ambedkar jyanti Archives - Ludhiana Live

ਐੱਮ.ਜੀ.ਐੱਮ. ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਓਹਾਰ
ਲੁਧਿਆਣਾ : ਐੱਮ.ਜੀ.ਐੱਮ. ਪਬਲਿਕ ਸਕੂਲ ਲੁਧਿਆਣਾ ‘ਚ ਵਿਸਾਖੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਵਾਨਾਂ ਨੇ ਇਸ ਮੇਲੇ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਨਵੇਂ ਸੀਜ਼ਨ ਦੀ ਸੁਚਾਰੂ ਸ਼ੁਰੂਆਤ ਲਈ ਗੀਤ ਗਾਏ ਅਤੇ ਅੰਤ ਵਿਚ ਰੋਮਾਂਚਕ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜੇ ਨਾਲ ਸਾਰਿਆਂ ਦਾ ਮਨ ਮੋਹ ਲਿਆ।

ਸਕੂਲ ਵਿੱਚ ਭਾਰਤ ਗਣਰਾਜ ਦੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਵੀ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਊਸ਼ਾ ਅਲਾਵਤ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਪ੍ਰਿੰਸੀਪਲ ਨੇ ਉਨ੍ਹਾਂ ਨੂੰ ਆਪਣੀ ਸਿਰਜਣਾਤਮਕਤਾ ਵਿਚਾਰਾਂ ਨਾਲ ਨਾਲ ਸ਼ਾਨਦਾਰ ਢੰਗ ਨਾਲ ਉਤਸ਼ਾਹਿਤ ਕੀਤਾ। ਸਕੂਲ ਦੇ ਡਾਇਰੈਕਟਰ ਗੱਜਣ ਸਿੰਘ ਥਿੰਦ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ।

The post ਐੱਮ.ਜੀ.ਐੱਮ. ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਓਹਾਰ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਅਤੇ ਅੰਬੇਦਕਰ ਜਯੰਤੀ ਮਨਾਈ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ.ਸਕੂਲ , ਸੰਧੂ ਨਗਰ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਭੀਮ ਰਾਓ ਅੰਬੇਦਕਰ ਜਯੰਤੀ ਬੜੇ ਧੂਮਧਾਮ ਨਾਲ ਮਨਾਈ ਗਈ । ਇਸ ਮੌਕੇ ਤੇ ਸਕੂਲ ਦੇ ਛੋਟੇ -ਛੋਟੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ । ਛੋਟੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਲੋਕਗੀਤ ਅਤੇ ਗਿੱਧਾ ਪੇਸ਼ ਕੀਤੇ । ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਛੇਵੀ ਦੀ ਵਿਦਿਆਰਥਣ ਸ਼ਗੁਨ ਨੇ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਵਿਸਾਖੀ ਤੇ ਆਪਣੇ ਵਿਚਾਰ ਪੇਸ਼ ਕੀਤੇ ।

ਛੇਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਨੇ ਭੀਮ ਰਾਓ ਅੰਬੇਦਕਰ ਦੇ ਜੀਵਨ ਬਾਰੇ ਦੱਸਦਿਆਂ ਹੋਏ, ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਤੇ ਚਾਨਣਾ ਪਾਇਆ । ਸਕੂਲ ਗਲਿਆਰੇ ਨੂੰ ਪੰਜਾਬੀ ਚੋਗਿਰਦੇ ਵਿੱਚ ਸਜਾਇਆ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸ਼ੀਤਲ ਨੈਥੇਂਨਿਅਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜੋਸ਼ ਅਤੇ ਉਤਸ਼ਾਹ ਨਾਲ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੋਰਿਤ ਕੀਤਾ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਅਤੇ ਅੰਬੇਦਕਰ ਜਯੰਤੀ ਮਨਾਈ appeared first on Ludhiana Live.

ਸਰਕਾਰੀ ਕਾਲਜ ਵਿਖੇ ਮਨਾਇਆ ਡਾ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ
ਲੁਧਿਆਣਾ : ਸਥਾਨਕ ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਭਾਰਤ ਰਤਨ ਡਾ ਬੀ ਆਰ ਅੰਬੇਦਕਰ ਦੇ ਜਨਮ ਦਿਹਾੜੇ ਦੇ ਉਪਲਕਸ਼ ਵਿੱਚ ਇਕ ਰੋਜਾ ਸੈਮੀਨਾਰ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਦਾ ਮੁੱਖ ਵਿਸ਼ਾ ਡਾ ਬੀ ਆਰ ਅੰਬੇਦਕਰ ਜੀਵਨ ਅਤੇ ਦਰਸ਼ਨ ਰਿਹਾ। ਸਮਾਗਮ ਦਾ ਆਗਾਜ਼ ਡਾ ਬੀ ਆਰ ਅੰਬੇਦਕਰ ਨੂੰ ਪੁਸ਼ਪ ਅਰਪਣ ਕਰ ਕੇ ਕੀਤਾ ਗਿਆ।

