alumani meet Archives - Ludhiana Live

ਅਲੂਮਨੀ ਮੀਟ ਲਈ 36 ਸਕੂਲਾਂ ਦੇ ਪ੍ਰਿੰਸੀਪਲ ਮਾਲਵਾ ਸੈਂਟਰਲ ਕਾਲਜ ਪੁੱਜੇ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਦੀ ਅਲੂਮਨੀ ਕਮੇਟੀ ਨੇ ਅਲੂਮਨੀ ਮੀਟ ਦਾ ਆਯੋਜਨ ਕੀਤਾ। ਕਾਲਜ  ਵਿੱਚ ਸਾਬਕਾ ਵਿਦਿਆਰਥੀਆਂ ਦਾ ਇੱਕ ਸ਼ਾਨਦਾਰ ਨੈਟਵਰਕ ਹੈ, ਜੋ ਖੇਤਰ ਭਰ ਵਿੱਚ ਕੰਮ ਕਰ ਰਿਹਾ ਹੈ । 36 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਭਾਗੀਦਾਰਾਂ ਨੇ ਮੀਟ ਵਿੱਚ ਭਾਗ ਲਿਆ। ਐਲੂਮਨੀ ਮੀਟ ਦੀ ਸ਼ੁਰੂਆਤ ਡਾ. ਤ੍ਰਿਪਤਾ, ਐਸੋਸੀਏਟ ਪ੍ਰੋ. ਦੁਆਰਾ ਸੁਆਗਤੀ ਭਾਸ਼ਣ ਦੁਆਰਾ ਕੀਤੀ ਗਈ।

ਇਹ ਮੀਟਿੰਗ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੂੰ ਦੁਬਾਰਾ ਜੋੜਨ ਅਤੇ ਉਹਨਾਂ ਦੀ ਸਫਲਤਾ ਅਤੇ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਕੀਤੀ ਜਾਂਦੀ ਹੈ। ਇਹ ਸਮਾਗਮ ਮੌਜੂਦਾ ਬੈਚ ਨੂੰ ਕਾਲਜ ਦੇ ਉੱਘੇ ਸਾਬਕਾ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦਾ ਹੈ। ਇਹ ਸਾਬਕਾ ਵਿਦਿਆਰਥੀਆਂ ਨੂੰ ਆਪਣੇ ਸੁਨਹਿਰੀ ਦਿਨਾਂ ਨੂੰ ਯਾਦ ਕਰਨ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕਰਦਾ ਹੈ।

The post ਅਲੂਮਨੀ ਮੀਟ ਲਈ 36 ਸਕੂਲਾਂ ਦੇ ਪ੍ਰਿੰਸੀਪਲ ਮਾਲਵਾ ਸੈਂਟਰਲ ਕਾਲਜ ਪੁੱਜੇ appeared first on Ludhiana Live.

ਜੀਸੀਜੀ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦਾ ਆਯੋਜਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਆਪਣੇ ਵਿਦਿਆਰਥੀਆਂ ਦੇ ਸੰਪਰਕ ਵਿੱਚ ਰਹਿਣ ਦੀ ਇੱਕ ਪੁਰਾਣੀ ਪਰੰਪਰਾ ਹੈ, ਪਿਛਲੇ ਸਾਲਾਂ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ, ਕਾਲਜ ਦੇ ਆਡੀਟੋਰੀਅਮ ਵਿੱਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਅਤੇ ਓਲਡ ਸਟੂਡੈਂਟ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਸਮਾਗਮ ਦੌਰਾਨ ਕਾਲਜ ਵੱਲੋਂ ਉੱਘੇ ਪੁਰਾਣੇ ਵਿਦਿਆਰਥੀਆਂ ਅਤੇ ਸੇਵਾਮੁਕਤ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸਬੰਧਤ ਖੇਤਰਾਂ ਵਿੱਚ ਪ੍ਰਾਪਤੀਆਂ ਅਤੇ ਸਮਾਜ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮੇਜਰ ਸਿੰਘ ਸੋਹੀ, ਸ੍ਰੀਮਤੀ ਗੁਨੀਤ ਅਰੋੜਾ ਸੀ.ਜੇ.ਐਮ., ਯਮੁਨਾਨਗਰ, ਐਡਵੋਕੇਟ ਦੀਪਤੀ ਸਲੂਜਾ, ਅਨੀਤਾ ਮਲਹੋਤਰਾ ਨੂੰ ਸਨਮਾਨਿਤ ਕੀਤਾ ਗਿਆ। ਆਏ ਹੋਏ ਮਹਿਮਾਨਾਂ ਅਤੇ ਪੁਰਾਣੇ ਵਿਦਿਆਰਥੀਆਂ ਨੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ।

ਪੁਰਾਣੀਆਂ ਵਿਦਿਆਰਥਣਾਂ ਸ਼੍ਰੇਆ ਅਤੇ ਪ੍ਰੀਤੀ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੰਚ ਸੰਚਾਲਨ ਦੀ ਭੂਮਿਕਾ ਸ੍ਰੀਮਤੀ ਸਰਿਤਾ ਖੁਰਾਣਾ ਦੁਆਰਾ ਨਿਭਾਈ ਗਈ।

ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਜੀ ਨੇ ਇਹ ਦਿਨ ਮਨਾਉਣ ਦੀ ਮਹੱਤਤਾ ਬਾਰੇ ਦੱਸਦਿਆਂ ਆਖਿਆ ਕਾਲਜ ਦੇ ਸੇਵਾਮੁਕਤ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ। ਉਹਨਾਂ ਨੇ ਸਾਬਕਾ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਧਾਈ ਦਿੱਤੀ।

The post ਜੀਸੀਜੀ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦਾ ਆਯੋਜਨ appeared first on Ludhiana Live.

