Ajnala Archives - Ludhiana Live

ਪੰਜਾਬ ‘ਚ ਚੋਣਾਂ ਦੌਰਾਨ ਚੱਲੀਆਂ ਗੋਲੀਆਂ, ਮਾਹੌਲ ਗਰਮ
ਅਜਨਾਲਾ  : ਪੰਜਾਬ ਦੇ ਅਜਨਾਲਾ ਤੋਂ ਵੱਡੀ ਖਬਰ ਆ ਰਹੀ ਹੈ। ਦਰਅਸਲ ਚੋਣਾਂ ਤੋਂ ਕੁਝ ਘੰਟੇ ਪਹਿਲਾਂ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਥਾਰ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ ਕਾਰ ‘ਚ ਬੈਠੇ ਨੌਜਵਾਨ ਵਾਲ-ਵਾਲ ਬਚ ਗਏ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਅਜਨਾਲਾ ਸਤਪਾਲ ਸਿੰਘ ਨੇ ਕਿਹਾ ਕਿ ਚੱਲੀਆਂ ਗੋਲੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

The post ਪੰਜਾਬ ‘ਚ ਚੋਣਾਂ ਦੌਰਾਨ ਚੱਲੀਆਂ ਗੋਲੀਆਂ, ਮਾਹੌਲ ਗਰਮ appeared first on Ludhiana Live.