ਕਾਲਜ ਪ੍ਰਿੰਸੀਪਲ ਡਾ ਪਰਦੀਪ ਸਿੰਘ ਵਾਲੀਆ ਨੇ ਡਾ ਅੰਬੇਦਕਰ ਦੇ ਜਨਮ ਦਿਹਾੜੇ ਦੇ ਬਾਰੇ ਕੁਝ ਖਾਸ ਯਾਦਾਂ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਦੇ ਦਾਰਸ਼ਨਿਕ ਪੱਖਾਂ ਦੀ ਵਿਸਤ੍ਰਿਤ ਜਾਣਕਾਰੀ ਦਿੱਤੀ ਅਤੇ ਮੌਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਅਜ ਇਸ ਦਿਨ ਨੂੰ ਮਨਾਉਣ ਦਾ ਸੁਭਾਗ ਸਾਨੂੰ ਪ੍ਰਾਪਤ ਹੋਇਆ ਹੈ।

ਇਸ ਤੋ ਬਾਅਦ ਕਾਲਜ ਪ੍ਰੋ ਡਾ ਹਰਬਿਲਾਸ ਹੀਰਾ ਵਲੋਂ ਕੂੰਜੀਵਤ ਭਾਸ਼ਣ ਦੀ ਪ੍ਰਥਾ ਨਿਭਾਈ ਗਈ ਜੋ ਕਿ ਹਰੇਕ ਸਰੋਤੇ ਲਈ ਅਨਮੋਲ ਗਿਆਨ ਸੀ ਜਿਸ ਵਿੱਚ ਬਾਬਾ ਸਾਹਿਬ ਅੰਬੇਦਕਰ ਦੇ ਵਿਅਕਤੀਗਤ ਅਤੇ ਸਮਾਜਿਕ ਜਿੰਦਗੀ ਦੇ ਹਰ ਖੇਤਰ ਨੂੰ ਪੇਸ਼ ਕੀਤਾ ਅਤੇ ਉਨ੍ਹਾਂ ਵਲੋਂ ਰਚਿਤ ਪੁਸਤਕਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ। ਮੁੱਖ ਮਹਿਮਾਨ ਡਾ ਹਰਜਿੰਦਰ ਸਿੰਘ ਜੱਖੂ ਦਾ ਕਾਲਜ ਪ੍ਰਿੰਸੀਪਲ ਡਾ ਪਰਦੀਪ ਸਿੰਘ ਵਾਲੀਆ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ।

ਮੁੱਖ ਮਹਿਮਾਨ ਵਲੋਂ ਡਾ ਬੀ ਆਰ ਅੰਬੇਦਕਰ ਦਾ ਉਚ ਕੋਟੀ ਦਾ ਫਲਸਫਾ ਵਿਦਿਆਰਥੀਆਂ ਸਾਹਮਣੇ ਪ੍ਰਸਤੁਤ ਕੀਤਾ ਅਤੇ ਸਮਾਨਤਾ ਅਤੇ ਸੁਤੰਤਰਤਾ ਦਾ ਸੰਕਲਪ ਵਿਸਥਾਰ ਰੂਪ ਵਿੱਚ ਪ੍ਰਗਟ ਕਰਦਿਆਂ ਉਨਾਂ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਉਹਨਾਂ ਨੇ ਦੱਸਿਆ ਕਿ ਅੱਜ ਦੇ 21ਵੀਂ ਸਦੀ ਦੇ ਸਮਾਜ ਵਿੱਚ ਭੀ ਕਿਸ ਤਰ੍ਹਾਂ ਜਾਤੀਗਤ ਵਿਤਕਰਾ ਹੋ ਰਿਹਾ ਹੈ ਉਸਦਾ ਅਨੁਭਵ ਉਹਨਾਂ ਨੇ ਲਿਆ ਹੈ।

ਕਾਲਜ ਵਿਚ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਭਾਸ਼ਣ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਕੁਇਜ਼ ਮੁਕਾਬਲੇ ਵਿਚ ਪਹਿਲਾ ਇਨਾਮ ਈਸ਼ੀਤਾ ਕਟਿਆਲ, ਦੂਜਾ ਇਨਾਮ ਵੈਸ਼ਾਲੀ, ਤੀਸਰਾ ਇਨਾਮ ਅੰਜਲੀ ਕੁਇਜ਼ ਮੁਕਾਬਲੇ ਵਿਚ ਲੜਕਿਆਂ ਵਿੱਚ ਪਹਿਲਾ ਇਨਾਮ ਕਰਤਿਕੇ, ਦੂਜਾ ਇਨਾਮ ਜਤਿਨ ਅਤੇ ਤੀਜਾ ਇਨਾਮ ਨੀਰਜ ਨੂੰ ਦਿੱਤਾ ਗਿਆ । ਭਾਸ਼ਣ ਮੁਕਾਬਲੇ ਵਿੱਚ ਪਹਿਲਾਂ ਇਨਾਮ ਹਰਮਨਬੀਰ ਸਿੰਘ ਦੂਜਾ ਇਨਾਮ ਕਰੁਣਾ ਤੀਸਰਾ ਇਨਾਮ ਸ਼ਿਲਪਾ ਜੈਨ ਆਏ। ਮਹਿਮਾਨਾਂ ਦਾ ਰਸਮੀ ਧੰਨਵਾਦ ਕਾਲਜ ਪ੍ਰਿੰਸੀਪਲ ਵਲੋਂ ਕੀਤਾ ਗਿਆ।

The post ਸਰਕਾਰੀ ਕਾਲਜ ਵਿਖੇ ਮਨਾਇਆ ਡਾ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ appeared first on Ludhiana Live.