ajitpal winner Archives - Ludhiana Live

ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਹਾਰੇ, ‘ਆਪ’ ਦੇ ਅਜੀਤਪਾਲ 19,697 ਦੇ ਫਰਕ ਨਾਲ ਜੇਤੂ
ਪਟਿਆਲਾ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਦੀਆਂ ਹੋਟ ਸੀਟਾਂ ਵਿਚੋਂ ਇਕ ਪਟਿਆਲਾ ਸ਼ਹਿਰੀ ਤੋਂ ਇਸ ਵਾਰ ਸਖ਼ਤ ਟੱਕਰ ਦੇਖਣ ਨੂੰ ਮਿਲੀ। ਪਟਿਆਲੇ ਦੇ ਵੋਟਰਾਂ ਨੇ ਵੱਖਰਾ ਫਤਵਾ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਨੂੰ ਵਿਧਾਨ ਸਭਾ ਭੇਜ ਦਿੱਤਾ ਹੈ।

ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕੈਪਟਨ ਨੂੰ 19,697 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ। ਇਥੇ ਅਕਾਲੀ ਦਲ ਦੂਜੇ ਅਤੇ ਕਾਂਗਰਸ ਤੀਜੇ ਨੰਬਰ ’ਤੇ ਹੀ ਹੈ।

The post ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਹਾਰੇ, ‘ਆਪ’ ਦੇ ਅਜੀਤਪਾਲ 19,697 ਦੇ ਫਰਕ ਨਾਲ ਜੇਤੂ appeared first on Ludhiana Live.