aganwari center Archives - Ludhiana Live

ਆਂਗਣਵਾੜੀ ਸੈਂਟਰ ਦਾਖਾ ‘ਚ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਆਯੋਜਿਤ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਸੈਂਟਰ, ਪਿੰਡ ਦਾਖਾ (ਮੁੱਲਾਂਪੁਰ) ਬਲਾਕ ਲੁਧਿਆਣਾ -1 (ਰੂਰਲ), ਜ਼ਿਲ੍ਹਾ ਲੁਧਿਆਣਾ ਵਿਖੇ  ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਅਭਿਆਨ ਦੇ ਅੰਤਰਗਤ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਕਰਵਾਇਆ ਗਿਆ|

ਇਸ ਸਮਾਗਮ ਮੌਕੇ ਵਿਸ਼ੇਸ਼ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਮਤੀ ਸ਼ੇਨਾ ਅਗਰਵਾਲ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ ਜਿਨ੍ਹਾਂ ਦਾ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਨਿੱਘਾ ਸਵਾਗਤ ਅਤੇ ਧੰਨਵਾਦ ਵੀ ਕੀਤਾ ਗਿਆ।

ਸਮਾਗਮ ਦੌਰਾਨ ਗਰਭਵਤੀ ਔਰਤਾਂ ਅਤੇ ਕਿਸ਼ੋਰੀਆਂ ਨੂੰ ਸਹੀ ਪੋਸ਼ਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ ‘ਤੇ ਹਾਜ਼ਰ ਗਰਭਵਤੀ ਔਰਤਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਅਧੀਨ ਫੀਡ ਵੀ ਉਪਲੱਬਧ ਕਰਵਾਈ ਗਈ ਅਤੇ ਪੋਸ਼ਣ ਅਭਿਆਨ ਤਹਿਤ ਸਿਹਤਮੰਦ ਰੈਸਿਪੀਜ਼ ਬਨਾਉਣ ਦੀ ਜਾਣਕਾਰੀ ਦੇਣ ਲਈ ਆਂਗਨਵਾੜੀ ਵਰਕਰਾਂ ਦੇ ਵਧੀਆ ਖਾਣਾ ਤਿਆਰ ਕਰਨ ਦੀ ਵਿਧੀ ਸਬੰਧੀ ਮੁਕਾਬਲੇ ਵੀ ਕਰਵਾਏ ਗਏ।

The post ਆਂਗਣਵਾੜੀ ਸੈਂਟਰ ਦਾਖਾ ‘ਚ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਆਯੋਜਿਤ appeared first on Ludhiana Live.

ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ
ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ ਸਥਾਨ ‘ਤੇ ਹੈ। ਅਜਿਹੇ ‘ਚ ਹੁਣ ਬੱਚਿਆਂ ਦਾ ਆਧਾਰ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

ਹੁਣ ਤੱਕ ਸਿਰਫ 44 ਫੀਸਦੀ ਬੱਚਿਆਂ ਦੇ ਆਧਾਰ ਕਾਰਡ ਬਣੇ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਨੂੰ ਆਂਗਣਵਾੜੀਆਂ ਅਤੇ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅਪਡੇਟ ਕੀਤਾ ਜਾਵੇ।

The post ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ appeared first on Ludhiana Live.

ਵਿਸ਼ਵ ਵਾਤਾਵਰਨ ਦਿਵਸ ਤੇ ਪਿੰਡ ਭੈਣੀ ਵੜਿੰਗਾ ਵਿੱਚ ਕੀਤਾ ਵਿਸ਼ੇਸ਼ ਸਮਾਗਮ
ਲੁਧਿਆਣਾ : ਪੀ.ਏ.ਯੂ. ਦੇ ਮਨੁੱਖੀ ਵਿਕਾਸ ਅਤੇ ਪਰਿਵਾਰ ਅਧਿਐਨ ਵਿਭਾਗ ਵੱਲੋਂ ਬੀਤੇ ਦਿਨੀਂ ਆਲ ਇੰਡੀਆ ਕੁਆਰਡੀਨੇਟਿਡ ਖੋਜ ਪੋ੍ਰਜੈਕਟ ਤਹਿਤ ਲੁਧਿਆਣਾ  ਜ਼ਿਲ੍ਹੇ ਦੇ ਰਾਏਕੋਟ ਬਲਾਕ ਦੇ ਪਿੰਡ ਭੈਣੀ ਵੜਿੰਗਾ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਦੌਰਾਨ ਦੋ ਆਂਗਣਵਾੜੀ ਕੇਂਦਰਾਂ ਵਿੱਚ ਸਮਾਗਮ ਕਰਕੇ ਘਰ-ਘਰ ਜਾ ਕੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਪਿੰਡ ਨੂੰ ਕੇਂਦਰ ਵੱਲੋਂ ਨਿਊਟਰੀ ਸਮਾਰਟ ਪਿੰਡ ਦੇ ਰੂਪ ਵਿੱਚ ਗੋਦ ਲਿਆ ਗਿਆ ਹੈ|

ਪ੍ਰੋਜੈਕਟ ਦੇ ਵਿਗਿਆਨੀ ਡਾ. ਪ੍ਰਾਚੀ ਬਿਸ਼ਟ ਨੇ  ਜੀਣ ਦੇ ਸਥਿਰ ਤਰੀਕਿਆਂ ਅਤੇ ਉਸਾਰੂ ਜੀਵਨ ਸੈਲੀ ਬਾਰੇ ਭਾਸਣ ਦਿੱਤਾ| ਉਹਨਾਂ ਨੇ ਭੋਜਨ ਦੀ ਪੋਸ਼ਕਤਾ ਦੀ ਮਹੱਤਤਾ ਅਤੇ ਰਹਿੰਦ-ਖੂੰਹਦ ਨੂੰ ਘਟਾਉਣ ਉੱਪਰ ਜ਼ੋਰ ਦਿੱਤਾ .ਨਾਲ ਹੀ ਪਿੰਡ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਦੇ ਸੌਖੇ ਤਰੀਕੇ ਵੀ ਸੁਝਾਏ ਗਏ | ਉਹਨਾਂ ਨੇ ਖੇਤੀ ਅਤੇ ਘਰੇਲੂ ਵਿਹਾਰ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਆ ਸੰਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ |

The post  ਵਿਸ਼ਵ ਵਾਤਾਵਰਨ ਦਿਵਸ ਤੇ ਪਿੰਡ ਭੈਣੀ ਵੜਿੰਗਾ ਵਿੱਚ ਕੀਤਾ ਵਿਸ਼ੇਸ਼ ਸਮਾਗਮ  appeared first on Ludhiana Live.