akali dal- bsp Archives - Ludhiana Live

ਹਰ ਵਾਰਡ ਵਿੱਚ ਵਸਨੀਕਾਂ ਲਈ ਸੁਵਿਧਾ ਕੇਂਦਰ ਬਣਾਏ ਜਾਣਗੇ: ਮਹੇਸ਼ਇੰਦਰ ਗਰੇਵਾਲ
ਲੁਧਿਆਣਾ  :  ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੂਬਾ ਕਾਂਗਰਸ ਸਰਕਾਰ ’ਤੇ ਸੂਬੇ ਵਿੱਚ ਸੁਵਿਧਾ ਕੇਂਦਰਾਂ ਅਤੇ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਹਜ਼ਾਰਾਂ ਪੰਜਾਬੀਆਂ ਦੀਆਂ ਨੌਕਰੀਆਂ ਖੋਹਣ ਦਾ ਦੋਸ਼ ਲਾਇਆ ਹੈ। ਸਾਲ 2017 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਨੇ ਸੂਬੇ ਵਿੱਚ ਸੁਵਿਧਾ ਕੇਂਦਰਾਂ ਅਤੇ ਸੇਵਾ ਕੇਂਦਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਮੁੜ ਖੋਲ੍ਹੇਗਾ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਲੋਕਾਂ ਨੂੰ ਇੱਕੋ ਛੱਤ ਹੇਠ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਸੇਵਾ ਕੇਂਦਰ ਖੋਲ੍ਹੇ ਗਏ ਸਨ।  ਜਿਸ ਕਾਰਨ ਅਕਾਲੀ-ਭਾਜਪਾ ਸਰਕਾਰ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਹ ਕੇਂਦਰ ਖੋਲ੍ਹੇ ਸਨ।  ਇਸ ਤੋਂ ਇਲਾਵਾ ਇਨ੍ਹਾਂ ਕੇਂਦਰਾਂ ਰਾਹੀਂ ਨੌਕਰੀਆਂ ਦੇ ਨਵੇਂ ਮੌਕੇ ਵੀ ਖੋਲ੍ਹੇ ਗਏ ਹਨ। ਗਰੇਵਾਲ ਨੇ ਰਾਜਗੁਰੂ ਨਗਰ, ਰਿਸ਼ੀ ਨਗਰ, ਜਵਾਹਰ ਨਗਰ ਕੈਂਪ ਅਤੇ ਹੋਰ ਇਲਾਕਿਆਂ ਵਿੱਚ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਹਰ ਵਾਰਡ ਵਿੱਚ ਸੁਵਿਧਾ ਕੇਂਦਰ ਖੋਲ੍ਹੇ ਜਾਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਨੀਲੇ ਕਾਰਡ ਜਾਰੀ ਕੀਤੇ ਜਾਣਗੇ, ਜਿਸ ਰਾਹੀਂ ਉਹ ਇਨ੍ਹਾਂ ਸੇਵਾਵਾਂ ਦਾ ਆਸਾਨੀ ਨਾਲ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨਾ ਸਿਰਫ਼ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣਗੇ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰਨਗੇ।  ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਸਮੇਤ ਸਿਹਤ ਬੀਮੇ ਦੀ ਸਹੂਲਤ ਲੈਣ ਲਈ ਨੀਲੇ ਕਾਰਡ ਸਿੰਗਲ ਕਾਰਡ  ਵਰਤੇ ਜਾ ਸਕਣਗੇ।

The post ਹਰ ਵਾਰਡ ਵਿੱਚ ਵਸਨੀਕਾਂ ਲਈ ਸੁਵਿਧਾ ਕੇਂਦਰ ਬਣਾਏ ਜਾਣਗੇ: ਮਹੇਸ਼ਇੰਦਰ ਗਰੇਵਾਲ appeared first on Ludhiana Live.

