air force Archives - Ludhiana Live

ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਆਯੋਜਿਤ
ਲੁਧਿਆਣਾ : ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ.) ਤਹਿਤ ਏਅਰ ਫੋਰਸ ਸਟੇਸ਼ਨ, ਹਲਵਾਰਾ ਵਿਖੇ 9 ਤੋਂ 15 ਅਗਸਤ 2023 ਤੱਕ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਐਤੀਆਣਾ  ਪਿੰਡ ਵਿੱਚ ‘ਵਸੁਧਾ ਵੰਦਨ’ ਵਜੋਂ ਧਰਤੀ ਮਾਂ ਨੂੰ ਮੁੜ ਸੁਰਜੀਤ ਕਰਨ ਲ ਦੇਸੀ ਪ੍ਰਜਾਤੀਆਂ ਦੇ ਬੂਟੇ ਲਗਾ ਕੇ ਇੱਕ ‘ਅੰਮ੍ਰਿਤ ਵਾਟਿਕਾ’ ਵਿਕਸਤ ਕੀਤੀ ਜਾ ਰਹੀ ਹੈ। ਸਰਕਾਰੀ ਹਾਈ ਸਕੂਲ ਐਤੀਆਣਾ ਪਿੰਡ ਵਿੱਚ ਹੋਏ ਸਮਾਗਮ ਵਿੱਚ ਏਅਰ ਕਮਾਂਡਰ ਸੰਦੀਪ ਚੌਧਰੀ ਏਅਰ ਅਫਸਰ ਕਮਾਂਡਿੰਗ, ਏਅਰ ਫੋਰਸ ਸਟੇਸ਼ਨ, ਹਲਵਾਰਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।

ਇਸ ਮੌਕੇ ‘ਪੰਚ ਪ੍ਰਣ’ ਸਹੁੰ ਵੀ ਚੁਕਾਈ ਗਈ ਜਿਸ ਵਿੱਚ ਪਿੰਡ ਦੇ ਸਰਪੰਚ ਸਮੇਤ ਸਕੂਲੀ ਬੱਚਿਆਂ, ਸਟਾਫ਼ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਸਾਡੀ ਕੌਮ ਦੇ ਸੁਤੰਤਰਤਾ ਸੈਨਾਨੀਆਂ ਨੂੰ ਏਅਰ ਫੋਰਸ ਸਟੇਸ਼ਨ ਹਲਵਾਰਾ ਨੇੜੇ ਐਤੀਆਣਾ ਅਤੇ ਸੁਧਾਰ ਪਿੰਡਾਂ ਵਿੱਚ ‘ਵੀਰੋਂ ਕਾ ਵੰਦਨ’ ਦੇ ਹਿੱਸੇ ਵਜੋਂ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਸੇਵਾਮੁਕਤ ਕਰਮਚਾਰੀਆਂ ਨੇ ਵੀ ਭਾਗ ਲਿਆ।

ਇਸ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਟੂਸੇ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਕੋਆਰਡੀਨੇਟਰ ਸ੍ਰੀਮਤੀ ਰਸ਼ਮੀਤ ਕੌਰ ਦੇ ਪ੍ਰਭਾਵਸ਼ਾਲੀ ਤਾਲਮੇਲ ਨਾਲ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਟੇਸ਼ਨ ਦੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਪੂਰੀ ਤਨਦੇਹੀ ਨਾਲ ਸ਼ਮੂਲੀਅਤ ਨੇ ਸਮਾਗਮ ਨੂੰ ਸ਼ਾਨਦਾਰ ਬਣਾਇਆ।

The post ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਆਯੋਜਿਤ appeared first on Ludhiana Live.

