aluminium cookware Archives - Ludhiana Live

ਐਲੂਮੀਨੀਅਮ ਦੇ ਬਰਤਨਾਂ ‘ਚ ਭੋਜਨ ਬਣਾਉਣ ਨਾਲ ਹੋ ਸਕਦੇ ਨੇ ਇਹ ਰੋਗ, ਮਿੱਡ ਡੇ ਮੀਲ ਲਈ ਵੀ ਵਰਤੇ ਜਾਂਦੇ ਹਨ ਇਹ ਬਰਤਨ
ਲੁਧਿਆਣਾ : ਐਲੂਮੀਨੀਅਮ ਦੇ ਬਰਤਨਾਂ ਵਿੱਚ ਖਾਣਾ ਪਕਾਉਣਾ ਬੇਹੱਦ ਖਤਰਨਾਕ ਹੈ। ਇਸ ਦੇ ਬਾਵਜੂਦ ਹੋਟਲਾਂ, ਢਾਬਿਆਂ ਤੇ ਸਮਾਗਮਾਂ ਵਿੱਚ ਐਲੂਮੀਨੀਅਮ ਦੇ ਬਰਤਨਾਂ ਵਿੱਚ ਭੋਜਨ ਤਿਆਰ ਕੀਤਾ ਜਾਂਦਾ ਹੈ। ਸਭ ਤੋਂ ਖਤਰਨਾਕ ਗੱਲ ਇਹ ਹੈ ਕਿ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਵਿੱਚ ਮਿੱਡ ਡੇ ਮੀਲ ਵੀ ਐਲੂਮੀਨੀਅਮ ਦੇ ਬਰਤਨਾਂ ਵਿੱਚ ਤਿਆਰ ਹੋ ਰਿਹਾ ਹੈ। ਐਲੂਮੀਨੀਅਮ ਦੇ ਬਰਤਨਾਂ ਕਾਰਣ ਲੋਕ ਰੋਜ਼ਾਨਾ ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਜ਼ਹਿਰ ਲੈ ਰਹੇ ਹਨ ।

ਦੱਸ ਦਈਏ ਕਿ ਕਿਸੇ ਵੀ ਕਿਸਮ ਦੇ ਰਸਾਇਣਕ ਜ਼ਹਿਰ ਲਈ ਸਭ ਤੋਂ ਵੱਧ ਸੰਵੇਦਨਸ਼ੀਲ ਉਮਰ ਵਰਗ ਦੇ ਬੱਚਿਆਂ ਦੇ ਸਬੰਧ ਵਿੱਚ ਹੋਰ ਵੀ ਚਿੰਤਾ ਵਾਲੀ ਗੱਲ ਇਹ ਹੈ ਕਿ ਸਰਕਾਰਾਂ ਵੱਲੋਂ ਮਿਡ ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਪਕਾਉਣ ਤੇ ਪਰੋਸਨ ਲਈ ਐਲੁਮੀਨੀਅਮ ਦੀ ਵਰਤੋਂ ਘਟਾਉਣ ਦੀਆਂ ਹਦਾਇਤਾਂ ਤਾਂ ਸਾਰੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਕੀਤੀਆਂ ਗਈਆਂ ਹਨ ਪਰ ਸਾਲਾਂ ਤੋਂ ਚੱਲੇ ਆ ਰਹੇ ਇਸ ਜ਼ਹਿਰੀਲੀ ਧਾਤ ਦੇ ਪਤੀਲੇ ਆਦਿ ਬਦਲਣ ਲਈ ਕੋਈ ਗਰਾਂਟ ਨਹੀਂ ਦਿੱਤੀ ਗਈ।

