਾ ਯਕੀਨੀ ਬਣਾਉਣ ਅਤੇ ਦਾਖਲਾ ਪ੍ਰਾਜੈਕਟ ’ਚ ਲੁਧਿਆਣਾ ਨੂੰ ਪੰਜਾਬ ’ਚ ਸ਼ਿਖਰ ’ਤੇ ਲਿਆਉਣ ਲਈ ਪ੍ਰੇਰਿਤ ਕੀਤਾ। ਡੀ. ਈ. ਓ. ਨੇ ਨਵੇਂ ਬਣੇ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਨੇੜੇ ਦੇ ਸਰਕਾਰੀ ਸਕੂਲਾਂ ਦੇ ਪ੍ਰਮੁੱਖਾਂ ਨਾਲ ਸੰਪਰਕ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨ ਕਿ ਛੇਵੀਂ ਕਲਾਸ ਦੇ ਵਿਦਿਆਰਥੀ ਨੇੜੇ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਸਕਣ। ਉਨ੍ਹਾਂ ਨੇ ਸਾਰੇ ਸਕੂਲ ਪ੍ਰਮੁੱਖਾਂ ਅਤੇ ਪ੍ਰਿਸੀਪਲਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਨਵੇਂ ਬਣੇ 16 ਸਕੂਲਾਂ ਲਈ ਜ਼ਿਆਦਾ ਤੋਂ ਜ਼ਿਆਦਾ ਰਜਿਸਟ੍ਰੇਸ਼ਨ ਕਰਵਾਉਣ।

The post ਪੱਬਾਂ ਭਾਰ ਹੋਇਆ ਪੰਜਾਬ ਦਾ ਸਿੱਖਿਆ ਵਿਭਾਗ, ਸਕੂਲ ਪ੍ਰਮੁੱਖਾਂ ਅਤੇ ਪ੍ਰਿਸੀਪਲਾਂ ਨੂੰ ਜਾਰੀ ਹੋਏ ਹੁਕਮ appeared first on Ludhiana Live.

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ‘ਚ ਕੋਰਸ ਲਈ ਦਾਖਲਾ ਸ਼ੁਰੂ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਵਿਖੇ ਅਪ੍ਰੈਲ 2023 ਵਿੱਚ ਸ਼ੁਰੂ ਹੋਣ ਵਾਲੇ 13ਵੇਂ ਏ.ਐਫ.ਪੀ.ਆਈ. ਕੋਰਸ ਲਈ ਚਾਹਵਾਨ ੳਮੀਦਵਾਰ ਦਾਖਲਾ ਲੈ ਸਕਦੇ ਹਨ।

