akali dal-bsp alliance Archives - Ludhiana Live

ਗਰੇਵਾਲ ਵਲੋਂ ਸ਼ਹੀਦ ਭਗਤ ਸਿੰਘ ਨਗਰ ਤੇ ਪੁਸ਼ਪ ਵਿਹਾਰ ਵਿਖੇ ਚੋਣ ਮੀਟਿੰਗਾਂ
ਲੁਧਿਆਣਾ : ਵਿਧਾਨ ਸਭਾ ਹਲਕਾ ਪੱਛਮੀ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕਾਂ ਦਾ ਸਮਰਥਨ ਮਿਲਣਾ ਲਗਾਤਾਰ ਜਾਰੀ ਹੈ।

ਗਰੇਵਾਲ ਵਲੋਂ ਸ਼ਹੀਦ ਭਗਤ ਸਿੰਘ ਨਗਰ ਅਤੇ ਬਾੜੇਵਾਲ ਰੋਡ ਸਥਿਤ ਪੁਸ਼ਪ ਵਿਹਾਰ ਵਿਖੇ ਵੱਖ-ਵੱਖ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਲਾਕਾ ਵਾਸੀਆਂ ਨੂੰ ਦੱਸਿਆ ਕਿ ਹਲਕਾ ਪੱਛਮੀ ਦਾ ਸਰਬਪੱਖੀ ਵਿਕਾਸ ਕਰਨਾ ਹੀ ਮੇਰਾ ਮੁੱਖ ਉਦੇਸ਼ ਹੈ। ਇਸ ਦੌਰਾਨ ਲੋਕਾਂ ਨੇ ਗਰੇਵਾਲ ਨੂੰ ਉਨ੍ਹਾਂ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ, ਜਿਸ ‘ਤੇ ਸ. ਗਰੇਵਾਲ ਨੇ ਕਿਹਾ ਕਿ ਅਕਾਲੀ-ਬਸਪਾ ਦੀ ਸਰਕਾਰ ਆਉਣ ‘ਤੇ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਆਉਣ ‘ਤੇ ਪਹਿਲ ਦੇ ਆਧਾਰ ‘ਤੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗ਼ਲਤ ਅਨਸਰਾਂ ਨੂੰ ਸ਼ਹਿ ਦੇਣ ਵਾਲੇ ਲੋਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਗਰੇਵਾਲ ਵਲੋਂ ਸ਼ਹੀਦ ਭਗਤ ਸਿੰਘ ਨਗਰ ਤੇ ਪੁਸ਼ਪ ਵਿਹਾਰ ਵਿਖੇ ਚੋਣ ਮੀਟਿੰਗਾਂ appeared first on Ludhiana Live.