58ਵੀਂ ਅਲੂਮਨੀ ਮੀਟ ਵਿੱਚ ਦੇਸ਼-ਵਿਦੇਸ਼ ਤੋਂ ਸਾਬਕਾ ਵਿਦਿਆਰਥੀ ਹੋਏ ਸ਼ਾਮਿਲ
ਲੁਧਿਆਣਾ : ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦੀ 58ਵੀਂ ਅਲੂਮਨੀ ਮੀਟ ਧੂਮਧਾਮ ਨਾਲ ਮਨਾਈ ਗਈ | ਇਸ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਪੁਰਾਣੇ ਅਹੁਦੇਦਾਰ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਏ | ਸਭ ਤੋਂ ਵਡੇਰੀ ਉਮਰ ਦੇ ਸਾਬਕਾ ਵਿਦਿਆਰਥੀ ਹੋਣ ਦੇ ਨਾਤੇ ਡਾ. ਸਰਦਾਰਾ ਸਿੰਘ ਜੌਹਲ ਵਿਸ਼ੇਸ਼ ਮਹਿਮਾਨ ਵਜੋਂ ਇਸ ਮੀਟ ਵਿੱਚ ਸ਼ਾਮਿਲ ਹੋਏ |

ਡਾ. ਜੌਹਲ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਖੇਤੀਬਾੜੀ ਕਾਲਜ ਦੀ ਮਹੱਤਤਾ ਦਾ ਜ਼ਿਕਰ ਕੀਤਾ | ਉਹਨਾਂ ਕਿਹਾ ਕਿ ਪੀ.ਏ.ਯੂ. ਦੀ ਸਥਾਪਨਾ ਇਸੇ ਕਾਲਜ ਦੇ ਰੂਪ ਵਿੱਚ ਹੋਈ ਸੀ ਇਸਲਈ ਇਹ ਕਾਲਜ ਬਹੁਤ ਮਹੱਤਵਪੂਰਨ ਹੈ | ਉਹਨਾਂ ਨੇ ਇਸ ਮੀਟ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਬੁਲਾਉਣ ਲਈ ਧੰਨਵਾਦ ਪ੍ਰਗਟ ਕੀਤਾ | ਉਹਨਾਂ ਨੇ ਕਿਹਾ ਕਿ ਇਸ ਕਾਲਜ ਵਿੱਚ ਪੜੇ ਵਿਦਿਆਰਥੀ ਕਦੇ ਵੀ ਇਸ ਕਾਲਜ ਨੂੰ ਭੁੱਲ ਨਹੀਂ ਸਕਦੇ ਇਹੀ ਖੇਤੀਬਾੜੀ ਕਾਲਜ ਦਾ ਪਿਆਰ ਅਤੇ ਸ਼ਕਤੀ ਹੈ |

ਡਾ. ਜੌਹਲ ਨੇ ਕਿਹਾ ਕਿ ਇਸ ਕਾਲਜ ਤੋਂ ਹਾਸਲ ਕੀਤਾ ਗਿਆਨ ਉਹਨਾਂ ਨੂੰ ਜ਼ਿੰਦਗੀ ਦੇ ਹਰ ਮੋੜ ਤੇ ਸਹਾਈ ਹੋਇਆ | ਨਾਲ ਹੀ ਉਹਨਾਂ ਦੇ ਵਿਦਿਆਰਥੀ ਵੀ ਇਸੇ ਭਾਵਨਾ ਨਾਲ ਜੁੜੇ ਰਹੇ ਹਨ | ਉਹਨਾਂ ਕਿਹਾ ਕਿ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਜੋ ਸੇਵਾ ਪੂਰੀ ਦੁਨੀਆਂ ਵਿੱਚ ਖੇਤੀ ਖੇਤਰ ਦੀ ਕੀਤੀ ਉਸਦੀ ਮਿਸਾਲ ਲੱਭਣੀ ਮੁਸ਼ਕਿਲ ਹੈ | ਡਾ. ਜੌਹਲ ਨੇ ਸਾਬਕਾ ਵਿਦਿਆਰਥੀਆਂ ਨੂੰ ਹੋਰ ਸ਼ਿੱਦਤ ਨਾਲ ਇਸ ਕਾਲਜ ਨਾਲ ਜੁੜਨ ਲਈ ਪ੍ਰੇਰਿਤ ਵੀ ਕੀਤਾ |

