Air pollution Archives - Ludhiana Live

ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ
ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ‘ਤੇ ਰਾਸ਼ਟਰੀ ਪ੍ਰੋਗਰਾਮ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੁਆਰਾ ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਸਮਕਾਲੀ ਪਹੁੰਚ ਪੈਦਾ ਕਰਨ ਲਈ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਆਮ ਆਬਾਦੀ, ਸਿਹਤ ਸੰਭਾਲ ਪ੍ਰਦਾਤਾਵਾਂ ਅਤੇ ਨੀਤੀ ਨਿਰਮਾਤਾਵਾਂ ਵਿੱਚ ਜਲਵਾਯੂ ਪਰਿਵਰਤਨ ਦੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਤਹਿਤ ਇਸ ਸਾਲ ਦਾ ਥੀਮ ‘ਟੂਗੈਦਰ ਫਾਰ ਕਲੀਨ ਏਅਰ’ ਨੂੰ ਅਪਣਾਇਆ ਗਿਆ ਸੀ ਅਤੇ ਸਰਕਾਰ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਵੱਛ ਹਵਾ ਲਈ ਮਿਲ ਕੇ ਮਜ਼ਬੂਤ ਸਾਂਝੇਦਾਰੀ ਸਮੇਂ ਦੀ ਲੋੜ ਹੈ ਅਤੇ ਹਵਾ ਪ੍ਰਦੂਸ਼ਣ ‘ਤੇ ਕਾਬੂ ਪਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਮੁਹਿੰਮ ਤਹਿਤ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮਿਉਂਸਪਲ ਅਥਾਰਟੀਜ਼, ਸਿੱਖਿਆ ਵਿਭਾਗ ਆਦਿ ਲਈ ਵੱਖ-ਵੱਖ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਹਨ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਸ ਮਿਸ਼ਨ ਵਿੱਚ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਣ।

The post ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ appeared first on Ludhiana Live.

ਦਿਲ ਦੇ ਮਰੀਜ਼ਾਂ ਲਈ ਖ਼ਤਰਨਾਕ ਹੈ Air Pollution, ਜਾਣੋ ਬਚਾਅ ਲਈ ਟਿਪਸ ?
ਹਵਾ ਪ੍ਰਦੂਸ਼ਣ ਦੇ ਕਾਰਨ ਫੇਫੜਿਆਂ ਦੇ ਕੈਂਸਰ, ਇੰਫੈਕਸ਼ਨ ਵਰਗੇ ਮਰੀਜ਼ਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ। ਇਸ ਤੋਂ ਬਚਣ ਲਈ ਜਿਥੇ ਸਰਕਾਰ ਇੱਕ ਪਾਸੇ ਬਹੁਤ ਉਪਰਾਲੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਸਾਨੂੰ ਵੀ ਖੁਦ ਦਾ ਬਚਾਅ ਕਰਨਾ ਚਾਹੀਦਾ ਹੈ ਜੋ ਕਿ ਸਭ ਤੋਂ ਜ਼ਰੂਰੀ ਹੈ।

ਕਿਉਂ ਘਾਤਕ ਹੈ ਹਵਾ ਪ੍ਰਦੂਸ਼ਣ : ਏਮਜ਼ ਦੇ ਇੱਕ ਡਾਕਟਰ ਦੀ ਰਿਸਰਚ ਦੇ ਅਨੁਸਾਰ ਜਿਨ੍ਹਾਂ ਇਲਾਕਿਆਂ ‘ਚ ਹਵਾ ਪ੍ਰਦੂਸ਼ਣ ਵਿੱਚ ਵਾਧਾ ਪਾਇਆ ਜਾਂਦਾ ਹੈ ਉੱਥੇ ਦਿਲ ਦੇ ਮਰੀਜ਼ਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦਾ ਕਾਰਨ ਇਹ ਹੈ ਕਿ ਦੂਸ਼ਿਤ ਕਣ ਦਿਲ ਤੱਕ ਖੂਨ ਪਹੁੰਚਾਉਣ ਵਾਲੀ ਆਰਟਰੀ ਦੀ ਐਂਡੋਥੈਲੀਅਮ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਤੋਂ ਬਚਣ ਲਈ ਦਿਲ ਦੇ ਮਰੀਜ਼ਾਂ ਨੂੰ ਗੁਣਗੁਣਾ ਪਾਣੀ ਜ਼ਿਆਦਾ ਪੀਣਾ ਚਾਹੀਦਾ ਹੈ। ਇਸਦੇ ਨਾਲ ਹੀ ਸਮੇਂ ਸਿਰ ਦਵਾਈ ਲਓ ਅਤੇ ਕਸਰਤ ਕਰੋ।