ਸੱਤਾ ‘ਚ ਆਉਣ ‘ਤੇ ਸਨਅਤੀ ਖੇਤਰ ਨੂੰ ਦਿਆਂਗੇ ਤਰਜੀਹ : ਸੁਖਬੀਰ ਬਾਦਲ
ਲੁਧਿਆਣਾ  :  ਅਕਾਲੀ ਦਲ ਦੇ ਸੱਤਾ ਵਿਚ ਆਉਣ ਤੇ ਸਨਅਤੀ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਤੇ ਅਕਾਲੀ ਸਰਕਾਰ ਵੱਲੋ ਲੈ ਕੇ ਲਿਆਂਦਾ ਸਾਈਕਲ ਵੈਲੀ ਪ੍ਰੋਜੈਕਟ ਸਰਕਾਰ ਬਣਨ ਦੇ 6 ਮਹੀਨੇ ਵਿਚ ਪੂਰਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਫੇਰੀ ਦੌਰਾਨ ਸਨਅਤੀ ਸਲਾਹਕਾਰ ਗੁਰਮੀਤ ਸਿੰਘ ਕੁਲਾਰ ਦੇ ਗ੍ਰਹਿ ਵਿਖੇ ਸਨਅਤਕਾਰਾਂ ਨੂੰ ਜਾਣਕਾਰੀ ਦਿੱਤੀ।

ਭਾਰਤ ਦੇ ਕੁੱਲ ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਦਾ 75 ਫੀਸਦੀ ਤੋਂ ਵੱਧ ਲੁਧਿਆਣਾ ਤੋਂ ਸੰਚਾਲਿਤ ਹੁੰਦਾ ਹੈ, ਜਿਸ ਵਿੱਚੋਂ 90 ਫੀਸਦੀ ਮਿਕਸਡ ਲੈਂਡ ਯੂਜ਼ ਖੇਤਰਾਂ ਤੋਂ ਸੰਚਾਲਿਤ ਹਨ ਅਤੇ ਐਮਐਸਐਮਈ ਅਧੀਨ ਰਜਿਸਟਰਡ ਇਹ ਛੋਟੀਆਂ ਇਕਾਈਆਂ ਪਿਛਲੇ 60 ਸਾਲਾਂ ਤੋਂ ਵੱਡੀਆਂ ਇਕਾਈਆਂ ਨੂੰ ਲਾਜ਼ਮੀ ਉਤਪਾਦਾਂ ਦੀ ਪੂਰਤੀ ਕਰ ਰਹੀਆ ਹਨ।

ਸਰਕਾਰ ਆਉਣ ‘ਤੇ ਇਨਾਂ ਮਿਕਸਡ ਲੈਂਡ ਯੂਜ਼ ਖੇਤਰ ਛੋਟੇ, ਮਾਈਕਰੋ ਅਤੇ ਸਮਾਲ ਯੂਨਿਟਾਂ ਲਈ ਸਥਾਈ ਤੌਰ ‘ਤੇ ਸਥਾਪਤ ਕੀਤੇ ਜਾਣਗੇ। ਬਾਦਲ ਨੇ ਕਿਹਾ ਕਿ ਕੋਵਿਡ ਲਾਕਡਾਊਨ ਕਾਰਨ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਹਨ, ਨੂੰ ਰਾਹਤ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਵਿਚ ਬਿਜਲੀ ਸਰਪਲਸ ਕੀਤੀ ਸੀ, ਪਰ ਹੁਣ ਸਰਦੀਆਂ ਵਿਚ ਵੀ ਬਿਜਲੀ ਦੇ ਕੱਟ ਲਗ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਆਉਣ ਤੇ ਸਸਤੀ ਤੇ ਲਗਾਤਾਰ ਬਿਜਲੀ ਪੂਰਤੀ ਮੁਹਈਆ ਕਰਵਾਈ ਜਾਵੇਗੀ।

ਸੋਲਰ ਪਾਵਰ ਲਈ ਇੱਕ ਨੀਤੀ ਪੇਸ਼ ਕਰੇਗੀ, ਜਿਸ ਨਾਲ ਸੋਲਰ ਪਾਵਰ ਦੀ ਕੈਪੀਟਲ ਖਪਤ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਮੌਕੇ ਹਲਕਾ ਦੱਖਣੀ ਤੋ ਉਮੀਦਵਾਰ ਹੀਰਾ ਸਿੰਘ ਗਾਬੜੀਆ, ਹਲਕਾ ਆਤਮ ਨਗਰ ਤੋ ਉਮੀਦਵਾਰ ਹਰੀਸ਼ ਰਾਏ ਢਾਂਡਾ ਸਮੇਤ ਵੱਡੀ ਗਿਣਤੀ ਵਿਚ ਸਨਅਤਕਾਰ ਹਾਜ਼ਰ ਸਨ।

