agnipath scheme Archives - Ludhiana Live

ਸੀਪੀਆਈ ਵੱਲੋਂ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਅਗਨੀਪਥ ਸਕੀਮ ਵਾਪਸ ਲੈਣ ਦੀ ਮੰਗ
ਲੁਧਿਆਣਾ : ਭਾਰਤੀ ਕਮਿਊਨਿਸਟ ਪਾਰਟੀ(ਸੀਪੀਆਈ), ਲੁਧਿਆਣਾ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਸਕੀਮ ਨੂੰ ਵਾਪਸ ਲੈਣ ਦੀ ਜੋਰਦਾਰ ਮੰਗ ਕੀਤੀ ਗਈ। ਇਸ ਮੌਕੇ ਤੇ ਬੁਲਾਰਿਆਂ ਨੇ ਕਿਹਾ ਕਿ ਇਹ ਨਾ ਕੇਵਲ ਨੌਜਵਾਨਾਂ ਦੇ ਭਵਿੱਖ ਨਾਲ ਧੋਖਾ ਹੈ ਬਲਕਿ ਸਾਡੀ ਫੌਜ਼ ਨੂੰ ਵੀ ਕਮਜ਼ੋਰ ਕਰ ਦੇਵੇਗੀ। 4 ਸਾਲ ਦੀ ਫੌਜ ਵਿਚ ਨੌਕਰੀ ਕਰਨ ਤੋਂ ਬਾਅਦ ਇਨ੍ਹਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਪੈ ਜਾਏਗਾ, ਕਿਉਂਕਿ ਪਹਿਲਾਂ ਹੀ ਬੇਰੁਜ਼ਗਾਰੀ ਬਹੁਤ ਹੈ ਤੇ ਫੇਰ ਇਨ੍ਹਾਂ ਨੂੰ ਨੌਕਰੀਆਂ ਕਿਥੇ ਮਿਲਣਗੀਆਂ।

ਇਹ ਵੀ ਸਾਫ਼ ਹੈ ਕਿ ਚਾਰ ਸਾਲ ਤੋਂ ਬਾਅਦ ਇਨ੍ਹਾਂ ਨੂੰ ਸਾਬਕਾ ਫੌਜੀ ਨਹੀਂ ਮੰਨਿਆ ਜਾਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਸਾਬਕਾ ਫੋਜੀਆਂ ਮਿਲਣ ਵਾਲੇ ਲਾਭ ਜਿਵੇਂ ਮੈਡੀਕਲ ਸਹੂਲਤਾਂ ਪੈਨਸ਼ਨ ਤੇ ਕੈਂਟੀਨ ਸਹੂਲਤਾਂ ਆਦਿ ਵੀ ਨਹੀਂ ਮਿਲਣਗੇ। ਭਾਜਪਾ ਆਗੂਆਂ ਦੇ ਬਿਆਨਾਂ ਤੋਂ ਹੁਣ ਇਹ ਗੱਲ ਸਾਫ਼ ਹੈ ਕਿ ਇਹ ਬੱਚੇ ਕਾਰਪੋਰੇਟ ਘਰਾਣਿਆਂ ਦੀ ਰੱਖਿਆ ਲਈ ਸਕਿਓਰਟੀ ਗਾਰਡ ਵਜੋਂ ਕੰਮ ਤੇ ਲਾ ਦਿੱਤੇ ਜਾਣਗੇ ਅਤੇ ਇਨ੍ਹਾਂ ਵਿਚੋਂ ਚੁਣ ਕੇ ਕਈਆਂ ਨੂੰ ਹਿਟਲਰ ਦੀ ਤਰਜ਼ ਤੇ ਐਸ ਐਸ ਵਰਗੇ ਬਣਾਏ ਜਾਣ ਦਾ ਖ਼ਤਰਾ ਹੈ, ਜੋ ਕਿ ਘੱਟ ਗਿਣਤੀਆਂ ਅਤੇ ਵੱਖਰੇ ਵਿਚਾਰ ਰੱਖਣ ਵਾਲਿਆਂ ਵਿਰੁੱਧ ਹਿੰਸਾ ਕਰਨ ਲਈ ਵਰਤੇ ਜਾਣਗੇ।

