akali dal united Archives - Ludhiana Live

ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਆਪਣਏ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਸੰਯੁਕਤ ਵਲੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਦੁਆਬਾ ਖੇਤਰ ਵਿਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ ਜਾਂ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

The post ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ appeared first on Ludhiana Live.

ਸੁਖਦੇਵ ਸਿੰਘ ਢੀਂਡਸਾ ਹੋਏ ਕੋਰੋਨਾ ਪਾਜ਼ੀਟਿਵ, ਨਹੀਂ ਹੋਣਗੇ ਪ੍ਰਧਾਨ ਮੰਤਰੀ ਦੀ ਰੈਲੀ ਵਿਚ ਸ਼ਾਮਿਲ
ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆ ਜਾਣ ਕਾਰਨ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਵਿਚ ਸ਼ਾਮਿਲ ਨਹੀਂ ਹੋ ਰਹੇ।

ਉਨ੍ਹਾਂ ਦੱਸਿਆ ਕਿ ਇਹ ਰਿਪੋਰਟ ਉਨ੍ਹਾਂ ਨੂੰ ਉਸ ਸਮੇਂ ਮਿਲੀ ਜਦ ਉਹ ਸੰਗਰੂਰ ਤੋਂ ਫ਼ਿਰੋਜ਼ਪੁਰ ਦੇ ਰਸਤੇ ਵਿਚ ਸਨ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈ ਗਿਆ। ਸ. ਢੀਂਡਸਾ ਨੇ ਕਿਹਾ ਹੈ ਕਿ ਜੋ ਲੋਕ ਉਨ੍ਹਾਂ ਨੂੰ ਪਿਛਲੇ ਦੋ ਤਿੰਨ ਦਿਨ ਦੌਰਾਨ ਮਿਲੇ ਹਨ ਉਹ ਆਪਣਾ ਟੈਸਟ ਕਰਵਾ ਲੈਣ।

The post ਸੁਖਦੇਵ ਸਿੰਘ ਢੀਂਡਸਾ ਹੋਏ ਕੋਰੋਨਾ ਪਾਜ਼ੀਟਿਵ, ਨਹੀਂ ਹੋਣਗੇ ਪ੍ਰਧਾਨ ਮੰਤਰੀ ਦੀ ਰੈਲੀ ਵਿਚ ਸ਼ਾਮਿਲ appeared first on Ludhiana Live.

ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਨੂੰ ਹਲਕਾ ਸਾਹਨੇਵਾਲ ਦਾ ਇੰਚਾਰਜ ਨਿਯੁਕਤ ਕੀਤਾ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਨੂੰ ਹਲਕਾ ਸਾਹਨੇਵਾਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਵੱਲੋਂ ਇਸ ਨਿਯੁਕਤੀ ਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਇਨ੍ਹਾਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਸ ਨਿਮਾਣੇ ਜਿਹੇ ਨੂੰ ਹਲਕਾ ਸਾਹਨੇਵਾਲ ਦਾ ਇੰਚਾਰਜ ਨਿਯੁਕਤ ਕੀਤਾ ਅਤੇ ਮੈਂ ਇਨ੍ਹਾਂ ਨੂੰ ਪੂਰਾ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਵੱਲੋਂ ਜੋ ਵੀ ਸੰਦੇਸ਼ ਆਵੇਗਾ ਉਸ ਨੂੰ ਸਿਰੇ ਚਾੜ੍ਹਨ ਵਿੱਚ ਦਿਨ-ਰਾਤ ਮਿਹਨਤ ਕਰਾਂਗਾ ।

The post ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਨੂੰ ਹਲਕਾ ਸਾਹਨੇਵਾਲ ਦਾ ਇੰਚਾਰਜ ਨਿਯੁਕਤ ਕੀਤਾ appeared first on Ludhiana Live.