agricultre dept. Archives - Ludhiana Live

ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ
ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ.ਐਮ.ਆਈ.ਈ.ਟੀ., ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਕੀਤਾ ਗਿਆ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਅਤੇ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਭੋਲਾ ਗਰੇਵਾਲ ਵਲੋਂ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ ਉਥੇ ਇਸ ਤੋਂ ਪੈਦਾ ਹੋਣ ਵਾਲਾ ਪ੍ਰਦ{ਸ਼ਣ ਮਨੁੱਖੀ ਸਿਹਤ, ਪਸ਼{ਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੁੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੁੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਟੀਚਾ ਹੈ।

The post ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ appeared first on Ludhiana Live.

ਖੇਤੀਬਾੜੀ ਅਧਿਕਾਰੀਆਂ ਨੇ ਗੋਦਾਮ ‘ਤੇ ਮਾਰਿਆ ਛਾਪਾ, ਨਕਲੀ ਦਵਾਈਆਂ ਤੇ ਬੀਜ ਦਾ ਜ਼ਖੀਰਾ ਬਰਾਮਦ
ਲੁਧਿਆਣਾ : ਮਹਾਂਨਗਰ ਵਿਚ 2 ਕੰਪਨੀਆਂ ਨੇ ਨਾਜਾਇਜ਼ ਤੌਰ ‘ਤੇ ਗੋਦਾਮ ਕਿਰਾਏ ‘ਤੇ ਲੈ ਕੇ ਨਕਲੀ ਦਵਾਈਆਂ ਤੇ ਬੀਜ ਸਟੋਰ ਕਰਕੇ ਰੱਖੇ ਹੋਏ ਸਨ। ਇਸ ਦੀ ਸੂਚਨਾ ਮਿਲਣ ‘ਤੇ ਖੇਤੀਬਾੜੀ ਦੇ ਅਧਿਕਾਰੀਆਂ ਨੇ ਗੁਪਤ ਸੂਚਨਾ ‘ਤੇ ਇਨ੍ਹਾਂ ਕੰਪਨੀਆਂ ਦੇ ਇਕ ਗੋਦਾਮ ‘ਤੇ ਛਾਪਾ ਮਾਰਿਆ ਜੋ ਕਿ ਟਰਾਂਸਪੋਰਟ ਨਗਰ ਵਿਚ ਸਥਿਤ ਸੀ। ਟੀਮ ਨੂੰ ਗੋਦਾਮ ਤੋਂ ਨਕਲੀ ਦਵਾਈਆਂ ਤੇ ਬੀਜਾਂ ਦਾ ਜਖੀਰਾ ਮਿਲਿਆ। ਸਾਰੀਆਂ ਦਵਾਈਆਂ ਤੇ ਬੀਜ ਨੂੰ ਫਿਲਹਾਲ ਵਿਭਾਗ ਨੇ ਸੀਲ ਕਰ ਦਿੱਤਾ ਹੈ।

ਖੇਤੀਬਾੜੀ ਅਧਿਕਾਰੀ ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਦੋ ਕੰਪਨੀਆਂ ਇੰਜੀਨ ਆਰਗੈਨਿਕ ਤੇ ਬਾਇਓਸਟੇਗ ਨੇ ਇਕ ਜਗ੍ਹਾ ਇਕੱਠਾ ਗੋਦਾਮ ਲਿਆ ਸੀ। ਦੋਵੇਂ ਕੰਪਨੀਆਂ ਇਕੱਠੇ ਗੋਦਾਮ ਨਹੀਂ ਲੈ ਸਕਦੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਚੀਫ ਨੇ ਅੰਮ੍ਰਿਤਸਰ ਵਿਚ ਕੁਝ ਨਾਜਾਇਜ਼ ਪ੍ਰੋਡਕਟ ਫੜੇ ਸਨ। ਉਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਕੰਪਨੀ ਦਾ ਲੁਧਿਆਣਾ ਵਿਚ ਗੋਦਾਮ ਹੈ। ਟਰਾਂਸਪੋਰਟ ਨਗਰ ਵਾਲੇ ਗੋਦਾਮ ‘ਚ ਛਾਪਾ ਮਾਰਿਆ ਤਾਂ ਨਕਲੀ ਦਵਾਈਆਂ ਦਾ ਖੁਲਾਸਾ ਹੋਇਆ।

