akali candidate ms grewal Archives - Ludhiana Live

ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਮੀਟਿੰਗ
ਲੁਧਿਆਣਾ :   ਹਲਕਾ ਪੱਛਮੀ ਅਧੀਨ ਆਉਂਦੇ ਬੀ.ਆਰ.ਐਸ ਨਗਰ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਦੀ ਅਗਵਾਈ ਹੇਠ ਉਮੰਗ ਢੰਡ ਦੇ ਗ੍ਰਹਿ ਵਿਖੇ ਹਲਕਾ ਪੱਛਮੀਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਲਾਂਬੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।

ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਬਰ ਤਿਆਰ ਹੈ। ਇਸ ਮੌਕੇ ਨੂਰਜੋਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਟਿੰਗਾਂ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਸ. ਗਰੇਵਾਲ ਦੀ ਜਿੱਤ ਯਕੀਨੀ ਬਣਾਉਂਦਾ ਹੈ।

ਇਸ ਮੌਕੇ ਉਮੰਗ ਢੰਡ, ਮਾ. ਰਣਜੀਤ ਸਿੰਘ, ਸੁਖਵਿੰਦਰਪਾਲ ਸਿੰਘ ਗਰਚਾ, ਅਖੀਲ ਢੰਡ, ਗੁਰਮੀਤ ਸਿੰਘ ਭੰਡਾਰੀ, ਲਵਜੋਤ ਸਿੰਘ ਭੰਡਾਰੀ, ਕੁਸਮ ਢੰਡ, ਨਿਨੂ ਅਰੋੜਾ, ਪਰਮੋਦ ਸੂਦ, ਸਵਿਤਾ ਸੂਦ, ਪਿੰਕੀ ਕੌਰ, ਸਪਨਾ ਗੁਪਤਾ, ਰਜੇਸ਼ ਅਗਰਵਾਲ, ਹਰਮਨਦੀਪ ਸਿੰਘ, ਸੁਨੇਨਾ ਵਰਮਾ ਤੋਂ ਇਲਾਵਾ ਵੀ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

The post ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਮੀਟਿੰਗ  appeared first on Ludhiana Live.