allotment letter Archives - Ludhiana Live

ਅਟਲ ਅਪਾਰਟਮੈਂਟ ਸਕੀਮ ਤਹਿਤ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
ਲੁਧਿਆਣਾ :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ।

ਸਥਾਨਕ ਨਹਿਰੂ ਸਿਧਾਂਤ ਕੇਂਦਰ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀ.ਸੀ.ਟੀ.ਵੀ., 24 ਘੰਟੇ ਪਾਣੀ ਦੀ ਸਪਲਾਈ  ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨਿੱਝਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ।

ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post  ਅਟਲ ਅਪਾਰਟਮੈਂਟ ਸਕੀਮ ਤਹਿਤ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ appeared first on Ludhiana Live.

ਮੁੱਖ ਮੰਤਰੀ ਨੇ ਟਾਟਾ ਸਟੀਲ ਗਰੁੱਪ ਨੂੰ ਲੁਧਿਆਣਾ ‘ਚ 2600 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ
ਚੰਡੀਗੜ੍ਹ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮਨਰੋਥ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਨੂੰ ਪਹਿਲੇ ਪੜਾਅ ਵਿੱਚ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਅਲਾਟਮੈਂਟ ਦਾ ਪੱਤਰ ਸੌਂਪਿਆ।

ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰੇਂਦਰਨ ਦੀ ਅਗਵਾਈ ਵਿੱਚ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ, “ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲੇਰਾ ਕਦਮ ਹੈ।” ਸ੍ਰੀ ਨਰੇਂਦਰਨ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

ਸੂਬੇ ਵਿੱਚ ਟਾਟਾ ਗਰੁੱਪ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਅੱਜ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਣ ਵਾਲਾ ਦਿਨ ਹੈ ਕਿਉਂਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਪਹਿਲਾ ਨਿਵੇਸ਼ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ਼ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।

ਮੁੱਖ ਮੰਤਰੀ ਨੇ ‘ਇਨਵੈਸਟ ਪੰਜਾਬ’ ਦੀ ਟੀਮ ਦੀ ਵੀ ਪਿੱਠ ਥਾਪੜੀ ਜਿਸ ਨੇ ਟਾਟਾ ਗਰੁੱਪ ਦੇ ਭਾਰਤ ਦੇ ਪਹਿਲੇ ਸਕਰੈਪ ਅਧਾਰਿਤ ਸਟੀਲ ਪਲਾਂਟ ਦੀ ਸਥਾਪਨਾ ਲਈ ਟਾਟਾ ਸਟੀਲ ਦੇ ਪ੍ਰਬੰਧਕਾਂ ਦੇ ਯਤਨਾਂ ਨੂੰ ਸਹਿਯੋਗ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿਜਲੀ ਉਤੇ ਚੱਲਣ ਵਾਲੀਆਂ ਆਰਕ ਭੱਠੀਆਂ ਉਤੇ ਅਧਾਰਤ ਪਲਾਂਟ 0.75 ਐਮ.ਟੀ.ਪੀ.ਏ. ਫਿਨਿਸ਼ਡ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫੀਸਦੀ ਸਕਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।

ਟਾਟਾ ਸਟੀਲ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਨੇ ਪੰਜਾਬ ਸਰਕਾਰ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਨੇ ਆਪਣੇ ਇਛੁੱਕ ਗ੍ਰੀਨਫੀਲਡ ਪ੍ਰੋਜੈਕਟ ਦਾ ਸਹੀ ਟਿਕਾਣਾ ਲੱਭ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬਾਜ਼ਾਰ ਅਤੇ ਸਕਰੈਪ ਪੈਦਾ ਕਰਨ ਵਾਲੇ ਆਟੋ ਹੱਬ ਨੇੜੇ ਹੋਣ ਕਾਰਨ ਪੰਜਾਬ ਇਲੈਕਟ੍ਰਿਕ ਆਰਕ ਫਰਨੇਸ ਲਈ ਢੁਕਵਾਂ ਸਥਾਨ ਹੈ। ਉਨ੍ਹਾਂ ਕਿਹਾ ਕਿ ਰੀਸਾਈਕਲ ਰਾਹੀਂ ਪੈਦਾ ਹੋਣ ਵਾਲੇ ਸਟੀਲ ਵਿੱਚ ਘੱਟ ਕਾਰਬਨ ਨਿਕਾਸੀ, ਘੱਟ ਸਰੋਤਾਂ ਦੀ ਖਪਤ ਅਤੇ ਘੱਟ ਊਰਜਾ ਦੀ ਵਰਤੋਂ ਹੁੰਦੀ ਹੈ ਜੋ ਗਰੁੱਪ ਦੀ ਆਪਣੇ ਕਾਰਜਾਂ ਵਿਚ ਵਾਤਾਵਰਣ ਦੇ ਪ੍ਰਭਾਵ ਨੂੰ ਘਟਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

The post ਮੁੱਖ ਮੰਤਰੀ ਨੇ ਟਾਟਾ ਸਟੀਲ ਗਰੁੱਪ ਨੂੰ ਲੁਧਿਆਣਾ ‘ਚ 2600 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ appeared first on Ludhiana Live.