advocate genral punjab Archives - Ludhiana Live

ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ,ਜਾਣੋ ਕੌਣ ਹਨ ਨਵੇਂ AG
ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਅਨਮੋਲਰਤਨ ਸਿੱਧੂ ਨੇ ਇਹ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਹੈ। ਸਿੱਧੂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਏ. ਜੀ. ਦੇ ਅਹੁਦੇ ’ਤੇ ਨਿਯੁਕਤ ਕੀਤਾ ਸੀ। ਅਨਮੋਲ ਰਤਨ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਕੰਮ ਕੀਤਾ ਅਤੇ ਸਰਕਾਰ ਨੇ ਵੀ ਉਨ੍ਹਾਂ ਦੇ ਕੰਮ ਨੂੰ ਸਰਾਹਿਆ ਸੀ। ਇਸ ਦੌਰਾਨ ਸਿੱਧੂ ਨੇ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਤੀਫ਼ੇ ਪਿੱਛੇ ਕੋਈ ਵੱਡਾ ਕਾਰਣ ਨਹੀਂ ਹੈ ਅਤੇ ਉਨ੍ਹਾਂ ਨਿੱਜੀ ਕਾਰਣਾਂ ਕਰਕੇ ਇਹ ਕਦਮ ਚੁੱਕਿਆ ਹੈ।

The post ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ,ਜਾਣੋ ਕੌਣ ਹਨ ਨਵੇਂ AG appeared first on Ludhiana Live.