Air Quality Archives - Ludhiana Live

ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਖਰਾਬ, ਇੱਥੇ ਜਾਣੋ ਤੁਹਾਡੇ ਜ਼ਿਲ੍ਹੇ ਦਾ AQI
ਚੰਡੀਗੜ੍ਹ : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ। ਜ਼ਿਲ੍ਹਾ ਬਠਿੰਡਾ ਵਿੱਚ AQI 209 ਹੈ, ਜੋ “ਗਰੀਬ” ਸ਼੍ਰੇਣੀ ਵਿੱਚ ਆਉਂਦਾ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ AQI ਆਮ ਹੈ। ਇਸ ਤਰ੍ਹਾਂ, ਬਠਿੰਡਾ ਵਿੱਚ ਹਵਾ ਦੀ ਗੁਣਵੱਤਾ ਸਭ ਤੋਂ ਗੰਭੀਰ ਹੈ, ਜਦੋਂ ਕਿ ਲੁਧਿਆਣਾ ਵਿੱਚ ਕੁਝ ਬਿਹਤਰ ਹਾਲਾਤ ਹਨ। ਪੰਜਾਬ ਭਰ ਵਿੱਚ AQI 165.0 ਹੈ, ਜੋ ਸ਼ਹਿਰ ਵਿੱਚ ਹਵਾ ਦੀ ਮਾੜੀ ਗੁਣਵੱਤਾ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਕੁਝ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ (AQI) ਸਥਿਤੀ ਇਸ ਪ੍ਰਕਾਰ ਹੈ:-

ਜ਼ਿਲ੍ਹਾ ਬਠਿੰਡਾ ਵਿੱਚ ਸਭ ਤੋਂ ਵੱਧ 209 AQI ਹੈ, ਜੋ ਕਿ “ਗਰੀਬ” ਸ਼੍ਰੇਣੀ ਵਿੱਚ ਆਉਂਦਾ ਹੈ।

ਜ਼ਿਲ੍ਹਾ ਜਲੰਧਰ ਵਿੱਚ AQI 121 ਹੈ, ਜੋ ਕਿ “ਮੱਧਮ” ਸ਼੍ਰੇਣੀ ਵਿੱਚ ਵੀ ਹੈ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ AQI 115 ਹੈ, ਜੋ ਕਿ “ਦਰਮਿਆਰੀ” ਸਥਿਤੀ ਵਿੱਚ ਵੀ ਹੈ।

ਜ਼ਿਲ੍ਹਾ ਪਠਾਨਕੋਟ ਵਿੱਚ AQI 110 ਹੈ, ਜੋ ਕਿ “ਆਮ” ਸ਼੍ਰੇਣੀ ਵਿੱਚ ਆਉਂਦਾ ਹੈ।

ਜ਼ਿਲ੍ਹਾ ਲੁਧਿਆਣਾ ਦਾ AQI 103 ਹੈ, ਜੋ ਕਿ “ਆਮ” ਸ਼੍ਰੇਣੀ ਵਿੱਚ ਹੈ।

ਜ਼ਿਲ੍ਹਾ ਪਟਿਆਲਾ ਵਿੱਚ AQI 100, ਜੋ ਕਿ ਦੂਜਿਆਂ ਨਾਲੋਂ ਥੋੜ੍ਹਾ ਵਧੀਆ ਦਿਖਾਈ ਦਿੰਦਾ ਹੈ।

AQI ਵਿੱਚ ਵਾਧਾ ਅਤੇ ਕਮੀ ਅਕਸਰ ਵਾਤਾਵਰਣ ਅਤੇ ਖਾਸ ਕਰਕੇ ਪਰਾਲੀ ਸਾੜਨ ਕਾਰਨ ਹੁੰਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਬਾਹਰ ਜਾਣ ਤੋਂ ਪਰਹੇਜ਼ ਕਰਨ, ਮਾਸਕ ਪਹਿਨਣ ਅਤੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਦਮੇ ਵਰਗੀਆਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਬੱਚਿਆਂ ਅਤੇ ਲੋਕਾਂ ਨੂੰ ਲੰਬੇ ਸਮੇਂ ਤੱਕ ਬਾਹਰ ਨਹੀਂ ਜਾਣਾ ਚਾਹੀਦਾ।

The post ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਖਰਾਬ, ਇੱਥੇ ਜਾਣੋ ਤੁਹਾਡੇ ਜ਼ਿਲ੍ਹੇ ਦਾ AQI appeared first on Ludhiana Live.