ਚੈਕਿੰਗ ਸਮੇਂ ਕੰਪਨੀ ਦੇ ਮੁਲਾਜ਼ਮ ਮੌਕੇ ‘ਤੇ ਮੌਜੂਦ ਸਨ। ਮਾਲਕ ਅਜੇ ਫੜੇ ਨਹੀਂ ਗਏ। ਕੰਪਨੀ ਦੇ ਸੇਲ ਦੇ ਬਿੱਲ ਤੇ ਹੋਰ ਰਸੀਦਾਂ ਮਿਲਿਆ ਹਨ। ਪਤਾ ਕੀਤਾ ਜਾਵੇਗਾ ਕਿ ਕਿਹੜੀਆਂ ਦੁਕਾਨਾਂ ‘ਤੇ ਇਹ ਨਕਲੀ ਦਵਾਈਆਂ ਵੇਚਣ ਲਈ ਭੇਜੀਆਂ ਗਈਆਂ ਹਨ। ਅਧਿਕਾਰੀ ਨਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕ ਪਹਿਲਾਂ ਹੀ ਕੈਂਸਰ ਵਰਗੀਆਂ ਬੀਮਾਰੀਆਂ ਨਾਲ ਜੂਝ ਰਹੇ ਹਨ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਸਾਰਾ ਜਖੀਰਾ ਕਬਜ਼ੇ ਵਿਚ ਲੈ ਕੇ ਗੋਦਾਮ ਨੂੰ ਸੀਲ ਕਰ ਦਿੱਤਾ ਹੈ।

The post ਖੇਤੀਬਾੜੀ ਅਧਿਕਾਰੀਆਂ ਨੇ ਗੋਦਾਮ ‘ਤੇ ਮਾਰਿਆ ਛਾਪਾ, ਨਕਲੀ ਦਵਾਈਆਂ ਤੇ ਬੀਜ ਦਾ ਜ਼ਖੀਰਾ ਬਰਾਮਦ appeared first on Ludhiana Live.

ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC
ਲੁਧਿਆਣਾ : ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜ਼ੇਸ਼ਨ (ਸਮੈਮ) ਅਤੇ ਕਰਾਪ ਰੈਜਿਡੀਊ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਨਾਲ ਨਾਲ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਖੇਤੀ ਮਸ਼ੀਨਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹਨਾਂ ਸਕੀਮਾਂ ਅਧੀਨ ਕਣਕ-ਝੋਨੇ ਦੇ ਨਾਲ ਨਾਲ ਹੋਰ ਫਸਲਾਂ ਨੂੰ ਉੇਤਸ਼ਾਹਿਤ ਕਰਨ ਲਈ ਅਤੇ ਫਾਰਮ ਮੈਕੇਨਾਈਜੇਸ਼ਨ ਨੂੰ ਵਧਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ 20 ਜੁਲਾਈ, 2023 ਤੱਕ ਦੇ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਰਵਾਇਤੀ ਫਸਲੀ ਚੱਕਰ ਤੋਂ ਥੋੜਾ ਥੋੜਾ ਬਦਲਾਅ ਕੀਤਾ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਝੋਨੇ ਦੀ ਮਕੈਨੀਕਲ ਟਰਾਂਸਪਲਾਂਟਿੰਗ ਲਈ ਪੈਡੀ ਟਰਾਂਸਪਲਾਂਟਰ, ਪੀ.ਟੀ.ਓ. ਓਪਰੇਟਿਡ ਬੰਡ ਫੌਰਮਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ. ਡਰਿੱਲ, ਤੇਲ ਮਿੱਲ, ਪੋਟੈਟੋ ਪਲਾਂਟਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਟਰੈਕਟਰ ਓਪਰੇਟਿਡ ਬੂਮ ਸਪਰੇਅਰ, ਪੈਡੀ ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

The post ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC appeared first on Ludhiana Live.