ਇਹ ਸੰਸਥਾ ਪੰਜਾਬ ਸਰਕਾਰ ਦੁਆਰਾ ਸਥਾਪਿਤ ਕੀਤੀ ਗਈ ਹੈ ਜਿੱਥੇ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸ਼ਾਮਲ ਹੋਣ ਲਈ ਸੂਬੇ ਦੇ ਚੁਣੇ ਹੋਏ ਨੌਜਵਾਨ ਲੜਕਿਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਗੇ ਦੱਸਿਆ ਕਿ ਇਸ ਸੰਸਥਾ ਵਿੱਚ 11ਵੀਂ ਅਤੇ 12ਵੀਂ ਪੱਧਰ ਦਾ ਦੋ ਸਾਲਾ ਕੋਰਸ ਕਰਵਾਇਆ ਜਾਵੇਗਾ ਜਿਸ ਲਈ ਉਮੀਦਵਾਰ ਪੰਜਾਬ ਦਾ ਨਿਵਾਸੀ ਹੋਵੇ, 10ਵੀਂ ਜਮਾਤ ਵਿੱਚ ਪੜ੍ਹਦਾ ਹੋਵੇ, ਐਨ.ਡੀ.ਏ. ‘ਚ ਸ਼ਾਮਲ ਹੋਣ ਦੀ ਰੂਚੀ ਰੱਖਦਾ ਹੋਵੇ ਅਤੇ ਉਮੀਦਵਾਰ ਦਾ ਜਨਮ 02 ਜੁਲਾਈ, 2006 ਤੋਂ ਪਹਿਲਾਂ ਦਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਲਈ 15 ਜਨਵਰੀ, 2023 ਨੂੰ ਲਿਖਤੀ ਪ੍ਰੀਖਿਆ ਹੋਵੇਗੀ, ਚੁਣੇ ਗਏ ਉਮੀਦਵਾਰਾਂ ਨੂੰ ਫਰਵਰੀ-ਮਾਰਚ, 2023 ਵਿੱਚ ਇੰਟਰਵਿਊ ਅਤੇ ਸੰਚਾਰ ਹੁਨਰ ਟੈਸਟ ਲਈ ਬੁਲਾਇਆ ਜਾਵੇਗਾ ਅਤੇ ਇੰਟਰਵਿਊ ਅਤੇ ਸੰਚਾਰ ਹੁਨਰ ਵਿੱਚ ਸਫਲ ਉਮੀਦਵਾਰਾਂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੈਰਿਟ ਦੇ ਕ੍ਰਮ ਅਨੁਸਾਰ ਪਹਿਲੇ 48 ਉਮੀਦਵਾਰਾਂ ਨੂੰ ਅਪ੍ਰੈਲ, 2023 ਵਿੱਚ ਸੰਸਥਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਚੁਣੇ ਗਏ ਸਾਰੇ ਕੈਡਿਟ ਮੋਹਾਲੀ ਦੇ ਇੱਕ ਚੰਗੇ ਸਕੂਲ ਵਿੱਚ ਕੰਪਿਊਟਰ ਸਾਇੰਸ /ਸਰੀਰਕ ਸਿੱਖਿਆ, ਸਰੀਰਕ ਤੰਦਰੁਸਤੀ, ਖੇਡਾਂ, ਤੈਰਾਕੀ, ਫਾਇਰਿੰਗ ਅਤੇ ਡ੍ਰਿਲ ਨਾਲ ਨਾਨ-ਮੈਡੀਕਲ ਸਟ੍ਰੀਮ ਦਾ ਅਧਿਐਨ ਕਰਨਗੇ।ਕੈਡੇਟਸ ਲਈ ਖੇਡ ਮੈਦਾਨ ਵੀ ਉਪਲੱਬਧ ਹੋਣਗੇ ਜਿਨ੍ਹਾਂ ਵਿੱਚ ਹਾਕੀ, ਫੁੱਟਬਾਲ, ਵਾਲੀਬਾਲ, ਸਿੰਥੈਟਿਕ ਬਾਸਕਟਬਾਲ ਕੋਰਟ, ਜੌਗਿੰਗ ਟ੍ਰੈਕ, ਸਕੁਐਸ਼ ਕੋਰਟ, ਸਿੰਥੈਟਿਕ ਟੈਨਿਸ ਕੋਰਟ, 25 ਮੀਟਰ ਸਵੀਮਿੰਗ ਪੂਲ ਸ਼ਾਮਲ ਹਨ।

ਬੋਰਡਿੰਗ, ਰਿਹਾਇਸ਼, ਮੈਸਿੰਗ ਅਤੇ ਯੂਨੀਫਾਰਮ ਤੋਂ ਇਲਾਵਾ ਏ.ਐਫ.ਪੀ.ਆਈ. ਵਿਖੇ ਸਾਰੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਕੈਡਿਟ ਪਾਸੋਂ ਸਿਰਫ ਸਾਲਾਨਾ ਕਰੀਬ 50 ਹਜ਼ਾਰ ਰੁਪਏ ਸਕੂਲ ਫੀਸ ਹੀ ਲਈ ਜਾਵੇਗੀ ਜੋ ਤਿੰਨ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਏ.ਐਫ.ਪੀ.ਆਈ. ਕੋਰਸ ਲਈ ਵੱਧ ਚੜ੍ਹ ਕੇ ਦਾਖਲਾ ਲਿਆ ਜਾਵੇ ਤਾਂ ਜੋ ਕੈਡੇਟਸ ਸਫਲ ਹੋ ਕੇ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।

The post ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ‘ਚ ਕੋਰਸ ਲਈ ਦਾਖਲਾ ਸ਼ੁਰੂ appeared first on Ludhiana Live.