agri minister Archives - Ludhiana Live

ਪੰਜਾਬ ਭਰ ‘ਚ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕੀ ਹੈ ਕਾਰਨ
ਪੰਜਾਬ ਦੀਆਂ ਮੰਡੀਆਂ ‘ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ ਅੱਜ ਯਾਨੀ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਗਈ ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ ਅੱਜ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

The post  ਪੰਜਾਬ ਭਰ ‘ਚ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕੀ ਹੈ ਕਾਰਨ appeared first on Ludhiana Live.

ਖੇਤੀਬਾੜੀ ਮੰਤਰੀ ਨੇ ਕਿਸਾਨ ਮੇਲੇ ‘ਚ ਲਾਂਚ ਕੀਤਾ ਸੋਨਾਲੀਕਾ ਟਰੈਕਟਰ ਦਾ ਨਵਾਂ ਮਾਡਲ
ਸੋਨਾਲੀਕਾ ਟ੍ਰੇਕਟਰ ਨੇ ਪੰਜਾਬ ਐਗਰੀਕਲਚਰ ਯੁਨਿਵਰਸਿਟੀ ਵਿਚ ਆਯੋਜਤ ਕੀਤੇ ਜਾ ਰਹੇ ਕਿਸਾਨ ਮੇਲੇ ਦੇ ਪਹਿਲੇ ਦਿਨ ਸਿਕੰਦਰ ਡੀਐਲਐਕਸ ਆਰਐਕਸ 745 ਥ੍ਰੀ 4 ਡਬਲਯੂ ਟ੍ਰੈਕਟਰ ਨੂੰ ਲਾਂਚ ਕੀਤਾ ਹੈ ਜਿਸਨੂੰ ਕੰਪਨੀ ਨੇ ਵਿਸ਼ੇਸ ਤੋਰ ਤੋਂ ਆਲੂ ਦੀ ਖੇਤੀ ਲਈ ਤਿਆਰ ਕੀਤਾ ਹੈ। ਨਵਾਂ ਲਾਂਚ ਟ੍ਰੈਕਟਰ ਦਸ ਡੀਲੈਕਸ ਸੁਵਿਧਾਵਾਂ ਤੋਂ ਲੈਸ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕੰਪਨੀ ਦੇ ਬਿਜਨੈਸ ਹੈਡ ਕੁਲਦੀਪ ਸਿੰਘ ਅਤੇ ਵਿਕਾਸ ਮਲਿਕ ਅਤੇ ਕਿਸਾਨਾਂ ਦੀ ਮੌਜੂਦਗੀ ਵਿਚ ਟ੍ਰੈਕਟਰ ਨੂੰ ਲਾਂਚ ਕੀਤਾ।

ਇਸ ਮੌਕੇ ਤੇ ਸੋਨਾਲੀਕਾ ਟ੍ਰੇਕਟਰਸ ਦੇ ਵਿਵੇਕ ਗੋਇਲ ਨੇ ਕਿਹਾ ਕਿ ਇਹ ਆਯੋਜਨ ਸਾਡੇ ਲਈ ਅਪਣੀ ਹੈਵੀ ਡਿਯੂਟੀ ਵਾਲੇ ਟ੍ਰੇਕਟਰਾਂ ਨੂੰ ਪ੍ਰਦਰਸ਼ਤ ਕਰਣ ਦਾ ਇਕ ਸ਼ਾਨਦਾਰ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਨਵੇਂ ਯੁਗ ਦੀ ਟੈਕਨੋਲੋਜੀ ਦੇ ਬਾਰੇ ਸਿੱਖਿਆ ਦੇਣ ਦਾ ਕੰਪਨੀ ਨੂੰ ਬੇਹਤਰੀਨ ਮੌਕਾ ਵੀ ਪ੍ਰਦਾਨ ਕਰਦੀ ਹੈ। ਬਿਜਨੇਸ਼ ਹੇਡ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸੋਨਾਲੀਕਾ ਦਾ ਘਰ ਹੈ ਅਤੇ ਇਸ ਖੇਤਰ ਦੇ ਕਿਸਾਨ ਖੇਤੀ ਦੀ ਉਨਤ ਤਕਨੀਕਾਂ ਨੰੁ ਅਪਨਾਉਣ ਦੇ ਲਈ ਹਮੇਸ਼ਾ ਅੱਗੇ ਰਹਿੰਦੇ ਹਨ।

The post ਖੇਤੀਬਾੜੀ ਮੰਤਰੀ ਨੇ ਕਿਸਾਨ ਮੇਲੇ ‘ਚ ਲਾਂਚ ਕੀਤਾ ਸੋਨਾਲੀਕਾ ਟਰੈਕਟਰ ਦਾ ਨਵਾਂ ਮਾਡਲ appeared first on Ludhiana Live.