ਆਗੂਆਂ ਦਾ ਕਹਿਣਾ ਹੈ ਕਿ ਜਦੋਂ 4 ਸਾਲ ਦੇ ਬਾਅਦ ਨੌਕਰੀ ਜਾਣ ਦਾ ਖਤਰਾ ਮੰਡਰਾਉਂਦਾ ਹੋਵੇ ਤਾਂ ਕੋਈ ਵੀ ਵਿਅਕਤੀ ਮਨ ਲਗਾ ਕੇ ਕੰਮ ਨਹੀਂ ਕਰ ਸਕਦਾ। ਇੰਨੇ ਥੋੜ੍ਹੇ ਸਮੇਂ ਵਿਚ ਤਾਂ ਟ੍ਰੇਨਿੰਗ ਵੀ ਪੂਰੀ ਨਹੀਂ ਹੁੰਦੀ ਇਸ ਲਈ ਸਾਡੀ ਫ਼ੌਜ ਵੀ ਕਮਜ਼ੋਰ ਹੋ ਜਾਏਗੀ ਅਤੇ ਚੀਨ ਤੇ ਪਾਕਿਸਤਾਨ ਵਰਗੀਆਂ ਫੌਜਾਂ ਦਾ ਕਿਵੇਂ ਮੁਕਾਬਲਾ ਕਰੇਗੀ। ਸਿਰਫ 6 ਮਹੀਨਿਆਂ ਦੀ ਟ੍ਰੇਨਿੰਗ, ਜੋ ਕਿ ਘੱਟ ਹੈ, ਕਰਕੇ ਯੁੱਧ ਦੀ ਸਥਿਤੀ ਦੇ ਵਿਚ, ਇਨ੍ਹਾਂ ਨੌਜਵਾਨਾਂ ਵਿੱਚ ਮੌਤ ਦਾ ਖਤਰਾ ਜਿਆਦਾ ਰਹੇਗਾ।

The post ਸੀਪੀਆਈ ਵੱਲੋਂ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਅਗਨੀਪਥ ਸਕੀਮ ਵਾਪਸ ਲੈਣ ਦੀ ਮੰਗ appeared first on Ludhiana Live.

ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਲੁਧਿਆਣਾ : ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ ਲੋਕ ਲਗਾਤਾਰ ਆਪਣਾ ਕੰਮ ਨਿੰਰਤਰ ਕਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਦੇ ਨਜ਼ਰੀਏ ਤੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ’ਚ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਪੂਰੇ ਦੇਸ਼ ’ਚ ਹੰਗਾਮਾ ਮਚਿਆ ਹੋਇਆ ਹੈ। ਇਸ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ ’ਤੇ ਭੰਨਤੋੜ ਤੇ ਅੱਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਿਛਲੇ ਦੋ ਦਿਨਾਂ ਤੋਂ ਇਸ ਦਾ ਸੇਕ ਪੰਜਾਬ ਵਿਚ ਵੀ ਪਹੁੰਚ ਗਿਆ ਹੈ। ਲੁਧਿਆਣਾ, ਜਲੰਧਰ ਤੋਂ ਬਾਅਦ ਫਤਿਹਗੜ੍ਹ ਸਾਹਿਬ ’ਚ ਵੀ ਪ੍ਰਦਰਸ਼ਨ ਹੋਏ ਹਨ।

ਸ਼ਨਿਚਰਵਾਰ ਨੂੰ ਲੁਧਿਆਣਾ ’ਚ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕਰਨ ਦੇ ਨਾਲ-ਨਾਲ ਰੇਲਵੇ ਸਟੇਸ਼ਨ ’ਤੇ ਵੀ ਭੰਨਤੋੜ ਕੀਤੀ ਗਈ। ਪੁਲਿਸ ਵੱਲੋਂ ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ।

The post ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧ appeared first on Ludhiana Live.