ਹਵਾ ਪ੍ਰਦੂਸ਼ਣ ਤੋਂ ਇਸ ਤਰ੍ਹਾਂ ਕਰੋ ਬਚਾਅ

ਬਾਹਰ ਜਾਣ ਤੋਂ ਪਹਿਲਾਂ ਹਵਾ ਪ੍ਰਦੂਸ਼ਣ ਦੇ ਪੱਧਰ ਦੀ ਜਾਂਚ ਕਰੋ ਅਤੇ ਮਾਸਕ ਜ਼ਰੂਰ ਪਹਿਨੋ। ਲੱਕੜ ਜਾਂ ਕੂੜਾ ਨੂੰ ਨਾ ਸਾੜੋ ਕਿਉਂਕਿ ਇਸ ਨਾਲ ਵੀ ਹਵਾ ਪ੍ਰਦੂਸ਼ਣ ਫੈਲਦਾ ਹੈ। ਜ਼ਿਆਦਾ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਦੌਰਾਨ ਬਾਹਰ ਕੰਮ ਕਰਨ ਤੋਂ ਪ੍ਰਹੇਜ ਕਰੋ। ਜੇ ਤੁਹਾਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਡਾਕਟਰ ਤੋਂ ਜਾਂਚ ਕਰਵਾਓ। ਥੋੜ੍ਹੀ-ਥੋੜ੍ਹੀ ਦੇਰ ਬਾਅਦ ਪਾਣੀ ਪੀਂਦੇ ਰਹੋ ਤਾਂ ਜੋ ਸਰੀਰ ਹਾਈਡਰੇਟਿਡ ਰਹੇ। ਆਪਣੀ ਖੁਰਾਕ ਵਿਚ ਹਰੀਆਂ ਸਬਜ਼ੀਆਂ ਦਾ ਜੂਸ, ਨਾਰੀਅਲ ਪਾਣੀ ਸ਼ਾਮਲ ਕਰੋ ਤਾਂ ਜੋ ਸਰੀਰ ਡੀਟੌਕਸ ਹੋਵੇ। ਅੱਖਾਂ ‘ਤੇ ਐਨਕਾਂ ਜ਼ਰੂਰ ਲਗਾਓ ਤਾਂ ਜੋ ਤੁਸੀਂ ਪ੍ਰਦੂਸ਼ਣ ਤੋਂ ਹੋਣ ਵਾਲੀ ਇਰੀਟੇਸ਼ਨ ਤੋਂ ਬਚੇ ਰਹੋ।ਘਰ ਦੇ ਖਿੜਕੀ-ਦਰਵਾਜ਼ੇ ਬੰਦ ਰੱਖੋ ਅਤੇ ਏਅਰ ਪਿਯੂਰੀਫਾਇਰ ਦੀ ਵਰਤੋਂ ਕਰੋ ਤਾਂ ਜੋ ਘਰ ਦੀ ਹਵਾ ਦੂਸ਼ਿਤ ਨਾ ਹੋਵੇ। ਕਾਰ, ਘਰ ਅਤੇ ਹੋਰ ਚੀਜ਼ਾਂ ਦੀ ਸਫਾਈ ਲਈ ਖਤਰਨਾਕ ਕੈਮੀਕਲ-ਅਧਾਰਤ ਉਤਪਾਦਾਂ ਦੀ ਬਜਾਏ ਈਕੋ-ਫ੍ਰੈਂਡਲੀ ਉਤਪਾਦਾਂ ਦੀ ਵਰਤੋਂ ਕਰੋ।

ਇਨ੍ਹਾਂ ਬਿਮਾਰੀਆਂ ਦਾ ਬਣਦਾ ਹੈ ਕਾਰਨ : ਹਵਾ ਪ੍ਰਦੂਸ਼ਣ ਫੇਫੜਿਆਂ ਦਾ ਕੈਂਸਰ, ਅਸਥਮਾ, ਸੀਓਪੀਡੀ (Chronic obstructive pulmonary disease) ਅਤੇ ਐਲਰਜੀ ਦਾ ਕਾਰਨ ਬਣ ਸਕਦਾ ਹੈ। ਸਿਰਫ ਇਹ ਹੀ ਨਹੀਂ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਸਾਹ ਦੀ ਬਿਮਾਰੀ ਨੂੰ ਵੀ ਵਧਾ ਸਕਦਾ ਹੈ। ਇਹ ਉਨ੍ਹਾਂ ਲਈ ਖ਼ਤਰਨਾਕ ਹੈ ਜੋ ਪਹਿਲਾਂ ਹੀ ਸਾਹ ਦੀ ਬਿਮਾਰੀ ਨਾਲ ਜੂਝ ਰਹੇ ਹਨ।

The post ਦਿਲ ਦੇ ਮਰੀਜ਼ਾਂ ਲਈ ਖ਼ਤਰਨਾਕ ਹੈ Air Pollution, ਜਾਣੋ ਬਚਾਅ ਲਈ ਟਿਪਸ ? appeared first on Ludhiana Live.