ਐਲੂਮੀਨੀਅਮ ਦੀ ਲੰਮੇ ਸਮੇਂ ਦੀ ਵਰਤੋਂ ਕਾਰਨ ਅਨੀਮੀਆ, ਦਿਮਾਗੀ ਕਮਜ਼ੋਰੀ ਤੇ ਹੱਡੀਆਂ ਦੀ ਕਮਜ਼ੋਰੀ ਆਦਿ ਬਿਮਾਰੀਆਂ ਨਾਲ ਕੋਈ ਵੀ ਪ੍ਰਭਾਵਿਤ ਹੋ ਸਕਦਾ ਹੈ। ਮੈਡੀਕਲ ਅਧਿਐਨ ਅਨੁਸਾਰ ਇਹ ਧਾਤ ਆਇਰਨ, ਮੈਗਨੀਸ਼ੀਅਮ ਤੇ ਕੈਲਸ਼ੀਅਮ ਸੋਖਣ ਦੀ ਪ੍ਰਕਿਰਿਆ ਵਿੱਚ ਰੁਕਾਵਟ ਬਣਦਾ ਹੈ ਤੇ ਇਸ ਨਾਲ ਅਨੀਮੀਆ, ਅਲਜਾਈਮਰ, ਡਿਮੈਂਸੀਆ ਤੇ ਗੁਰਦੇ ਦੇ ਰੋਗ ਵੀ ਹੋ ਸਕਦੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਐਲੁਮੀਨੀਅਮ ਦੇ ਬਰਤਨਾਂ ਦੀ ਲਗਾਤਾਰ ਵਰਤੋਂ ਨਾਲ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ ਤਾਂ ਇਨ੍ਹਾਂ ਦੀ ਵਰਤੋਂ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ।

The post ਐਲੂਮੀਨੀਅਮ ਦੇ ਬਰਤਨਾਂ ‘ਚ ਭੋਜਨ ਬਣਾਉਣ ਨਾਲ ਹੋ ਸਕਦੇ ਨੇ ਇਹ ਰੋਗ, ਮਿੱਡ ਡੇ ਮੀਲ ਲਈ ਵੀ ਵਰਤੇ ਜਾਂਦੇ ਹਨ ਇਹ ਬਰਤਨ appeared first on Ludhiana Live.

ਮਿਡ ਡੇ ਮੀਲ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰੇਗੀ ਅਨਾਜ ਦੀ ਜਾਂਚ
ਲੁਧਿਆਣਾ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਬਾਰਿਸ਼ ਕਾਰਨ ਹੜ੍ਹ ਦਾ ਪਾਣੀ ਆਉਣ ਜਾਂ ਬਰਸਾਤੀ ਪਾਣੀ ਚਲੇ ਜਾਣ ਕਾਰਨ ਕਈ ਇਲਾਕਿਆਂ ਵਿੱਚ ਸਥਿਤ ਸਕੂਲਾਂ ਵਿੱਚ ਅਨਾਜ ਖਰਾਬ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਸਕੂਲ ਮੁਖੀ ਪਹਿਲਾਂ ਅਨਾਜ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਅਨਾਜ ਵਰਤਿਆ ਜਾ ਸਕਦਾ ਸਕਦਾ ਹੈ ਜਾਂ ਨਹੀਂ।

ਵਿਭਾਗ ਨੇ ਸਾਰੇ ਸਕੂਲਾਂ ਨੂੰ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਨ ਦੀ ਵੀ ਹਦਾਇਤ ਕੀਤੀ ਹੈ। ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਸਕੂਲ ਮੁਖੀ ਇਹ ਰਿਕਾਰਡ ਬਲਾਕ ਅਫ਼ਸਰ ਨਾਲ ਸਾਂਝਾ ਕਰਨਗੇ। ਇਸ ਦੇ ਨਾਲ ਹੀ ਇਹ ਰਿਕਾਰਡ ਬਲਾਕ ਅਫ਼ਸਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਭੇਜਿਆ ਜਾਵੇਗਾ। ਕਿਸੇ ਵੀ ਪੱਧਰ ‘ਤੇ ਅਣਗਹਿਲੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।

The post ਮਿਡ ਡੇ ਮੀਲ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰੇਗੀ ਅਨਾਜ ਦੀ ਜਾਂਚ appeared first on Ludhiana Live.

ਸਿੱਖਿਆ ਵਿਭਾਗ ਨੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਲਿਆ ਇਹ ਅਹਿਮ ਫ਼ੈਸਲਾ
ਲੁਧਿਆਣਾ : ਸਿੱਖਿਆ ਵਿਭਾਗ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਬੱਚਿਆਂ ਦਾ ਮਿਡ-ਡੇ-ਮੀਲ ਬਣਾਉਣ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਨੂੰ ਕਿਹਾ ਹੈ। ਦੱਸ ਦੇਈਏ ਕਿ ਸਕੂਲਾਂ ’ਚ ਮਿਡ-ਡੇ-ਮੀਲ ਖਾਣਾ ਤਿਆਰ ਕਰਨ ਅਤੇ ਪਰੋਸਣ ਲਈ ਆਮ ਤੌਰ ’ਤੇ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਐਲੂਮੀਨੀਅਮ ਇਕ ਜ਼ਹਿਰੀਲੀ ਧਾਤੂ ਹੈ ਅਤੇ ਲੰਬੇ ਸਮੇਂ ਤੱਕ ਇਸ ਦੇ ਸੰਪਰਕ ’ਚ ਰਹਿਣ ਨਾਲ ਸਿਹਤ ’ਤੇ ਉਲਟ ਅਸਰ ਪੈ ਸਕਦਾ ਹੈ।

