agricultre course Archives - Ludhiana Live

ਪੇਂਡੂ ਨੌਜਵਾਨ ਕਿਸਾਨਾਂ ਲਈ ਕਰਾਇਆ ਜਾਵੇਗਾ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 01.08.2023 ਤੋਂ 31.10.2023 ਤੱਕ ਕਰਵਾਇਆ ਜਾਵੇਗਾ| ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਉਮਰ ਦੇ ਦਸਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ|

ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ| ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਜ਼ਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ| ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 25.07.2023 ਹੈ| ਇੰਟਰਵਿਊ ਮਿਤੀ 28.07.2023 ਨੂੰ ਸਵੇਰੇ 10.00 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੋਵੇਗੀ|

The post  ਪੇਂਡੂ ਨੌਜਵਾਨ ਕਿਸਾਨਾਂ ਲਈ ਕਰਾਇਆ ਜਾਵੇਗਾ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ  appeared first on Ludhiana Live.

ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ ਨੇਪਰੇ ਚੜ੍ਹਿਆ
ਲੁਧਿਆਣਾ : PAU ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਬੈਚ-128 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 18 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ ਸਫਲਤਾ ਨਾਲ ਪੂਰਾ ਕਰਨ ਵਾਲੇ ਨੌਜਵਾਨ ਕਿਸਾਨਾਂ ਨੂੰ ਸਰਟੀਫਿਕੇਟ ਵੰਡਣ ਲਈ ਪੀ.ਏ.ਯੂ. ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ |

ਡਾ. ਰਿਆੜ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੀ.ਏ.ਯੂ. ਵੱਲੋਂ ਲਾਇਆ ਜਾਂਦਾ ਇਹ ਕੋਰਸ ਵਿਗਿਆਨਕ ਖੇਤੀ ਨੂੰ ਪੰਜਾਬ ਦੇ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਉਹਨਾਂ ਨੇ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਨਵਾਂਪਣ ਲਿਆ ਕੇ ਖੇਤੀਬਾੜੀ ਨੂੰ ਉਚਾਈਆਂ ਤੇ ਪਹੁੰਚਾਉਣ ਅਤੇ ਆਮਦਨੀ ਵਿੱਚ ਖੇਤੀਬਾੜੀ ਨੂੰ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ|

ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਸਮਾਪਤੀ ਦੀ ਅੰਤਿਮ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ| ਇਸ ਮੌਕੇ ਤੇ ਕੋਰਸ ਕੋ-ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਸਫਲ ਕਿਸਾਨਾਂ ਦੇ ਤਜਰਬਿਆਂ ਨੂੰ ਆਪਣੇ ਕਿੱਤੇ ਵਿੱਚ ਅਪਣਾ ਕੇ ਸਿਖਿਆਰਥੀ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦੇ ਹਨ|

ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਸ਼ਾ ਮਾਹਿਰਾਂ ਨੇ ਭਰਪੂਰ ਅਤੇ ਵਿਹਾਰਕ ਜਾਣਕਾਰੀ ਸਾਂਝੀ ਕੀਤੀ| ਇਸ ਕੋਰਸ ਵਿੱਚ ਮੈਡਮ ਕੰਵਲਜੀਤ ਕੌਰ ਅਤੇ ਆਸ਼ੀਸ਼ ਸ਼ਰਮਾ ਨੇ ਕੋਰਸ ਸੰਬੰਧੀ ਤਕਨੀਕੀ ਸਹਾਇਤਾ ਕੀਤੀ| ਇਸ ਮੌਕੇ ਤੇ ਡਾ. ਲਵਲੀਸ਼ ਗਰਗ ਨੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਕਰਨ ਦੇ ਤਰੀਕਿਆਂ ਨੂੰ ਕਿੱਤੇ ਵਿੱਚ ਅਪਨਾਉਣ ਉੱਪਰ ਜੋਰ ਦਿੱਤਾ|

The post ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ ਨੇਪਰੇ ਚੜ੍ਹਿਆ appeared first on Ludhiana Live.