agniveer scheme Archives - Ludhiana Live

SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫਤਰ ਲੁਧਿਆਣਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜੁਲਾਈ ਦੇ ਪ੍ਰੋਗਰਾਮ ਦੀ ਰਿਪੋਰਟ ਮੁਤਾਬਿਕ 18 ਤੋ 30 ਜੁਲਾਈ ਤੱਕ ਪੰਜਾਬ ਵਿਚ  22 ਜਿਲਿਆ ਵਿੱਚ 30 ਕਨਵੈਨਸ਼ਨਾੰ ਹੋਈਆਂ ਅਤੇ 31 ਜੁਲਾਈ ਦੇ ਰੇਲ  ਰੋਕੋ ਪ੍ਰੋਗਰਾਮ ਤੇ  ਸੰਯੁਕਤ ਕਿਸਾਨ ਮੋਰਚੇ ਵਲੋ ਪੂਰੇ ਪੰਜਾਬ ਵਿੱਚ 75 ਥਾਂਵਾ ਰੇਲਾਂ ਜਾਮ ਕੀਤੀਆ ਗਈਆਂ।

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਪੰਜਾਬ ਦੇ ਸਾਰੇ ਜਿਲਿਆਂ ਵਿੱਚ 7 ਤੋ 14 ਅਗਸਤ ਤੱਕ  ਕਨਵੈਨਸ਼ਨਾੰ ਕੀਤੀਆਂ ਜਾਣਗੀਆਂ ਅਤੇ ਜਿਲਾ ਡੀ ਸੀ ਦਫਤਰਾਂ  ਤੇ ਇਕੱਠ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋ 16 ਅਗਸਤ ਨੂੰ ਡੀ ਸੀ ਰਾਹੀ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਲਖੀਮਪੁਰ ਖੀਰੀ 18 19 20 ਨੂੰ 75 ਘੰਟੇ ਦੇ ਧਰਨੇ ਸਬੰਧੀ  ਸੰਯੁਕਤ ਕਿਸਾਨ ਮੋਰਚੇ ਦੀਆਂ  ਦੇਸ਼ ਦੀਆ ਕਿਸਾਨ ਜਥੇਬੰਦੀਆ ਦੀ ਮੀਟਿੰਗ ਜਲਦੀ ਬੁਲਾਈ ਜਾਵੇਗੀ। ਲਖੀਮਪੁਰ ਖੀਰੀ ਵਿਚ ਪੰਜਾਬ ਵਿੱਚੋੰ ਦਸ ਹਜ਼ਾਰ ਤੋ ਵਧ ਕਿਸਾਨ ਪਹੁੰਚਣਗੇ । ਮੀਟਿੰਗ ਵਿੱਚ  ਕਿਸਾਨਾਂ ਦੇ  ਕਰਜੇ ਦਾ ਮਸਲਾ ਵਿਚਾਰਿਆ ਗਿਆ ਇਸ ਮੰਗ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੰਗ ਪੱਤਰ ਵਿੱਚ ਪਾਇਆ ਜਾਵੇਗਾ ਕੇਂਦਰ ਸਰਕਾਰ ਤੋ ਕਿਸਾਨਾਂ  ਦੇ ਸਾਰੇ ਕਰਜੇ ਤੇ ਲੀਕ ਮਾਰਨ ਤਕ ਸੰਘਰਸ਼ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੂਜੇ ਸੂਬਿਆ ਨੂੰ ਜਾਂਦੀਆਂ  ਤੇ ਪੰਜਾਬ ਦੀਆ ਨਹਿਰਾਂ  ਦੇ ਤਲੇ ਕੱਚੇ ਰੱਖੇ ਜਾਣ ਅਤੇ  ਪੰਜਾਬ ਦੀਆਂ ਨਹਿਰਾਂ ਦਾ  ਪਾਣੀ  ਖੇਤੀਬਾੜੀ  ਵਾਸਤੇ  ਸਾਰਾ ਸਾਲ ਛੱਡਿਆ ਜਾਵੇ। ਮੀਟਿੰਗ ਵਿੱਚ 60 ਸਾਲ ਦੀ ਉਮਰ ਦੇ ਖੇਤੀ ਕਰਨ ਵਾਲੇ ਕਿਸਾਨ ਮਰਦਾਂ ਤੇ ਔਰਤਾਂ ਦੀ ਕਿਸਾਨ ਪੈਨਸ਼ਨ ਚੌਥਾ ਦਰਜਾ ਮੁਲਾਜਮ ਦੀ ਪੈਨਸ਼ਨ ਦੇ ਬਰਾਬਰ ਪੈਨਸ਼ਨ ਦਿਤੀ ਜਾਵੇ। ਹਰ ਕਿਸਾਨ ਦੀ  ਫਸਲ ਨੂੰ ਏਕੜ ਦੀ  ਇਕਾਈ ਮੰਨ ਕੇ ਫਸਲਾਂ ਦਾ ਸਰਕਾਰੀ ਬੀਮਾ ਕੀਤਾ ਜਾਵੇ।

The post SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ  appeared first on Ludhiana Live.