ਇਸ ਮੌਕੇ ਕਾਲਜ ਦੇ ਉਹਨਾਂ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਪ੍ਰਾਪਤੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਡਾ. ਮਿਲਖਾ ਸਿੰਘ ਔਲਖ, ਡਾ. ਨਛੱਤਰ ਸਿੰਘ ਮੱਲੀ, ਡਾ. ਜੇ ਪੀ ਸਿੰਘ, ਡਾ. ਕ੍ਰਿਪਾਲ ਸਿੰਘ ਔਲਖ, ਡਾ. ਜੀ ਐੱਸ ਨੰਦਾ, ਡਾ. ਐੱਸ ਐੱਸ ਚਾਹਲ, ਡਾ. ਐੱਸ ਐੱਸ ਬੈਂਸ, ਡਾ. ਪੁਸ਼ਪਿੰਦਰ ਸਿੰਘ ਔਲਖ, ਡਾ. ਰਣਵੀਰ ਸਿੰਘ ਗਿੱਲ, ਨਵਤੇਜ ਸਿੰਘ ਬੈਂਸ ਪ੍ਰਮੁੱਖ ਹਨ |

ਇਸ ਸਮਾਮਗ ਵਿੱਚ ਕਾਲਜ ਦੇ ਮੌਜੂਦਾ ਵਿਦਿਆਰਥੀਆਂ ਨੇ ਲੰਮੀ ਹੇਕ ਵਾਲੇ ਗੀਤ, ਭੰਡ, ਗਿੱਧਾ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਤੋਂ ਇਲਾਵਾ ਡਾ. ਸਰਜੀਤ ਸਿੰਘ ਗਿੱਲ, ਡਾ. ਰਣਜੀਤ ਸਿੰਘ ਤਾਂਬੜ, ਡਾ. ਗੁਰਦੇਵ ਸਿੰਘ ਸੰਧੂ ਅਤੇ ਡਾ. ਅਬਦੁਲ ਕਯੂਮ, ਤਰਸੇਮ ਬੱਗਾ ਦੀਆਂ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਡਾ. ਗੁਰਦੇਵ ਸਿੰਘ ਸੰਧੂ ਦੀ ਕਿਤਾਬ ਅਲੂਮਨੀ ਨਜ਼ਮਾਂ ਵੀ ਡਾ. ਸਰਦਾਰਾ ਸਿੰਘ ਜੌਹਲ ਨੇ ਰਿਲੀਜ਼ ਕੀਤੀ

ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੇ ਕਾਲਜ ਦੇ ਵਿਦਿਆਰਥੀਆਂ ਨੂੰ ਸਾਬਕਾ ਵਿਦਿਆਰਥੀਆਂ ਨੇ ਸਨਮਾਨਿਤ ਕੀਤਾ | ਸ਼ੁਰੂਆਤ ਵਿੱਚ ਕਾਲਜ ਦੇ ਡੀਨ ਡਾ. ਐੱਮ ਆਈ ਐੱਸ ਗਿੱਲ ਨੇ ਧੰਨਵਾਦ ਦੇ ਸ਼ਬਦ ਕਹੇ | ਡਾ. ਗਿੱਲ ਨੇ ਇਸ ਸਲਾਨਾ ਸਮਾਗਮ ਨੂੰ ਕਾਲਜ ਦੁਆਰਾ ਕਰਵਾਇਆ ਜਾਣ ਵਾਲਾ ਵਿਸ਼ੇਸ਼ ਕਾਰਜ ਕਿਹਾ ਅਤੇ ਉਹਨਾਂ ਨੇ ਸਾਬਕਾ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੂੰ ਅਗਵਾਈ ਕਰਦੇ ਰਹਿਣ ਅਤੇ ਕਾਲਜ ਨਾਲ ਜੁੜੇ ਰਹਿਣ ਲਈ ਕਿਹਾ |

ਡਾ. ਜੌਹਲ ਨੇ ਕਾਲਜ ਦਾ ਸੋਵੀਨਰ ਰਿਲੀਜ਼ ਕੀਤਾ| ਸ਼ੁਰੂਆਤ ਵਿੱਚ ਹੀ ਵਿਛੜ ਗਈਆਂ ਰੂਹਾਂ ਲਈ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ | ਅੰਤ ਵਿੱਚ ਅਲੂਮਨੀ ਐਸੋਸੀਏਸ਼ਨ ਦੇ ਸਕੱਤਰ ਡਾ. ਚਰਨਜੀਤ ਸਿੰਘ ਔਲਖ ਨੇ ਧੰਨਵਾਦ ਦੇ ਸ਼ਬਦ ਬੋਲਦਿਆਂ ਅਗਲੇ ਸਾਲ ਫਿਰ ਮਿਲਣ ਦਾ ਵਾਅਦਾ ਕੀਤਾ |

The post  58ਵੀਂ ਅਲੂਮਨੀ ਮੀਟ ਵਿੱਚ ਦੇਸ਼-ਵਿਦੇਸ਼ ਤੋਂ ਸਾਬਕਾ ਵਿਦਿਆਰਥੀ ਹੋਏ ਸ਼ਾਮਿਲ  appeared first on Ludhiana Live.