The post ਸੱਤਾ ‘ਚ ਆਉਣ ‘ਤੇ ਸਨਅਤੀ ਖੇਤਰ ਨੂੰ ਦਿਆਂਗੇ ਤਰਜੀਹ : ਸੁਖਬੀਰ ਬਾਦਲ appeared first on Ludhiana Live.

ਪੰਜਾਬ ‘ਚ ਅਕਾਲੀ ਦਲ ਨੂੰ ਕੋਈ ਨਹੀਂ ਹਰਾ ਸਕਦਾ- ਸੁਖਬੀਰ ਬਾਦਲ
ਲੁਧਿਆਣਾ :   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ, ਜਦੋਂ ਕਿ ਬਾਕੀ ਸਾਰੀਆਂ ਬਾਹਰਲੀਆਂ ਪਾਰਟੀਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਦਰਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦੇ ਸਰਵੇ ਵੱਲ ਵੀ ਧਿਆਨ ਨਾ ਦਿੱਤਾ ਜਾਵੇ ਕਿਉਂਕਿ ਇਹ ਸਾਰੇ ਪੇਡ ਸਰਵੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ‘ਚ ਅਕਾਲੀ ਦਲ-ਬਸਪਾ ਗਠਜੋੜ ਇੰਨਾ ਤਕੜਾ ਹੈ ਕਿ ਇੱਥੇ 23 ਸੀਟਾਂ ‘ਚੋਂ 18-19 ਸੀਟਾਂ ਹਾਸਲ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਾਝੇ ‘ਚ ਜਿੱਥੇ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ, ਉੱਥੇ ਹੀ ਕਾਂਗਰਸ ਦਾ ਵੀ ਸਫ਼ਾਇਆ ਹੋਇਆ ਪਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੂਰੇ ਪੰਜਾਬ ‘ਚ 10 ਤੋਂ ਵੀ ਘੱਟ ਸੀਟਾਂ ਹਾਸਲ ਹੋਣਗੀਆਂ, ਜਦੋਂ ਕਿ ਅਕਾਲੀ ਦਲ-ਬਸਪਾ 80 ਸੀਟਾਂ ਤੋਂ ਵੀ ਉੱਪਰ ਟੱਪ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਤਾਂ ਅਕਾਲੀ ਦਲ ਦੀ ਬਣ ਜਾਵੇਗੀ ਪਰ ਜਿਸ ਵਰਕਰ ਜਾਂ ਆਗੂ ਨੇ ਕੰਮ ਨਹੀਂ ਕੀਤਾ, ਉਸ ਨੂੰ ਕੋਈ ਮਾਣ-ਸਤਿਕਾਰ ਨਹੀਂ ਦਿੱਤਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ‘ਚ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਹੋਣੀਆਂ ਹਨ ਅਤੇ ਵਾਰਡ ਵੀ ਉਮੀਦਵਾਰ ਵੱਲੋਂ ਹੀ ਬਣਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਮਰਜ਼ੀ ਵੱਡਾ ਲੀਡਰ ਹੋਵੇ, ਜੇਕਰ ਉਸ ਨੇ ਮਦਦ ਨਹੀਂ ਕੀਤੀ ਤਾਂ ਉਸ ਦੀ ਟਿਕਟ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਕਾਲੀ ਦਲ ਨੂੰ ਕੋਈ ਨਹੀਂ ਹਰਾ ਸਕਦਾ, ਇਸ ਲਈ ਸਭ ਨੂੰ ਇਕੱਠੇ ਹੋਣਾ ਪਵੇਗਾ।

The post ਪੰਜਾਬ ‘ਚ ਅਕਾਲੀ ਦਲ ਨੂੰ ਕੋਈ ਨਹੀਂ ਹਰਾ ਸਕਦਾ- ਸੁਖਬੀਰ ਬਾਦਲ appeared first on Ludhiana Live.

