all india karate championship Archives - Ludhiana Live

ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨੇ ਦਾ ਤਮਗਾ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਨੇ ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ ਜੋ ਕਿ ਹਰਿਆਣੇ ਵਿਖੇ ਆਯੋਜਿਤ ਕੀਤੀ ਗਈ, ਇਸ ਵਿੱਚ ਬੀ. ਏ. ਭਾਗ ਤੀਜਾ ਦੀ ਵਿਦਿਆਰਥਣ ਕੁਮਾਰੀ ਨੈਨਸੀ ਗੁਪਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਸੋਨੇ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸ ਕਰਾਟੇ ਚੈਂਪੀਅਨਸ਼ਿਪ ਵਿੱਚ ਨੈਨਸੀ ਨੇ ਸੀਨੀਅਰ ਕੈਟਾਗਰੀ (55ਵੇਟ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਪਦਕ ਹਾਸਲ ਕੀਤਾ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਪ੍ਰਾਧਿਆਪਕ ਰਾਣੀ ਕੌਰ ਅਤੇ ਵਿਜੇਤਾ ਖਿਡਾਰਨ ਨੂੰ ਵਧਾਈ ਦਿੰਦਿਆ ਕਿਹਾ, ਇਹ ਕਾਲਜ ਲਈ ਬਹੁਤ ਵੱਡੀ ਉਪਲੱਬਧੀ ਹੈ। ਇਸ ਜਿੱਤ ਦੀ ਵਧਾਈ ਦਿੰਦਿਆ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ .ਰਣਯੋਧ ਸਿੰਘ ਨੇ ਖਿਡਾਰਣ ਨੂੰ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।

The post ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨੇ ਦਾ ਤਮਗਾ appeared first on Ludhiana Live.