ਪਰਾਲੀ ਸਾਂਭਣ ਦੇ ਅਗਾਊਂ ਪ੍ਰਬੰਧਾਂ ਲਈ ਆਨਲਾਈਨ ਮੀਟਿੰਗ ਆਯੋਜਿਤ
ਲੁਧਿਆਣਾ : ਝੋਨੇ ਦੀ ਪਰਾਲੀ ਨੂੰਂ ਅੱਗ ਨਾ ਲਗਾਉਣ ਲਈ ਅਤੇ ਬਿਨ੍ਹਾਂ ਸਾੜੇ ਪਰਾਲੀ ਸੰਭਾਲਣ ਲਈ ਅਗਾਊਂ ਪ੍ਰਬੰਧ ਕਰਨ ਲਈ, ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ.ਐਮ.ਕੁੱਟੀ, ਆਈ.ਏ.ਐਸ. ਵਲੋਂ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ.ਜੰਜੂਆ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ. ਵਲੋਂ ਜ਼ਿਲ੍ਹੇ ਦੀ ਟੀਮ ਨਾਲ ਇਸ ਮੀਟਿੰਗ ਵਿੱਚ ਭਾਗ ਲਿਆ ਗਿਆ। ਟੀਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ, ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਲੁਧਿਆਣਾ ਸ਼੍ਰੀ ਗੁਰਜੋਤ ਸਿੰਘ, ਇੰਜ: ਅਮਨਪ੍ਰੀਤ ਸਿੰਘ ਘਈ, ਖੇਤੀਬਾੜੀ ਇੰਜੀਨਿਅਰ ਆਦਿ ਸ਼ਾਮਿਲ ਸਨ।

ਮੀਟਿੰਗ ਵਿੱਚ ਚੇਅਰਮੈਨ ਵਲੋਂ ਜ਼ਿਲ੍ਹੇਵਾਰ ਸਬੰਧਤ ਡਿਪਟੀ ਕਮਿਸ਼ਨਰ ਨਾਲ ਪਰਾਲੀ ਸੰਭਾਲ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਦਾਇਤ ਕੀਤੀ ਗਈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰਂ ਹੋਰ ਵੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਕਮਿਸ਼ਨ ਦੇ ਚੇਅਰਮੈਨ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਸਭ ਤੋਂ ਵੱਧ ਕਮੀ ਕਰਨ ਲਈ ਸ਼੍ਰੀਮਤੀ ਸੁਰਭੀ ਮਲਿਕ, ਡਿਪਟੀ ਕਮਿਸ਼ਨਰ ਲੁਧਿਆਣਾ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਕਮਿਸ਼ਨ ਦੇ ਚੇਅਰਮੈਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਾਲ 2021 ‘ਚ ਪਰਾਲੀ ਸਾੜਨ ਦੀਆਂ 5817 ਘਟਨਾਵਾਂ ਦੇ ਮੁਕਾਬਲੇ ਸਾਲ 2022 ਵਿੱਚ ਕੇਵਲ 2682 ਘਟਨਾਵਾਂ ਹੋਈਆਂ ਹਨ ਅਤੇ ਉਹ ਅਗਲੇ ਝੋਨੇ ਦੇ ਸੀਜ਼ਨ ਦੌਰਾਨ ਇਨ੍ਹਾਂ ਘਟਨਾਵਾਂ ਵਿੱਚ ਹੋਰ ਵੀ ਕਮੀ ਕਰਨ ਲਈ ਲੋੜੀਂਦੇ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਇਸ ਕੰਮ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕੀਤੇ ਗਏ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਲਈ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਬਾਕੀ ਕਿਸਾਨ ਵੀ ਪਰਾਲੀ ਨੂੰਂ ਸੰਭਾਲ ਕੇ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਾਤਾਵਰਨ ਦੀ ਬੱਚਤ ਕਰਨ। ਡਾ. ਅਮਨਜੀਤ ਸਿੰਘ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਪਰਾਲੀ ਸੰਭਾਲਣ ਲਈ ਤਕਰੀਬਨ 7000 ਮਸ਼ੀਨਾਂ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਕੋਲ ਉਪਲਭਧ ਹਨ।

The post  ਪਰਾਲੀ ਸਾਂਭਣ ਦੇ ਅਗਾਊਂ ਪ੍ਰਬੰਧਾਂ ਲਈ ਆਨਲਾਈਨ ਮੀਟਿੰਗ ਆਯੋਜਿਤ appeared first on Ludhiana Live.