ਲੁਧਿਆਣਾ ’ਚ 10 ਅਗਸਤ ਤੋਂ ਸ਼ੁਰੂ ਹੋਵੇਗੀ ਅਗਨੀਵੀਰਾਂ ਦੀ ਭਰਤੀ
ਲੁਧਿਆਣਾ : ਸਰਕਾਰ ਅਗਨੀ ਵੀਰਾਂ ਦੀ ਭਰਤੀ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਸ਼ੁਰੂਆਤ ਪੰਜਾਬ ਦੇ ਲੁਧਿਆਣਾ ਤੋਂ ਹੀ ਹੋਣ ਜਾ ਰਹੀ ਹੈ। ਪਹਿਲੀ ਵਾਰ ਅਗਨੀਵੀਰਾਂ ਦੀ ਭਰਤੀ ਦੀ ਪ੍ਰਕਿਰਿਆ 10 ਅਗਸਤ ਤੋਂ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਅੰਮਿ੍ਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ’ਚ ਵੀ ਨੌਜਵਾਨਾਂ ਨੂੰ ਅਗਨੀਵੀਰ ਵਜੋਂ ਭਰਤੀ ਕੀਤਾ ਜਾਣਾ ਹੈ।

ਭਰਤੀ ਪ੍ਰਕਿਰਿਆ ਦੇ ਡਾਇਰੈਕਟਰ ਕਰਨਲ ਜਸਵੀਰ ਸਿੰਘ ਨੇ ਭਰਤੀ ਪ੍ਰਕਿਰਿਆ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੇ ਵਿਅਕਤੀ ਦੇ ਝਾਂਸੇ ਵਿਚ ਨਾ ਆਉਣ ਤੇ ਭਰਤੀ ਲਈ ਕਿਸੇ ਨੂੰ ਪੈਸੇ ਆਦਿ ਨਾ ਦੇਣ। ਫੌਜ ਵਿਚ ਭਰਤੀ ਲਈ ਕਿਸੇ ਦੀ ਸਿਫਾਰਸ਼ ਨਹੀਂ ਹੁੰਦੀ, ਨੌਜਵਾਨ ਆਪਣੀ ਮਿਹਨਤ ਤੇ ਸਰੀਰ ਦੇ ਬਲ ’ਤੇ ਫੌਜ ਵਿਚ ਭਰਤੀ ਹੁੰਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਲਈ ਆਰਮੀ ਵੱਲੋਂ ਵੀ ਇੰਤਜ਼ਾਮ ਕੀਤੇ ਗਏ ਹਨ, ਆਰਮੀ ਇੰਟੈਲੀਜੈਂਸ ਉਨ੍ਹਾਂ ਸਾਰੇ ਲੋਕਾਂ ਦਾ ਡਾਟਾ ਇਕੱਠਾ ਕਰ ਰਹੀ ਹੈ, ਜੋ ਨੌਜਵਾਨਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਨੌਕਰੀ ਦਿਵਾਉਣ ਦੇ ਨਾਂ ’ਤੇ ਧੋਖਾਧੜੀ ਦੇ ਮਾਮਲੇ ’ਚ ਸ਼ਾਮਿਲ ਹਨ।

ਲੁਧਿਆਣਾ ’ਚ ਪਹਿਲਾਂ ਵੀ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਹਿਰ ਦੇ ਜਗਰਾਉਂ ਪੁਲ ਨੇੜੇ ਭਾਰਤੀ ਫੌਜ ਭਰਤੀ ਦਾ ਵੱਡਾ ਦਫ਼ਤਰ ਹੈ, ਇੱਥੇ ਨੌਜਵਾਨਾਂ ਦੀ ਭਰਤੀ ਸਬੰਧੀ ਕਾਗਜ਼ੀ ਪ੍ਰਕਿਰਿਆ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਢੋਲੇਵਾਲ ਵਿਚ ਪ੍ਰੀਖਿਆ ਤੇ ਸਰੀਰਕ ਜਾਂਚ ਕੀਤੀ ਜਾਂਦੀ ਹੈ।

The post ਲੁਧਿਆਣਾ ’ਚ 10 ਅਗਸਤ ਤੋਂ ਸ਼ੁਰੂ ਹੋਵੇਗੀ ਅਗਨੀਵੀਰਾਂ ਦੀ ਭਰਤੀ appeared first on Ludhiana Live.