ਇਸ ਨਿਰਦੇਸ਼ ਨੂੰ ਜਾਰੀ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਦੀ ਰਸੋਈ ਵਿਚ ਸਿਹਤ ਪ੍ਰਤੀ ਜਾਗਰੂਕ ਪ੍ਰਥਾਵਾਂ ਦੇ ਮਹੱਤਵ ’ਤੇ ਜ਼ੋਰ ਦਿੱਤਾ ਹੈ। ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਤੋਂ ਬਚ ਕੇ ਵਿਭਾਗ ਨੂੰ ਸੁਰੱਖਿਅਤ ਬਦਲ ਅਪਣਾਉਣ ਨੂੰ ਹੱਲਾਸ਼ੇਰੀ ਦੇਣ ਅਤੇ ਇਹ ਯਕੀਨੀ ਬਣਾਉਣ ਦੀ ਉਮੀਦ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਦੌਰਾਨ ਸਿਹਤਮੰਦ ਅਤੇ ਸੁਰੱਖਿਅਤ ਖਾਣਾ ਮਿਲੇ।

ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਵਾਲੇ ਬੁਰੇ ਅਸਰਾਂ ਤੋਂ ਉਨ੍ਹਾਂ ਨੂੰ ਬਚਾਉਣ ਲਈ ਐਲੂਮੀਨੀਅਮ ਦੇ ਭਾਂਡਿਆਂ ’ਚ ਨਿਯਮ ਨਾਲ ਖਾਣਾ ਨਾ ਬਣਾਇਆ ਜਾਵੇ। ਸਕੂਲ ’ਚ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਲਈ ਯਤਨ ਸ਼ੁਰੂ ਕੀਤੇ ਜਾਣ ਤਾਂ ਕਿ ਸਕੂਲ ਵਿਚ ਖਾਣਾ ਅਤੇ ਖਾਣਾ ਬਣਾਉਣ ਦੇ ਭਾਂਡਿਆਂ ਤੋਂ ਐਲੂਮੀਨੀਅਮ ਦੇ ਨੁਕਸਾਨਦੇਹ ਅਸਰ ਤੋਂ ਬਚਾਇਆ ਜਾ ਸਕੇ।

ਇਕ ਰਿਸਰਚ ਮੁਤਾਬਕ ਐਲੂਮੀਨੀਅਮ ਦੇ ਭਾਂਡਿਆਂ ’ਚ ਪੱਕਿਆ ਜਾਂ ਜ਼ਿਆਦਾ ਦੇਰ ਤੱਕ ਰੱਖਿਆ ਹੋਇਆ ਖਾਣਾ ਖਾਣ ਨਾਲ ਅਲਜ਼ਾਈਮਰ, ਟੀ. ਬੀ., ਕਿਡਨੀ ਫੇਲ, ਅਸਕੀ ਰੋਗ (ਜਿਵੇਂ ਆਸਟਯੋਪੋਰੋਸਿਸ), ਅੱਖਾਂ ਦੀਆਂ ਬੀਮਾਰੀਆਂ, ਅਤਿਸਾਰ, ਅਤਿ ਅਮਲਤਾ, ਖੱਟੇ ਡਕਾਰ, ਪੇਟ ਵਿਚ ਦਰਦ, ਕੋਲਾਈਟਿਸ (ਅੰਤੜੀ ਦੀ ਇਨਫੈਕਸ਼ਨ), ਮੂੰਹ ਵਿਚ ਸੋਜ, ਐਕਜ਼ਿਮਾ ਵਰਗੀਆਂ ਬੀਮਾਰੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ।

The post ਸਿੱਖਿਆ ਵਿਭਾਗ ਨੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਲਿਆ ਇਹ ਅਹਿਮ ਫ਼ੈਸਲਾ appeared first on Ludhiana Live.