ਹਰੀਸ਼ ਰਾਏ ਢਾਂਡਾ ਦੀ ਢਾਂਡਾ ਦੀ ਪਤਨੀ ਵਿਜੇ ਟਾਂਡਾ ਵਲੋਂ ਕੀਤਾ ਗਿਆ ਚੋਣ ਪ੍ਰਚਾਰ
ਲੁਧਿਆਣਾ :   ਹਲਕਾ ਆਤਮ ਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਦੀ ਚੋਣ ਮੁਹਿੰਮ ਨੂੰ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਵੱਖ ਵੱਖ ਥਾਂਵਾਂ ‘ਤੇ ਮੀਟਿੰਗਾਂ ਦੌਰਾਨ ਲੋਕਾਂ ਨੇ ਸ੍ਰੀ ਢਾਂਡਾ ਦੇ ਹੱਕ ਵਿਚ ਵੋਟ ਪਾਉਣ ਦਾ ਭਰੋਸਾ ਦਿੱਤਾ।

ਚੋਣ ਮੁਹਿੰਮ ਵਿਚ ਢਾਂਡਾ ਦੀ ਪਤਨੀ ਵਿਜੇ ਟਾਂਡਾ ਵਲੋਂ ਵੀ ਕਈ ਇਲਾਕਿਆਂ ਦਾ ਦੌਰਾ ਕੀਤਾ ਗਿਆ। ਆਤਮ ਨਗਰ ਵਿਚ ਚੋਣ ਮੁਹਿੰਮ ਦੌਰਾਨ ਨੀਲਮ ਕਪੂਰ, ਹਰਜਿੰਦਰ ਕੌਰ, ਅਮਨਜੀਤ ਕੌਰ, ਸੁਖਵਿੰਦਰ ਕੌਰ, ਹਰਵਿੰਦਰ ਕੌਰ, ਸੁਖਵਿੰਦਰ ਕੌਰ, ਬਬਲੀ, ਅਨੀਤਾ ਕੌਰ ਬਹਿਲ, ਹਰਪ੍ਰੀਤ ਕੌਰ, ਦਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਕੰਵਲਜੀਤ ਸਿੰਘ ਗਿੱਲ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਸਥਾਨਕ ਪਾਸੀ ਨਗਰ ਵਿਚ ਹੋਈ ਚੋਣ ਮੀਟਿੰਗ ਦੌਰਾਨ ਬਲਜਿੰਦਰ ਸਿੰਘ ਭੰਗੂ ਤੇ ਸਰਬੰਸ ਸਿੰਘ ਪਾਸੀ ਨੇ ਸ੍ਰੀ ਢਾਂਡਾ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੀ ਇਕ ਇਕ ਵੋਟ ਉਨ੍ਹਾਂ ਦੇ ਹੱਕ ਵਿਚ ਭੁਗਤਾਈ ਜਾਵੇਗੀ। ਬਲਜਿੰਦਰ ਸਿੰਘ ਭੰਗੂ ਤੇ ਸਰਬੱਗ ਸਿੰਘ ਪਾਸੀ ਨੇ ਦੱਸਿਆ ਕਿ ਅੱਜ ਸੂਬੇ ਭਰ ਵਿਚ ਅਕਾਲੀ-ਬਸਪਾ ਗੱਠਜੋੜ ਦੀ ਪਹਿਲ ਹੈ ਤੇ ਗੱਠਜੋੜ ਹੀ ਸਪਸ਼ਟ ਬਹੁਮਤ ਹਾਸਲ ਕਰੇਗਾ।

The post ਹਰੀਸ਼ ਰਾਏ ਢਾਂਡਾ ਦੀ ਢਾਂਡਾ ਦੀ ਪਤਨੀ ਵਿਜੇ ਟਾਂਡਾ ਵਲੋਂ ਕੀਤਾ ਗਿਆ ਚੋਣ ਪ੍ਰਚਾਰ appeared first on Ludhiana Live.

