Advocate Dhami Archives - Ludhiana Live

ਸੁਖਬੀਰ ਸਿੰਘ ਬਾਦਲ ’ਤੇ ਹੋਏ ਹ. ਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 04 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ  ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਹ ਪ੍ਰੰਪਰਾ ਰਹੀ ਹੈ ਕਿ ਉਹ ਕਿਸੇ ਵੀ ਪੰਥਕ ਅਵੱਗਿਆ ਦਾ ਨੋਟਿਸ ਲੈ ਕੇ ਧਾਰਮਿਕ ਸਜ਼ਾ ਦਾ ਆਦੇਸ਼ ਕਰਦਾ ਹੈ, ਜਿਸ ਨੂੰ ਨਿਮਾਣੇ ਸਿੱਖ ਵਾਂਗ ਮੰਨਣਾ ਹਰ ਇਕ ਸਿੱਖ ਦਾ ਫ਼ਰਜ਼ ਹੈ। ਅਜਿਹੀ ਹੀ ਪਾਲਣਾ ਆਪਣੀ ਧਾਰਮਿਕ ਤਨਖ਼ਾਹ ਪੂਰੀ ਕਰਨ ਦੌਰਾਨ ਸੁਖਬੀਰ ਸਿੰਘ ਬਾਦਲ ਸਮਰਪਤ ਹੋ ਕੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਗ਼ੈਰ-ਮਨੁੱਖੀ ਹਰਕਤ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ  ਬਾਦਲ ’ਤੇ ਹੋਇਆ ਇਹ ਹਮਲਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਵੱਡੇ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ੁੰਮੇਵਾਰੀ ਨਿਭਾਉਂਦਿਆਂ ਧਾਰਮਿਕ ਸੇਵਾ ਦੌਰਾਨ ਹਰ ਅਕਾਲੀ ਆਗੂ ਦੀ ਸੁਰੱਖਿਆ ਯਕੀਨੀ ਬਣਾਏ।

The post ਸੁਖਬੀਰ ਸਿੰਘ ਬਾਦਲ ’ਤੇ ਹੋਏ ਹ. ਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ appeared first on Ludhiana Live.

ਐਡਵੋਕੇਟ ਧਾਮੀ ਨੇ ਸ਼੍ਰੀ ਹੇਮਕੁੰਟ ਸਾਹਿਬ ਲਈ ਚਾਰਧਾਮ ਯਾਤਰਾ ਕਾਰਡ ਬਣਾਉਣ ‘ਤੇ ਕੀਤਾ ਇਤਰਾਜ਼ ਪ੍ਰਗਟ
ਅੰਮ੍ਰਿਤਸਰ : ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਚਾਰਧਾਮ ਯਾਤਰਾ ਤਹਿਤ ਰਜਿਸਟਰੇਸ਼ਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਹਰ ਸਾਲ ਵੱਡੀ ਗਿਣਤੀ ਸਿੱਖ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਪ੍ਰਬੰਧਿਤ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰਧਾਮ ਯਾਤਰਾ ਤਹਿਤ ਸਿੱਖ ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਸਥਾਨਾਂ ਦਾ ਚਾਰਧਾਮ ਯਾਤਰਾ ਨਾਲ ਕੋਈ ਸਬੰਧ ਨਹੀਂ ਹੈ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਲਈ ਇਹ ਪ੍ਰਕਿਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਧਾਮਾਂ ਦੀ ਆਪਣੀ ਮਰਿਆਦਾ ਹੈ ਅਤੇ ਇਸ ਨੂੰ ਦੂਜੇ ਧਰਮਾਂ ਦੇ ਤੀਰਥਾਂ ਨਾਲ ਰਲਾਉਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਪੱਤਰ ਰਾਹੀਂ ਉਨ੍ਹਾਂ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਚਾਰਧਾਮ ਯਾਤਰਾ ਦੇ ਘੇਰੇ ਤੋਂ ਇਲਾਵਾ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰੀ ਰਜਿਸਟ੍ਰੇਸ਼ਨ ਦਾ ਪ੍ਰਬੰਧ ਕੀਤਾ ਜਾਵੇ।

The post ਐਡਵੋਕੇਟ ਧਾਮੀ ਨੇ ਸ਼੍ਰੀ ਹੇਮਕੁੰਟ ਸਾਹਿਬ ਲਈ ਚਾਰਧਾਮ ਯਾਤਰਾ ਕਾਰਡ ਬਣਾਉਣ ‘ਤੇ ਕੀਤਾ ਇਤਰਾਜ਼ ਪ੍ਰਗਟ appeared first on Ludhiana Live.