ਏਅਰਫੋਰਸ ਕੇਂਦਰ ਹਲਵਾਰਾ ਵਿੱਚ ਪੋਸ਼ਣ ਸੰਬੰਧੀ ਫੈਲਾਈ ਜਾਗਰੂਕਤਾ
ਲੁਧਿਆਣਾ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਹਲਵਾਰਾ ਦੇ ਏਅਰ ਫੋਰਸ ਫੈਮਿਲੀਜ਼ ਵੈਲਫੇਅਰ ਐਸੋਸੀਏਸਨ ਦੇ ਸਹਿਯੋਗ ਨਾਲ ਬੀਤੇ ਦਿਨੀਂ ਦੋ ਰੋਜ਼ਾ ਕੈਂਪ ਲਗਾਇਆ | ਇਹ ਕੈਂਪ ਏਅਰਫੋਰਸ ਕੇਂਦਰ ਹਲਵਾਰਾ ਵਿੱਚ ਲਾਇਆ ਗਿਆ ਅਤੇ ਇਸਦਾ ਔਰਤਾਂ ਵਿੱਚ ਚੰਗੀ ਸਿਹਤ ਅਤੇ ਪੋਸ਼ਣ ਦੇ ਨਾਲ ਉਸਾਰੂ ਜੀਵਨ ਸ਼ੈਲੀ ਦਾ ਪਸਾਰ ਕਰਨਾ ਸੀ |

ਨਿਊਟ੍ਰੀਸ਼ਨ ਅਤੇ ਡਾਇਟੈਟਿਕਸ ਵਿੱਚ ਬੀ ਐੱਸ ਆਨਰਜ਼ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਨੇ ਡਾ. ਸ਼ਰੂਤੀ ਜੈਨ, ਡਾ. ਧਾਰਾ ਜੈਨ ਅਤੇ ਕੁਮਾਰੀ ਟਿੰਮੀ ਸਿੰਗਲਾ ਦੀ ਨਿਗਰਾਨੀ ਹੇਠ ਔਰਤਾਂ ਨੂੰ ਸੰਤੁਲਤ ਭੋਜਨ, ਚੰਗੀ ਖੁਰਾਕ ਅਤੇ ਪੋਸ਼ਣ ਸੰਬੰਧੀ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਸੁਆਣੀਆਂ ਨੂੰ ਜਾਗਰੂਕ ਕੀਤਾ ਕਿ ਤੰਦਰੁਸਤ ਸਮਾਜ ਦਾ ਨਿਰਮਾਣ ਔਰਤਾਂ ਦੀ ਚੰਗੀ ਸਿਹਤ ਤੋਂ ਹੀ ਹੋ ਸਕਦਾ ਹੈ |

ਇਸ ਮੌਕੇ ਔਰਤਾਂ ਦੀ ਸਿਹਤ ਸੰਬੰਧੀ ਜਾਂਚ ਲਈ ਉਹਨਾਂ ਦਾ ਭਾਰ ਅਤੇ ਲੰਬਾਈ ਨੂੰ ਮਾਪਿਆ ਗਿਆ ਅਤੇ ਇਸਦੇ ਅਧਾਰ ਤੇ ਸਿਹਤ ਸੰਬੰਧੀ ਜ਼ਾਇਜਾ ਲਿਆ ਗਿਆ | ਵਿਦਿਆਰਥੀਆਂ ਨੇ ਖਰਾਬ ਸਿਹਤ ਕਾਰਨ ਸਰੀਰ ਵਿੱਚ ਪੈਦਾ ਹੋਣ ਵਾਲੀਆਂ ਅਲਾਮਤਾਂ ਜਿਵੇਂ ਸੁਸਤੀ, ਕੁਪੋਸ਼ਿਤ ਖਾਣਾ, ਗਲਤ ਜੀਵਨ ਵਿਹਾਰ ਆਦਿ ਬਾਰੇ ਗੱਲ ਕੀਤੀ ਅਤੇ ਕਿਹਾ ਇਸ ਨਾਲ ਭਾਰ ਦਾ ਵਧਣਾ, ਮੋਟਾਪਾ, ਸ਼ੂਗਰ, ਤਨਾਅ ਅਤੇ ਦਿਲ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਹੋ ਜਾਂਦਾ ਹੈ |

The post ਏਅਰਫੋਰਸ ਕੇਂਦਰ ਹਲਵਾਰਾ ਵਿੱਚ ਪੋਸ਼ਣ ਸੰਬੰਧੀ ਫੈਲਾਈ ਜਾਗਰੂਕਤਾ  appeared first on Ludhiana Live.