ਅਕਾਲੀ ਦਲ ਨਾਲ ਸਮਝੌਤੇ ਵਾਲੀਆਂ 20 ਸੀਟਾਂ ’ਤੇ ਰੀਵਿਊ ਕਰੇਗੀ ਬਸਪਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿਚ ਉਤਰੀ ਬਸਪਾ ਲਗਭਗ ਸਾਰੀਆਂ ਸੀਟਾਂ ’ਤੇ ਉਮਦੀਵਾਰ ਉਤਾਰ ਚੁੱਕੀ ਹੈ ਪਰ ਉਨ੍ਹਾਂ ਦਾ ਰੀਵਿਊ ਹੋਵੇਗਾ। ਸੂਤਰਾਂ ਮੁਤਾਬਕ ਬਸਪਾ ਕਈ ਸੀਟਾਂ ’ਤੇ ਫੇਰਬਦਲ ਵੀ ਕਰ ਸਕਦੀ ਹੈ। ਪਾਰਟੀ 21 ਜਨਵਰੀ ਨੂੰ ਫਿਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਸਕਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦਾ ਕਹਿਣਾ ਹੈ ਕਿ ਇਹ ਰੀਵਿਊ ਤੈਅ ਕਰੇਗਾ ਕਿ ਕਿਹੜਾ ਉਮੀਦਵਾਰ ਪਾਰਟੀ ਨੂੰ ਜਿੱਤ ਦਵਾ ਸਕਦਾ ਹੈ। ਇਸ ਦੇ ਆਧਾਰ ’ਤੇ ਹੀ ਫ਼ੈਸਲਾ ਲਿਆ ਜਾਵੇਗਾ। ਉਮੀਦਵਾਰਾਂ ਦੇ ਐਲਾਨ ’ਤੇ ਗੜ੍ਹੀ ਨੇ ਕਿਹਾ ਕਿ ਅਸੀਂ 20 ਹਲਕਿਆਂ ’ਤੇ ਇੰਚਾਰਜ ਲਗਾਏ ਸਨ। ਹੁਣ ਨਵੀਂ ਸੂਚੀ ਜਾਰੀ ਹੋਵੇਗੀ।

ਇਥੇ ਇਹ ਵੀ ਦੱਸਣਯੋਗ ਹੈ ਕਿ ਬਸਪਾ ਨੇ ਹੁਣ ਤਕ 20 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਥੇ ਕਈ ਜਗ੍ਹਾ ਅਕਾਲੀ ਦਲ ਦੀ ਸੀਟ ਬਸਪਾ ਲਈ ਛੱਡਣ ’ਤੇ ਵਿਵਾਦ ਵੀ ਹੋਇਆ। ਅਕਾਲੀ ਦਲ ਨੇ ਕਪੂਰਥਲਾ, ਟਾਂਡਾ, ਰਾਏਕੋਟ ਅਤੇ ਚਮਕੌਰ ਸਾਹਿਬ ਦੀ ਸੀਟ ਬਸਪਾ ਨੂੰ ਦਿੱਤੀ ਸੀ। ਜਿਸ ’ਤੇ ਪਾਰਟੀ ਵਿਚ ਕਾਫੀ ਵਿਵਾਦ ਹੋਇਆ। ਕਈ ਥਾਵਾਂ ’ਤੇ ਬਸਪਾ ਨੇ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਟਿਕਟ ਦਿੱਤੀ।

The post ਅਕਾਲੀ ਦਲ ਨਾਲ ਸਮਝੌਤੇ ਵਾਲੀਆਂ 20 ਸੀਟਾਂ ’ਤੇ ਰੀਵਿਊ ਕਰੇਗੀ ਬਸਪਾ appeared first on Ludhiana Live.

ਕਾਂਗਰਸੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ – ਮਹੇਸ਼ਇੰਦਰ ਸਿੰਘ ਗਰੇਵਾਲ
ਲੁਧਿਆਣਾ :   ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਥਕ ਇਕੱਠ ਸਬੰਧੀ ਚਿੱਠੀ ਲਿਖਣ ਦਾ ਕੋਈ ਅਧਿਕਾਰ ਨਹੀਂ ਹੈ।

ਗਰੇਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਤਾਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਹੀ ਨਹੀਂ ਮੰਨਦੇ ਉਨ੍ਹਾਂ ਦਾ ਜਥੇਦਾਰ ਧਿਆਨ ਸਿੰਘ ਮੰਡ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸ. ਰੰਧਾਵਾ ਨੇ ਚਿੱਠੀ ਲਿਖਣੀ ਸੀ ਤਾਂ ਧਿਆਨ ਸਿੰਘ ਮੰਡ ਨੂੰ ਲਿਖਦੇ। ਉਨ੍ਹਾਂ ਦੱਸਿਆ ਕਿ ਕਾਂਗਰਸੀ ਤਾਂ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਹਨ।

ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ 14 ਕਾਂਗਰਸੀ ਆਗੂਆਂ ਅਤੇ 13 ਅਕਾਲੀ ਦਲ ਦੇ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੁਲਾਇਆ ਗਿਆ ਸੀ ਕਿਉਂਕਿ ਇਹ ਵੋਟਾਂ ਲਈ ਡੇਰੇ ਤੋਂ ਸਮਰਥਨ ਲੈਣ ਲਈ ਗਏ ਸਨ। ਉਨ੍ਹਾਂ ਦੱਸਿਆ ਕਿ ਅਕਾਲੀ ਆਗੂ ਤਾਂ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋ ਗਏ, ਪਰ ਕਾਂਗਰਸੀ ਆਗੂ ਅੱਜ ਤੱਕ ਪੇਸ਼ ਨਹੀਂ ਹੋਏ।

ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਦਿਨ ਔਰਤਾਂ ਨੂੰ ਸਹੂਲਤਾਂ ਦੇਣ ਬਾਰੇ ਕੀਤੇ ਗਏ ਐਲਾਨਾਂ ਦਾ ਜ਼ਿਕਰ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਅਜੇ ਤਕ ਕਾਂਗਰਸ ਪਾਰਟੀ ਵਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਨਹੀਂ ਕੀਤਾ ਗਿਆ ਹੈ, ਹੋ ਸਕਦਾ ਹੈ ਕਿ ਕੱਲ੍ਹ ਨੂੰ ਸਿੱਧੂ ਵਲੋਂ ਕੀਤੇ ਜਾ ਰਹੇ ਐਲਾਨ ਕਾਂਗਰਸ ਪਾਰਟੀ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਨਾ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਿੱਧੂ ਲੋਕਾਂ ਨੂੰ ਝਾਂਸੇ ਵਿਚ ਲਿਆ ਕੇ ਵੋਟਾਂ ਲੈਣੀਆਂ ਚਾਹੁੰਦਾ ਹਾਂ, ਪਰ ਇਸ ਵਾਰ ਅਜਿਹਾ ਸੰਭਵ ਨਹੀਂ ਹੋ ਸਕੇਗਾ।

The post ਕਾਂਗਰਸੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ – ਮਹੇਸ਼ਇੰਦਰ ਸਿੰਘ ਗਰੇਵਾਲ appeared first on Ludhiana Live.

ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ਮੰਨਦਾ – ਸੁਖਬੀਰ ਬਾਦਲ
ਜਗਰਾਓ / ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ੰਮੰਨਦਾ ਕਿਉਂਕਿ ਚੰਨੀ ਨੂੰ ਖ਼ੁਦ ਨਹੀਂ ਪਤਾ ਸੀ ਕਿ ਉਸ ਨੇ ਮੁੱਖ ਮੰਤਰੀ ਬਣਨਾ ਹੈ।

ਸਿੱਧੂ ’ਤੇ ਨਿਸ਼ਾਨਾ ਲਾਉਂਦੇ ਉਨ੍ਹਾਂ ਕਿਹਾ ਕਿ ਇਹ ਜਿਹੜਾ ਨਵਜੋਤ ਸਿੱਧੂ, ਜਿਸ ਨੂੰ ਮੈਂ ਪਾਗਲ ਸਿੱਧੂ ਕਹਿੰਦਾ ਹਾਂ, ਉਹ ਵੀ ਮੁੱਖ ਮੰਤਰੀ ਸਾਬ੍ਹ ਨੂੰ ਚੰਨੀ ਕਹਿ ਕੇ ਬੁਲਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੁਸੀਂ ਬਣਾਇਆ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਸਾਬ੍ਹ ਤਾਂ ਕਹੋ।

ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦਿਆਂ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਦਾ ਤਾਂ ਇਹੀ ਨਹੀਂ ਪਤਾ ਕਿ ਮੁੱਖ ਮੰਤਰੀ ਕਿਸ ਨੂੰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕਹਿੰਦਾ ਹੈ ਮੈਂ ਮੁੱਖ ਮੰਤਰੀ ਬਣਨਾ ਹੈ ਤਾਂ ਭਗਵੰਤ ਮਾਨ ਕਹਿੰਦਾ ਹੈ ਕਿ ਮੈਂ ਬਣਨਾ ਹੈ।

ਉਨ੍ਹਾਂ ਭਗਵੰਤ ਮਾਨ ਵੱਲੋਂ ਖਾਧੀ ਗਈ ਸਹੁੰ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਸੰਗਰੂਰ ਵਿਚ ਸਟੇਜ ’ਤੇ ਮਾਂ ਲਿਜਾ ਕੇ ਮਾਂ ਦੇ ਸਿਰ ’ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਅੱਜ ਤੋਂ ਕਦੇ ਵੀ ਉਹ ਸ਼ਰਾਬ ਨਹੀਂ ਪੀਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਮਾਂ ਦੀ ਝੂਠੀ ਸਹੁੰ ਖਾ ਸਕਦਾ ਹੈ ਉਹ ਕੋਈ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ ਹੈ।

The post ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਕੋਈ ਵੀ ਮੁੱਖ ਮੰਤਰੀ ਨਹੀਂ ਮੰਨਦਾ – ਸੁਖਬੀਰ ਬਾਦਲ appeared first on Ludhiana Live.

ਹਲਕਾ ਗਿੱਲ ਦੀ ਅਕਾਲੀ ਦਲ-ਬਸਪਾ ਗੱਠਜੋੜ ਦੀ ਰੈਲੀ ਇਤਿਹਾਸ ਸਿਰਜੇਗੀ- ਸ਼ਿਵਾਲਿਕ
ਡੇਹਲੋਂ/ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ ਵਿਧਾਨ ਸਭਾ ਹਲਕਾ ਗਿੱਲ ਅੰਦਰ 14 ਨਵੰਬਰ ਨੂੰ ਹੋਣ ਵਾਲੀ ਰੈਲੀ ਸੰਬੰਧੀ ਵਰਕਰਾਂ ਦੀ ਮੀਟਿੰਗ ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਿਸ਼ੇਸ਼ ਕਰ ਕੇ ਪੁੱਜੇ।

ਇਸ ਸਮੇਂ ਸ਼ਿਵਾਲਿਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਾਰ ਰੈਲੀਆਂ ਦੀ ਤਹਿਤ ਵਿਧਾਨ ਸਭਾ ਹਲਕਾ ਗਿੱਲ ਅੰਦਰ 14 ਨਵੰਬਰ ਨੂੰ ਸਰੀਂਹ ਵਿਖੇ ਵਿਸ਼ਾਲ ਰੈਲੀ ਦੀ ਸਫਲਤਾ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।

ਸਾਬਕਾ ਵਿਧਾਇਕ ਸ਼ਿਵਾਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਨਿੱਜੀ ਹਿਤਾਂ ਦੀ ਪੂਰਤੀ ਲਈ ਰਾਜ ਕੀਤਾ ਗਿਆ ਹੈ, ਜਦਕਿ ਕਾਂਗਰਸ ਸਰਕਾਰ ਇਕ ਵੀ ਵਾਅਦਾ ਪੂਰਾ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ 2022 ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਉਤਾਵਲੇ ਹਨ।

The post ਹਲਕਾ ਗਿੱਲ ਦੀ ਅਕਾਲੀ ਦਲ-ਬਸਪਾ ਗੱਠਜੋੜ ਦੀ ਰੈਲੀ ਇਤਿਹਾਸ ਸਿਰਜੇਗੀ- ਸ਼ਿਵਾਲਿਕ appeared first on Ludhiana Live.