akali-bsp candidate Archives - Ludhiana Live

ਹਾਊਸਿੰਗ ਬੋਰਡ ਕਾਲੋਨੀ ਵਿਖੇ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਲੁਧਿਆਣਾ :  ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ‘ਚ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਵਲੋਂ ਹਾਉਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਮੀਟਿੰਗ ਕੀਤੀ ਗਈ। ਸ. ਲੀਲ ਨੇ ਮੀਟਿੰਗ ‘ਚ ਪਹੁੰਚਣ ‘ਤੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਸ. ਗਰੇਵਾਲ ਦਾ ਸਨਮਾਨ ਵੀ ਕੀਤਾ।

ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ. ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਵਿਕਾਸ ਅਤੇ ਤਰੱਕੀ ਕੀਤੀ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਹਰੀਆ, ਬਲਦੇਵ ਸਿੰਘ ਗਰੇਵਾਲ, ਮਾਸਟਰ ਬਲਰਾਜ ਸਿੰਘ, ਜਗਦੀਪ ਸਿੰਘ ਘੁੰਮਣ, ਹਰਪ੍ਰੀਤ ਸਿੰਘ ਗੁਰੀ ਮਝੈਲ, ਜਗਦੀਸ਼ ਸਿੰਘ ਬਿੱਟੂ, ਬਸਪਾ ਆਗੂ ਹਰਦਿਆਲ ਸਿੰਘ ਬਾੜੇਵਾਲ, ਸਰਪੰਚ ਨਰੈਣ ਸਿੰਘ ਦੋਲੋ , ਥਾਣੇਦਾਰ ਰਘਬੀਰ ਸਿੰਘ, ਕੁਲਦੀਪ ਸਿੰਘ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਆਗੂ ਅਤੇ ਮੈਂਬਰ ਮੀਟਿੰਗ ‘ਚ ਸ਼ਾਮਿਲ ਹੋਏ।

The post ਹਾਊਸਿੰਗ ਬੋਰਡ ਕਾਲੋਨੀ ਵਿਖੇ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਿੱਤਾ ਭਰੋਸਾ appeared first on Ludhiana Live.

ਵਿਧਾਇਕ ਬਣਨ ‘ਤੇ ਉਹ ਆਤਮ ਨਗਰ ਹਲਕੇ ਨੂੰ ਮਾਡਲ ਹਲਕਾ ਬਣਾਉਣਗੇ – ਢਾਂਡਾ
ਲੁਧਿਆਣਾ : ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਬਸਪਾ ਉਮੀਦਵਾਰ ਢਾਂਡਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਾਂਗੇ। ਇਹ ਪ੍ਰਗਟਾਵਾ ਵਾਰਡ-43 ਵਿਚ ਹੋਈ ਮੀਟਿੰਗ ਦੌਰਾਨ ਦੰਗਾ ਪੀੜਤ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੰਗਾ ਪੀੜਤ ਨੇ ਕੀਤਾ।

ਇਸ ਮੌਕੇ ਸੁਰਜੀਤ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਸੂਬੇ ਦੀ ਜਨਤਾ ਲਈ ਕੁਝ ਨਹੀਂ ਕੀਤਾ, ਜਿਸ ਕਾਰਨ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਸੀ। ਅੱਜ ਸੂਬੇ ਵਿਚ ਅਕਾਲੀ ਦਲ ਅਤੇ ਬਸਪਾ ਲਹਿਰ ਹੈ। ਇਸ ਮੌਕੇ ਬੀਬੀ ਗੁਰਦੀਪ ਕੌਰ ਨੇ ਵੀ ਲੋਕਾਂ ਨੂੰ ਹਰੀਸ਼ ਰਾਏ ਢਾਂਡਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਸ੍ਰੀ ਢਾਂਡਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵਿਧਾਇਕ ਬਣਨ ‘ਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਉਨ੍ਹਾਂ ਦੱਸਿਆ ਕਿ ਹਲਕਾ ਆਤਮ ਨਗਰ ਵਿਕਾਸ ਪੱਖੋਂ ਪਛੜ ਗਿਆ ਹੈ। ਵਿਧਾਇਕ ਬਣਨ ‘ਤੇ ਉਹ ਆਤਮ ਨਗਰ ਹਲਕੇ ਦਾ ਵਿਕਾਸ ਕਰਵਾਉਣਗੇ ਤੇ ਇਸ ਨੂੰ ਮਾਡਲ ਹਲਕਾ ਬਣਾਉਣਗੇ।

The post ਵਿਧਾਇਕ ਬਣਨ ‘ਤੇ ਉਹ ਆਤਮ ਨਗਰ ਹਲਕੇ ਨੂੰ ਮਾਡਲ ਹਲਕਾ ਬਣਾਉਣਗੇ – ਢਾਂਡਾ appeared first on Ludhiana Live.